Category: ਦੁਰਘਟਨਾ
-

ਅਮਨਰਾਥ ‘ਚ ਬੱਦਲ ਫਟਣ ਨਾਲ ਹੁਣ ਤੱਕ 10 ਮੌਤਾਂ, ਕਈ ਲਾਪਤਾ, PM ਮੋਦੀ ਨੇ ਪ੍ਰਗਟਾਇਆ ਦੁੱਖ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅਮਰਨਾਥ ਗੁਫਾ ਦੇ ਨੇੜੇ ਬੱਦਲ ਫਟ ਗਿਆ ਹੈ। ਇਸ ਹਾਦਸੇ ‘ਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। NDRF, SDRP ਅਤੇ ਹੋਰ ਸਹਿਯੋਗੀ ਏਜੰਸੀਆਂ ਨੂੰ ਬਚਾਅ ਕਾਰਜ ਲਈ ਸਰਗਰਮ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ। ਸ਼ਰਧਾਲੂਆਂ ਦੇ ਕਈ…
-

ਚੰਡੀਗੜ੍ਹ ਦੇ ਕਾਨਵੈਂਟ ਸਕੂਲ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ‘ਤੇ ਡਿੱਗਿਆ ਵੱਡਾ ਦਰੱਖਤ, ਇੱਕ ਵਿਦਿਆਰਥਣ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ । ਸੈਕਟਰ-9 ਸਥਿਤ ਇੱਕ ਨਾਮੀ ਕਾਨਵੈਂਟ ਸਕੂਲ ਵਿੱਚ ਇੱਕ ਵੱਡਾ ਦਰੱਖਤ ਡਿੱਗਣ ਦੀ ਘਟਨਾ ਵਾਪਰੀ ਹੈ। ਦਰੱਖਤ ਡਿੱਗਣ ਨਾਲ ਕਈ ਬੱਚੇ ਚਪੇਟ ਵਿੱਚ ਆਏ ਹਨ। ਇਸ ਘਟਨਾ ਵਿੱਚ ਇੱਕ ਵਿਦਿਆਰਥਣ ਦੀ ਪੀਜੀਆਈ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ…
-

ਨਦੀ ‘ਚ ਡਿੱਗੀ ਸਵਾਰੀਆਂ ਨਾਲ ਭਰੀ ਕਾਰ, 9 ਲੋਕਾਂ ਦੀ ਦਰਦਨਾਕ ਮੌਤ, ਪੰਜਾਬ ਤੋਂ ਉੱਤਰਾਖੰਡ ਘੁੰਮਣ ਗਏ ਸੀ ਮ੍ਰਿਤਕ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਰਾਮਨਗਰ ਤੋਂ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਸੈਲਾਨੀਆਂ ਨਾਲ ਭਰੀ ਕਾਰ ਰਾਮਨਗਰ ਦੇ ਢੇਲਵਾ ਨਦੀ ਵਿੱਚ ਡਿੱਗ ਗਈ ਹੈ। ਇਸ ਆਰਟਿਗਾ ਕਾਰ ਵਿੱਚ 10 ਲੋਕ ਸਵਾਰ ਸਨ । ਇਨ੍ਹਾਂ ਵਿੱਚੋਂ…
-

ਦਰਦਨਾਕ ਬੱਸ ਹਾਦਸਾ : ਸਾਂਜ ਘਾਟੀ ‘ਚ ਸੜਕ ਤੋਂ ਡਿੱਗੀ ਬੱਸ, ਸਕੂਲੀ ਬੱਚਿਆਂ ਸਮੇਤ 16 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਵਾਪਰਿਆ ਹੈ, ਜਿਥੇ ਅੱਜ ਇਸ ਦਰਦਨਾਕ ਹਾਦਸੇ ‘ਚ 16 ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਮਰਨ ਵਾਲਿਆਂ ਵਿੱਚ ਸਕੂਲੀ ਬੱਚੇ ਵੀ ਸ਼ਾਮਲ ਹਨ। ਕਈ ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ…
-

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ‘ਚ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਪੀਏ ਭੁਪਿੰਦਰ ਸਿੰਘ ਬਰਾੜ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਇਹ ਜਾਣਕਾਰੀ ਖੁਦ ਰਾਜਾ ਵੜਿੰਗ ਨੇ ਆਪਣੀ ਫੇਸਬੁਕ ‘ਤੇ ਸਾਂਝੀ ਕੀਤੀ ਹੈ। ਰਾਜਾ ਵੜਿੰਗ ਨੇ ਪੋਸਟ ‘ਚ ਲਿਖਿਆ ਕਿ ‘ਭੁਪਿੰਦਰ ਸਿੰਘ ਬਰਾੜ ਦੀ…
-

ਦਰੱਖਤ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ, ਅੰਦਰ ਫ਼ਸੀ ਔਰਤ ਦੀ ਦਰਦਨਾਕ ਮੌਤ, ਪਤੀ ਗੰਭੀਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਭਵਾਨੀਗੜ੍ਹ : ਭੱਟੀਵਾਲ ਖੁਰਦ ਅਤੇ ਘਨੌਰ ਸਾਹਿਬ ਦੇ ਪਿੰਡ ਜਾਤੀ ਰਜਬਾਹੇ ਦੇ ਨਾਲ ਪੱਕੇ ਟਰੈਕ ‘ਤੇ ਦਰੱਖਤ ਨਾਲ ਟਕਰਾ ਜਾਣ ਕਾਰਨ ਕਾਰ ਨੂੰ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਅੰਦਰ ਬੈਠੀ ਔਰਤ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਕਾਰ ਚਲਾ ਰਿਹਾ ਔਰਤ ਸਿਮਰਨਜੀਤ ਕੌਰ ਦਾ ਪਤੀ…
-

ਦਰਦਨਾਕ ਹਾਦਸਾ: ਬੈਰੀਕੇਡਾਂ ਨਾਲ ਟਕਰਾਉਣ ਮਗਰੋਂ ਕਾਰ ਨੂੰ ਲੱਗੀ ਅੱਗ, MBBS ਦੇ 3 ਵਿਦਿਆਰਥੀ ਜ਼ਿੰਦਾ ਸੜੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹਰਿਆਣਾ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੋਨੀਪਤ ਤੋਂ ਗੁਜ਼ਰਨ ਵਾਲੇ ਮੇਰਠ-ਝੱਜਰ ਨੈਸ਼ਨਲ ਹਾਈਵੇ ‘ਤੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਪੱਥਰਾਂ ਦੇ ਬੈਰੀਕੇਡ ਨਾਲ ਜਾ ਟਕਰਾਈ। ਟੱਕਰ ਤੋਂ ਬਾਅਦ i-20 ਕਾਰ ਵਿੱਚ ਭਿਆਨਕ ਅੱਗ ਲੱਗ ਗਈ। ਕਾਰ ਵਿੱਚ ਸਵਾਰ MBBS ਦੇ ਤਿੰਨ ਵਿਦਿਆਰਥੀ…
-

ਸ੍ਰੀ ਹਰਿਮੰਦਰ ਸਾਹਿਬ ਤੋਂ ਲੁਧਿਆਣਾ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 5 ਜਣਿਆਂ ਦੀ ਹੋਈ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਨਾਲ ਹੀ ਦੋ ਲੋਕ ਗੰਭੀਰ ਜ਼ਖਮੀ ਹਨ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ‘ਤੇ ਪਿੰਡ ਹਮੀਰਾ ਨੇੜੇ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦਾ ਪਰਿਵਾਰ ਲੁਧਿਆਣਾ ਦਾ ਰਹਿਣ ਵਾਲਾ ਹੈ।…
-

2 ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, 2 ਔਰਤਾਂ ਸਣੇ 4 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਤਰਨਤਾਰਨ ਵਿੱਚ ਅੱਜ ਵੱਡਾ ਹਾਦਸਾ ਵਾਪਰ ਗਿਆ, ਜਿਥੇ ਦੋ ਕਾਰਾਂ ਦੀ ਆਪਸੀ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ । ਮਿਲੀ ਜਾਣਕਾਰੀ ਮੁਤਾਬਕ ਕੌਮੀ ਸ਼ਾਹ ਮਾਰਗ 54 ‘ਤੇ ਅਣ-ਅਧਿਕਾਰਤ ਤੌਰ ਡਿਵਾਈਡਰ ‘ਤੇ ਕੱਟ ਕੇ ਬਣਾਏ ਰਸਤੇ ਤੋਂ ਇੱਕ ਮੋਟਰਸਾਈਕਲ ਸਵਾਰ ਲੰਘ ਰਿਹਾ ਸੀ,…
-

ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, 4 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਰਹਿੰਦ ਜੀਟੀ ਰੋਡ ਪੁੱਲ ‘ਤੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿੱਚ ਕਾਰ ਵਿੱਚ ਸਵਾਰ 7 ਲੋਕਾਂ ਵਿੱਚ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਲੋਕ ਦਿੱਲੀ ਦੇ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਨੀਲਮ ਧਨੇਜਾ (50) , ਰੇਨੋ ਅਤੇ ਉਸਦਾ ਪਤੀ ਕ੍ਰਿਸ਼ਨ ਲਾਲ ਖਰਬੰਦਾ ( 55) ਤੇ…
You May Have Missed










