Category: ਦੁਰਘਟਨਾ
-

ਤੇਜ਼ ਰਫ਼ਤਾਰ ਬੱਸ ਨਾਲ ਟੱਕਰ ਤੇ ਸਕੂਟੀ ਤੋਂ ਡਿੱਗੇ ਬਜ਼ੁਰਗ ਜੋੜੇ ਦੀ ਮੌਕੇ ਤੇ ਹੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸਾ ਪਿੰਡ ਲੱਢਾ ਚਿਹਲਾ ਵਿੱਚ ਵਾਪਰਿਆ। ਇੱਥੇ ਇੱਕ ਤੇਜ਼ ਰਫਤਾਰ ਬੱਸ ਨੇ ਸਕੂਟੀ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਟੱਕਰ ਨਾਲ ਦੋਵੇਂ ਪਤੀ-ਪਤਨੀ ਸੜਕ ‘ਤੇ ਡਿੱਗ ਗਏ, ਦੋਵਾਂ ਦੀ ਮੌਕੇ ‘ਤੇ ਮੌਤ ਹੋ ਗਈ। ਲੋਕਾਂ ਮੁਤਾਬਕ ਬੱਸ…
-

ਬੇਕਾਬੂ ਹੋਏ ਮੋਟਰਸਾਈਕਲ ਨੇ ਲਈ ਨੌਜਵਾਨ ਦੀ ਜਾਨ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 15 ਮਈ 2022 : ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਟੇਲਰ (35) ਵਾਸੀ ਕੁਲਰੀਆਂ ਮੋਟਰਸਾਈਕਲ ‘ਤੇ ਪਿੰਡ ਕਿਸ਼ਨਗੜ੍ਹ ਵੱਲ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਬੇਕਾਬੂ…
-

ਭਿਆਨਕ ਅੱਗ ਨੇ ਜਿਊਂਦੀ ਸਾੜੀ ਡੇਢ ਸਾਲਾ ਬੱਚੀ, 40 ਝੁੱਗੀਆਂ ਕੀਤੀਆਂ ਰਾਖ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਹਾਲੀ : ਜ਼ਿਲੇ ਦੇ ਡੇਰਾਬੱਸੀ ਸਬ-ਡਵੀਜ਼ਨ ‘ਚ ਪੈਂਦੇ ਪਿੰਡ ਸੁੰਦਰਾ ਦੀ ਸ਼ਾਮਲਾਟ ਜ਼ਮੀਨ ‘ਤੇ ਕਰੀਬ ਡੇਢ ਦਹਾਕਾ ਪੁਰਾਣੀਆਂ 40-45 ਝੁੱਗੀਆਂ ‘ਚ ਸ਼ਨੀਵਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਜਿੱਥੇ ਇੱਕ ਪਾਸੇ ਸਾਰੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ, ਉੱਥੇ ਹੀ ਇਸ ਹਾਦਸੇ ਵਿੱਚ ਡੇਢ ਸਾਲਾ ਬੱਚੀ ਰੂਪਾ ਦੀ ਜ਼ਿੰਦਾ ਸੜ ਜਾਣ…
-

ਭਾਖੜਾ ਨਹਿਰ ‘ਚ ਨਹਾਉਣ ਗਏ 2 ਨੌਜਵਾਨ ਰੁੜ੍ਹੇ, ਗੋਤਾਖੋਰਾਂ ਦੀ ਮੱਦਦ ਨਾਲ ਭਾਲ ਸ਼ੁਰੂ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਤੇ ਹੋਰ ਛੋਟੀਆਂ-ਮੋਟੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਲਗਾਈ ਗਈ ਹੈ ਪਰ ਇਸ ਦੇ ਵਾਬਜੂਦ ਕੁਝ ਨੌਜਵਾਨ ਇਸ ਤੋਂ ਬਾਜ਼ ਨਹੀਂ ਆ ਰਹੇ ਤੇ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ । ਅਜਿਹੀ ਹੀ ਇੱਕ ਘਟਨਾ ਅੱਜ ਫਿਰ ਵਾਪਰੀ ਜਦੋਂ ਭਾਖੜਾ ਨਹਿਰ ਵਿੱਚ ਪਿੰਡ ਭੁਨਰਹੇੜੀ ਦੇ ਦੋ ਨੌਜਵਾਨ ਰੁੜ੍ਹ…
-

ਭਿਆਨਕ ਸੜਕ ਹਾਦਸਾ : ਟਰੱਕ ਨਾਲ ਟਕਰਾ ਕੇ ਮੋਟਰਸਾਈਕਲ ਦੇ ਉੱਡੇ ਪਰਖੱਚੇ, ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਤਰਨਤਾਰਨ ਵਿੱਚ ਫਤਿਹਾਬਾਦ ਸਥਿਤ ਗੁਰਦੁਆਰਾ ਬਾਬਾ ਡੰਡਿਆ ਵਾਲਾ ਦੇ ਕੋਲ ਇੱਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਇੱਕੋ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਬਾਈਕ ‘ਤੇ ਪੰਜ ਲੋਕ ਸਵਾਰ ਹੋ ਕੇ ਕਪੂਰਥਲਾ ਤੋਂ ਫਤਿਹਾਬਾਦ ਜਾ ਰਹੇ ਸਨ। ਅਚਾਨਕ ਸਾਹਮਣਿਓਂ ਆ ਰਹੇ ਤੇਜ਼ ਰਫਤਾਰ ਟਰੱਕ ਦੀ ਲਪੇਟ ਵਿੱਚ…
-

ਦੋ ਕਾਰਾਂ ਦੀ ਸਿੱਧੀ ਟੱਕਰ ਚ 2 ਦੀ ਮੌਤ 4 ਜ਼ਖਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸ੍ਰੀ ਮਾਛੀਵਾੜਾ ਸਾਹਿਬ : ਸਥਾਨਕ ਸ਼ਹਿਰ ਦੇ ਪਿੰਡ ਗੜ੍ਹੀ ਨੇੜਿਓੰ ਲੰਘਦੀ ਸਰਹਿੰਦ ਨਹਿਰ ਦੇ ਪਵਾਤ ਪੁਲ ’ਤੇ ਅੱਜ ਸਵੇਰੇ 2 ਕਾਰਾਂ ਦੀ ਸਿੱਧੀ ਟੱਕਰ ਦੌਰਾਨ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 2 ਵਿਅਕਤੀ ਜਿਸ ਵਿਚ ਇੱਕ ਔਰਤ ਪ੍ਰੀਤਮ ਕੌਰ ਪਤਨੀ ਗੁਰਮੇਲ ਸਿੰਘ (65) ਵਾਸੀ ਢੰਡੇ ਅਤੇ ਮਿਲਨ ਸਹਿਗਲ ਪੁੱਤਰ ਅਸ਼ੋਕ ਕੁਮਾਰ ਵਾਸੀ ਭਾਮੀਆਂ…
-

ਮਲੋਟ ਤੋਂ ਲਾਪਤਾ ਵਿਅਕਤੀ ਦੀ ਲਾਸ਼ ਨਹਿਰ ’ਚੋਂ ਹੋਈ ਬਰਾਮਦ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮਲੋਟ : ਬੀਤੇ ਦਿਨੀਂ ਮਲੋਟ ਤੋਂ ਲਾਪਤਾ ਹੋਏ ਇਕ ਵਿਅਕਤੀ ਦੀ ਲਾਸ਼ ਪਿੰਡ ਬਹਾਵਾਲਾ ਨੇਡ਼ਿਓਂ ਲੰਘਦੀ ਲੰਬੀ ਮਾਈਨਰ ਵਿਚੋਂ ਮਿਲੀ ਹੈ। ਥਾਣਾ ਬਹਾਵਵਾਲਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਨਾ ਦਿੱਤੀ। ਜਾਣਕਾਰੀ ਮੁਤਾਬਿਕ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ…
-

ਬਟਾਲਾ ‘ਚ ਸਕੂਲ ਬੱਸ ਖੇਤਾਂ ਵਿੱਚ ਲੱਗੀ ਅੱਗ ਦੀ ਲਪੇਟ ‘ਚ ਆਈ, 7 ਬੱਚੇ ਝੁਲਸੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ ਵਿੱਚ ਆ ਗਈ। ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਹਾਦਸਾ ਵਾਪਰਿਆ ਹੈ।ਨਾੜ ਦੀ ਅੱਗ ਦੇ ਕਾਰਨ ਫੈਲੇ ਧੂੰਏਂ ਕਾਰਨ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਖੇਤਾਂ ਵਿਚ ਪਲਟ ਗਈ। ਮਿਲੀ ਜਾਣਕਾਰੀ…
-

ਚਿੱਟੇ ਨੇ ਲਿਖੇ ਅੱਜ ਇੱਕ ਹੋਰ ਪਰਿਵਾਰ ਦੇ ਕਾਲੇ ਲੇਖ, ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਾਜ਼ਿਲਕਾ – ਪੰਜਾਬ ਸਰਕਾਰ ਦੀਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਗੱਲਾਂ ਸਿਰਫ਼ ਗੱਲਾਂ ਹੀ ਬਣਕੇ ਰਹਿ ਗਈਆਂ। ਪੰਜਾਬ ਵਿੱਚ ਨਸ਼ਿਆਂ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦਿਨ-ਬ-ਦਿਨ ਮਾਵਾਂ ਦੇ ਲਾਡਲਿਆਂ ਦੀਆਂ ਲਾਸ਼ਾਂ ਲਾਵਾਰਿਸ ਹਾਲਤ ‘ਚ ਸੜਕਾਂ ‘ਤੇ ਪਈਆਂ ਮਿਲ ਰਹੀਆਂ ਹਨ। ਬੇਲਗਾਮ ਨਸ਼ੇ ‘ਤੇ ਕੋਈ ਸ਼ਿਕੰਜਾ ਕੱਸਦਾ…
You May Have Missed











