Category: ਦੁਰਘਟਨਾ
-

‘ਜੁਗਾੜੂ ਰੇਹੜੀ’ ਹਾਦਸੇ ਵਿਚ ਮੌਤਾਂ ਦੀ ਗਿਣਤੀ 4 ਹੋਈ, ਇਲਾਜ ਦੌਰਾਨ ਬਜ਼ੁਰਗ ਨੇ ਦਮ ਤੋੜਿਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਨੇੜੇ ਮੋਟਰਸਾਈਕਲ ਰੇਹੜੀ ਵਿੱਚ ਮਹਿੰਦਰਾ ਪਿੱਕਅਪ ਜੀਪ ਟਕਰਾਉਣ ਕਾਰਨ ‘ਜੁਗਾੜੂ ਰੇਹੜੀ’ ਉਤੇ ਸਵਾਰ ਇਕ ਹੋਰ ਜ਼ਖਮੀ ਮਜ਼ਦੂਰ ਦੀ ਮੌਤ ਹੋ ਗਈ ਹੈ। ਹੁਣ ਮੌਤਾਂ ਦੀ ਗਿਣਤੀ ਵਧ ਕੇ 4 ਹੋ ਗਈ ਹੈ। ਕੱਲ੍ਹ 3 ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਸੀ ਜਦ…
-

ਭਗਤਾ ਭਾਈ ਦੇ ਬੱਸ ਸਟੈਂਡ ‘ਚ ਲੱਗੀ ਭਿਆਨਕ ਅੱਗ, ਸੁੱਤੇ ਪਏ ਕੰਡਕਟਰ ਦੀ ਜਿੰਦਾ ਸੜਨ ਨਾਲ ਮੌਤ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਬਠਿੰਡਾ ਦੇ ਭਗਤਾ ਭਾਈ ‘ਚ ਵੱਡਾ ਹਾਦਸਾ ਵਾਪਰਿਆ ਹੈ। ਦੇਰ ਰਾਤ ਬੱਸ ਸਟੈਂਡ ‘ਚ ਲੱਗੀ ਭਿਆਨਕ ਅੱਗ ਨਾਲ ਬੱਸ ‘ਚ ਸੌਂ ਰਹੇ ਕੰਡਕਟਰ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ ਹੈ। ਦੇਰ ਰਾਤ ਕਰੀਬ 10:30 ਵਜੇ ਭਗਤਾ ਭਾਈ ਬੱਸ ਸਟੈਂਡ ‘ਤੇ ਅਚਾਨਕ ਅੱਗ ਲੱਗਣ ਕਾਰਨ 4 ਬੱਸਾਂ ਸੜ…
-

ਫਰੀਦਕੋਟ ‘ਚ ਵਾਪਰਿਆ ਦਰਦਨਾਕ ਹਾਦਸਾ : ਚੱਲਦੀ ਕਾਰ ਨੂੰ ਲੱਗੀ ਅੱਗ , ਕਾਰ ਚਾਲਕ ਜਿੰਦਾ ਸੜਿਆ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਫਰੀਦਕੋਟ ਵਿੱਚ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਫਰੀਦਕੋਟ-ਕੋਟਕਪੂਰਾ ਰੋਡ ‘ਤੇ ਇੱਕ ਕਾਰ ‘ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕਾਰ ਨੂੰ ਚਲਾ ਰਹੇ ਆੜ੍ਹਤੀ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ ਤੇ ਉਹ ਕਾਰ ਵਿਚ ਜ਼ਿੰਦਾ ਹੀ ਸੜ ਗਿਆ।ਹਾਲਾਂਕਿ ਅੱਗ ਦੀ ਘਟਨਾ ਦੇਖ…
-

ਦਰਦਨਾਕ ਹਾਦਸਾ : ਕਾਰ ਨਹਿਰ ਚ ਡਿੱਗਣ ਕਾਰਨ ਹੋਈ 5 ਲੋਕਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ ਵਿੱਚ ਬੀਤੀ ਰਾਤ ਪਿੰਡ ਝੰਮਟ ਪੁਲ ਨੇੜੇ ਇੱਕ ਦਰਦਨਾਕ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਫਾਰਚੂਨਰ ਗੱਡੀ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਪਈ । ਮਿਲੀ ਜਾਣਕਾਰੀ ਮੁਤਾਬਕ ਇਸ ਗੱਡੀ ਵਿੱਚ ਕੁੱਲ 6 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ । ਇਸ ਘਟਨਾ ਵਿੱਚ…
-

ਸਕੂਲ ਤੋਂ ਵਾਪਸੀ ਸਮੇਂ ਨਹਿਰ ‘ਚ ਨਹਾਉਣ ਲੱਗੇ 8 ਵਿਦਿਆਰਥੀਆਂ ਚੋਂ 3 ਡੁੱਬੇ, 2 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ ਵਿੱਚ ਸਕੂਲ ਤੋਂ ਬਾਅਦ ਨਹਿਰ ਵਿੱਚ ਨਹਾਉਣ ਗਏ 3 ਸਕੂਲੀ ਵਿਦਿਆਰਥੀਆਂ ਦੇ ਪਾਣੀ ਵਿੱਚ ਡੁੱਬਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸਕੂਲ ਤੋਂ ਬਾਅਦ 8 ਵਿਦਿਆਰਥੀ ਨਹਿਰ ਵਿੱਚ ਨਹਾਉਣ ਗਏ ਸਨ, ਜਿਨ੍ਹਾਂ ਵਿੱਚੋਂ 3 ਪਾਣੀ ਵਿੱਚ ਡੁੱਬ ਗਏ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ…
-

MBBS ਵਿਦਿਆਰਥੀ ਦੀ ਕਾਲਜ ਦੀ ਛੱਤ ਤੋਂ ਡਿੱਗਣ ਕਾਰਨ ਮੌਤ, ਕੀ ਹੈ ਕਾਰਨ ਪੜ੍ਹੋ ਪੂਰੀ ਖ਼ਬਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕਰਨਾਲ : ਹਰਿਆਣਾ ਦੇ ਕਰਨਾਲ ਤੋਂ ਐਮਬੀਬੀਐਸ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਦਿਆਰਥੀ ਨਿਸ਼ਾਂਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਪਰ ਕੀ ਇਹ ਮੌਤ ਹਾਦਸਾ ਸੀ ਜਾਂ ਖੁਦਕੁਸ਼ੀ ਜਾਂ ਕਤਲ ਫਿਲਹਾਲ ਜਾਂਚ ਦਾ ਵਿਸ਼ਾ ਹੈ। ਜਾਣਕਾਰੀ ਮੁਤਾਬਕ ਨਿਸ਼ਾਂਤ ਓਡੀਸ਼ਾ…
-

ਚਾਰਜਿੰਗ ਦੌਰਾਨ ਇਲੈਕਟ੍ਰਿਕ ਸਕੂਟੀ ਦੀ ਬੈਟਰੀ ਫਟੀ, 1 ਦੀ ਮੌਤ, 3 ਜ਼ਖਮੀ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਸ਼ਨੀਵਾਰ ਤੜਕੇ ਇੱਕ 40 ਸਾਲਾ ਵਿਅਕਤੀ ਦੀ ਨਵੀਂ ਇਲੈਕਟ੍ਰਿਕ ਸਕੂਟੀ ਵਿੱਚ ਧਮਾਕਾ ਹੋ ਗਿਆ, ਜਿਸ ਨਾਲ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਵਿਅਕਤੀ ਦੀ ਪਤਨੀ ਝੁਲਸ ਗਈ ਹੈ ਅਤੇ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ। ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਜੋੜੇ…
-

ਫਿਰੋਜ਼ਪੁਰ ’ਚ ਸਕੂਲ ਵੈਨ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਬੱਚੇ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਿਰੋਜ਼ਪੁਰ – ਫਾਜਿਲਕਾ ਰੋਡ ਉਤੇ ਪਿੰਡ ਲੇਲੀ ਵਾਲਾ ਨੇੜੇ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋਈ ਹੈ। ਇਸ ਹਾਦਸੇ ਵਿੱਚ ਇੱਕ ਸਕੂਲੀ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਤਿੰਨ ਅਧਿਆਪਕ ਜ਼ਖਮੀ ਹੋਏ ਹਨ। ਇਸ ਵੈਨ ਵਿੱਚ 7-8 ਬੱਚੇ ਅਤੇ ਕੁੱਝ ਅਧਿਆਪਕ ਸਵਾਰ ਸਨ। ਇਹ ਹਾਦਸਾ ਸਾਹਮਣੇ ਤੋਂ ਆਉਂਂਦੇ ਇੱਕ ਮੋਟਰ ਸਾਈਕਲ ਨੂੰ ਬਚਾਉਂਦੇ…
-

PRTC ਬੱਸ ਦੀ ਲਪੇਟ ‘ਚ ਆਇਆ ਮੋਟਰਸਾਈਕਲ, 2 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਰੋਡ ‘ਤੇ ਇੱਕ ਮੋਟਰਸਾਈਕਲ ਸਰਕਾਰੀ ਬੱਸ ਦੀ ਲਪੇਟ ‘ਚ ਆ ਗਿਆ। ਹਾਦਸੇ ਨਾਲ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੋਕਾਂ ਨੇ ਇਸ ਮਗਰੋਂ ਬੱਸ ਚਾਲਕ ਖਿਲਾਫ ਗੁੱਸਾ ਜ਼ਾਹਰ ਕੀਤਾ।ਮੌਕੇ ‘ਕੇ ਮੌਜੂਦ ਚਸ਼ਮਦੀਦ ਨੇ ਦੱਸਿਆ ਕਿ ਸਰਕਾਰੀ ਬੱਸ ਕਾਫੀ ਤੇਜ਼ ਸੀ…
-

ਦਰਦਨਾਕ ਹਾਦਸੇ ‘ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਰਿੰਡਾ : ਮੋਰਿੰਡਾ ਵਿਖੇ ਮਹਾਰਾਣਾ ਪ੍ਰਤਾਪ ਚੌਕ ਦੇ ਕੋਲ ਸੋਨੀ ਮੋਟਰਜ਼ ਦੇ ਨੇੜੇ ਇਕ ਟਰੱਕ ਅਤੇ ਮੋਟਰਸਾਈਕਲ ‘ਚ ਹੋਏ ਦਰਦਨਾਕ ਹਾਦਸੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਖੋਮਾਜਰਾ ਵਿਖੇ ਰੋਲ ਨੰਬਰ ਲੈਣ ਜਾ ਰਹੀ ਵਿਦਿਆਰਥਣ ਦੀ ਮੌਤ ਹੋ ਗਈ। ਇਸ ਸਬੰਧੀ ਮੋਰਿੰਡਾ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਪਹੁੰਚੇ…
You May Have Missed










