Category: ਘਟਨਾ
-

ਬਟਾਲਾ ‘ਚ ਦੋਹਰਾ ਕਤਲ ! ਘਰ ’ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਟਾਲਾ, 11 ਅਗਸਤ 2023 : ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨੇੜਲੇ ਪਿੰਡ ਮੀਕਾ ਵਿਖੇ ਪਤੀ-ਪਤਨੀ ਦਾ ਭੇਦਭਰੇ ਹਾਲਾਤ ਚ ਕਤਲ ਹੋਣ ਦੀ ਜਾਣਕਾਰੀ ਮਿਲੀ ਹੈ। ਇਥੇ ਇਕ ਘਰ ਵਿਚੋਂ ਖੂਨ ਨਾਲ ਲੱਥ-ਪੱਥ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਲਸ਼ਕਰ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਉਸ ਦੀ ਪਤਨੀ ਅਮਰੀਕ…
-

ਪੈਸੇ ਦੇ ਲੈਣ-ਦੇਣ ਪਿੱਛੇ ਦੋਸਤਾਂ ਨੇ ਹੀ ਨਕੋਦਰ ਦੇ ਦੋ ਸਕੇ ਭਰਾਵਾਂ ਦਾ ਹਿਮਾਚਲ ‘ਚ ਕੀਤਾ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹਿਮਾਚਲ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਕੋਦਰ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਦਾ ਹਿਮਾਚਲ ਦੇ ਨਾਲਾਗੜ੍ਹ ਵਿਚ ਸ਼ਰੇਆਮ ਕਤ.ਲ ਕਰ ਦਿੱਤਾ ਗਿਆ ਹੈ। ਨਾਲਾਗੜ੍ਹ ਵਿਚ 2 ਪੰਜਾਬੀ ਨੌਜਵਾਨਾਂ ਦੀ ਚਾਕੂ ਨਾਲ ਬੇਰਿਹਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਰੋਜ਼ੀ-ਰੋਟੀ ਲਈ ਹਿਮਾਚਲ ਗਏ 2 ਨੌਜਵਾਨਾਂ ਦਾ…
-

ਮਾਨਸਾ ਸਕੂਲ ਨੇੜੇ 6 ਬਦਮਾਸ਼ਾਂ ਨੇ ਬੱਚੇ ਦੇ ਸਾਹਮਣੇ ਕੀਤੀ ਪਿਤਾ ਦੀ ਕੁੱਟਮਾਰ
ਸੰਜੀਵ ਜਿੰਦਲ ਮਾਨਸਾ, 11 ਅਗਸਤ 2023 : ਮਾਨਸਾ ਇਕ ਸਕੂਲ ਦੇ ਅੱਗੇ ਪੁੱਤ ਦੇ ਸਾਹਮਣੇ ਕੁੱਝ ਗੁੰਡਿਆਂ ਨੇ ਪਿਤਾ ਦੀ ਕੁੱਟਮਾਰ ਕੀਤੀ। ਪਿਤਾ ਦੋਪਹੀਆ ਵਾਹਨ ‘ਤੇ ਪੁੱਤ ਨੂੰ ਸਕੂਲ ਛੱਡਣ ਜਾ ਰਿਹਾ ਸੀ, ਜਦੋਂ ਕੁਝ ਗੁੰਡਿਆਂ ਨੇ ਦਿਨ-ਦਿਹਾੜੇ ਜਨਤਕ ਤੌਰ ‘ਤੇ ਪਿਓ ‘ਤੇ ਹਮਲਾ ਕਰ ਦਿੱਤਾ ਤੇ ਡੰਡਿਆਂ ਨਾਲ ਕੁੱਟਮਾਰ ਕੀਤੀ। ਕੁੱਲ ਛੇ ਵਿਅਕਤੀਆਂ ਵਿਚੋਂ…
-

ਆਸਟ੍ਰੇਲੀਆ ‘ਚ ਪੰਜਾਬੀ ਵਿਦਿਆਰਥਣ ਨੂੰ ਜਿਉਂਦਾ ਦੱਬ ਕੇ ਮਾਰਿਆ, ਅਦਾਲਤ ਨੇ ਦੋਸ਼ੀ ਨੂੰ ਸੁਣਾਈ 22 ਸਾਲ ਕੈਦ ਦੀ ਸਜ਼ਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਆਸਟ੍ਰੇਲੀਆ ਵਿੱਚ ਪੰਜਾਬੀ ਵਿਦਿਆਰਥਣ ਨਾਲ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਮਗਰੋਂ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਸਾਊਥ ਆਸਟ੍ਰੇਲੀਆ ਦੀ ਅਦਾਲਤ ਨੇ ਵਿਦਿਆਰਥਣ ਜੈਸਮੀਨ ਕੌਰ ਨੂੰ ਮਿੱਟੀ ’ਚ ਦੱਬ ਕੇ ਮਾਰਨ ਦੇ ਦੋਸ਼ ਵਿੱਚ ਤਾਰਿਕਜੋਤ ਸਿੰਘ ਧਾਲੀਵਾਲ ਨੂੰ 22 ਸਾਲ 10 ਮਹੀਨੇ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਮੁਤਾਬਕ ਭਵਾਨੀਗੜ੍ਹ ਨੇੜਲੇ ਪਿੰਡ…
-

ਬਠਿੰਡਾ : ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ : ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਵੱਢਿਆ ਹੱਥ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਠਿੰਡਾ, 3 ਅਗਸਤ 2023 : ਬਠਿੰਡਾ ਦੇ ਪਿੰਡ ਧੁਨੀਕੇ ਤੋਂ ਕਾਲਝਰਾਨੀ ਨੂੰ ਜਾਂਦੀ ਲਿੰਕ ਸੜਕ ‘ਤੇ ਲੁਟੇਰਿਆਂ ਨੇ ਹਮਲਾ ਕਰਕੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਹੱਥ ਵੱਢ ਦਿੱਤਾ।ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਕਸਬਾ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਕਾਲਝਰਾਨੀ ਤੋਂ ਧੁਨੀਕਿਆਂ ਨੂੰ ਜਾਂਦੀ ਲਿੰਕ ਸੜਕ ‘ਤੇ ਠੇਕੇਦਾਰ ਨਾਲ ਤਾਇਨਾਤ ਪੁਲਿਸ ਮੁਲਾਜਮ…
-

ਮਾਨਸਾ : ਖੇਤ ‘ਚ ਕੰਮ ‘ਚ ਕਰਦੇ ਸਮੇਂ ਸੱਪ ਦੇ ਡੱਸਣ ਨਾਲ ਹੋਈ ਮਜ਼ਦੂਰ ਦੀ ਮੌਤ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 1 ਅਗਸਤ 2023 : ਮਾਨਸਾ ਦੇ ਪਿੰਡ ਮੂਸਾ ਵਿੱਚ ਖੇਤ ਵਿੱਚ ਕੰਮ ਕਰ ਰਹੇ ਇੱਕ ਮਜ਼ਦੂਰ ਨੂੰ ਸੱਪ ਨੇ ਡੱਸ ਲਿਆ। ਤੁਰੰਤ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮਜ਼ਦੂਰ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਸਰਕਾਰ…
-

ਸਰਦੂਲਗੜ੍ਹ : ਘੱਗਰ ‘ਚ ਰੁੜ੍ਹਿਆ ਨੌਜਵਾਨ , ਭਾਲ ਜਾਰੀ
ਸੰਜੀਵ ਜਿੰਦਲ ਸਰਦੂਲਗੜ੍ਹ, 30 ਜੁਲਾਈ 2023 : ਘੱਗਰ ਪੁੱਲ ਵਿਚ ਨੌਜਵਾਨ ਦੇ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਪਛਾਣ ਜਗਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸਰਦੂਲਗੜ੍ਹ ਵਜੋਂ ਹੋਈ ਹੈ। ਨੌਜਵਾਨ ਲੱਕੜ ਦਾ ਮਿਸਤਰੀ ਸੀ। ਨੌਜਵਾਨ ਦੇ ਡਿੱਗਣ ਦਾ ਪਤਾ ਲੱਗਦਿਆਂ ਹੀ ਲੋਕਾਂ ਨੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ। ਕਾਫੀ ਮੁਸ਼ੱਕਤ ਕਰਨ ਦੇ…
-

ਕੈਨੇਡਾ ਵਾਲਾ ਭਤੀਜਾ ਬਣ ਕੇ ਲੱਖਾਂ ਰੁਪਏ ਦੀ ਮਾਰੀ ਠੱਗੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ, 28 ਜੁਲਾਈ 2023 : ਭਾਰਤ ਵਿਚ ਬੈਠੇ ਨੌਸਰਬਾਜ਼ ਨੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਵਿਅਕਤੀ ਨੂੰ ਉਸ ਦਾ ਭਤੀਜਾ ਦੱਸਿਆ। ਫੋਨ ਸੁਣਨ ਵਾਲੇ ਬਜ਼ੁਰਗ ਨੂੰ ਭਰੋਸੇ ਵਿਚ ਲੈ ਕੇ ਫੋਨ ਕਰਨ ਵਾਲੇ ਵਿਅਕਤੀ ਨੇ ਪੇ੍ਰਸ਼ਾਨੀ ਦੇ ਬਾਰੇ ਵਿਚ ਜਾਣੂ ਕਰਾਇਆ ਅਤੇ ਅਲੱਗ ਅਲੱਗ ਬੈਂਕ ਖਾਤਿਆਂ ਵਿਚ ਢਾਈ ਲੱਖ ਰੁਪਏ ਟਰਾਂਸਫਰ ਕਰਵਾ…
-

ਸੀਵਰੇਜ ਦੀ ਸਫ਼ਾਈ ਕਰ ਰਹੇ ਮਜ਼ਦੂਰ ਦੀ ਗੈਸ ਚੜ੍ਹਨ ਕਾਰਨ ਮੌਤ, ਤਿੰਨ ਬੇਹੋਸ਼
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲਹਿਰਾਗਾਗਾ , 27 ਜੁਲਾਈ 2023 : ਸਥਾਨਕ ਸ਼ਹਿਰ ਦੇ ਵਾਟਰ ਵਰਕਸ ਕੋਲ ਸੀਵਰੇਜ ਦੀ ਸਫਾਈ ਕਰ ਰਹੇ ਮੁਲਾਜ਼ਮਾਂ ਵਿੱਚੋਂ ਇਕ ਦੀ ਮੌਤ ਹੋ ਗਈ ਹੈ, ਜਦੋਂਕਿ ਤਿੰਨ ਵਿਅਕਤੀ ਬੇਹੋਸ਼ ਹੋ ਚੁੱਕੇ ਹਨ ਜਿਨ੍ਹਾਂ ਨੂੰ ਬਾਹਰ ਰੈਫਰ ਕੀਤਾ ਗਿਆ ਹੈ। ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਸੰਜੇ ਬਾਂਸਲ ਤੇ ਡੀਐਸਪੀ ਲਹਿਰਾ ਪੁਸ਼ਪਿੰਦਰ ਸਿੰਘ ਨੇ…
-

ਬਰਨਾਲਾ ‘ਚ ਨੌਜਵਾਨ ਦਾ ਕਤਲ : ਖੇਤਾਂ ‘ਚ ਨਹਿਰੀ ਪਾਣੀ ਨੂੰ ਲੈ ਕੇ ਹੋਇਆ ਝਗੜਾ, ਪਿਉ-ਪੁੱਤਰ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਖੇਤਾਂ ਵਿੱਚ ਨਹਿਰੀ ਪਾਣੀ ਨੂੰ ਲੈ ਕੇ ਹੋਏ ਝਗੜੇ ਵਿੱਚ ਪਿਓ-ਪੁੱਤ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਬਿੱਟੂ ਸਿੰਘ (35) ਵਾਸੀ ਅਕਾਲਗੜ੍ਹ ਕੋਠੇ (ਧਨੌਲਾ) ਪ੍ਰਾਚੀਨ ਹਨੂੰਮਾਨ ਮੰਦਰ ਦੇ ਪਿੱਛੇ ਠੇਕੇ ’ਤੇ ਲਈ ਜ਼ਮੀਨ ’ਤੇ ਖੇਤੀ ਕਰ…
You May Have Missed










