Category: ਘਟਨਾ
-

ਵੱਡੀ ਖ਼ਬਰ : ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਤੜਕਸਾਰ ਫਾਇਰਿੰਗ, 4 ਮੌਤਾਂ, ਇਲਾਕਾ ਸੀਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਠਿੰਡਾ ‘ਚ ਸਥਿਤ ਆਰਮੀ ਏਰੀਏ ‘ਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਫੌਜ ਨੇ ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਹੈ। ਫੌਜ ਦੀ ਦੱਖਣੀ ਪੱਛਮੀ ਕਮਾਂਡ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅੱਜ ਸਵੇਰੇ 4.35 ਵਜੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਹੋਈ। ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਹੋਈ…
-

ਲੁਧਿਆਣਾ ‘ਚ ਵਪਾਰੀ ਦਾ ਕਤਲ,ਨਕਾਬਪੋਸ਼ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ,11 ਅਪ੍ਰੈਲ 2023 : ਲੁਧਿਆਣਾ ਦੇ ਕੋਚਰ ਮਾਰਕੀਟ ਇਲਾਕੇ ਵਿੱਚ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਰੋਬਾਰੀ ਮਨਜੀਤ ਸਿੰਘ ਸੋਮਵਾਰ ਰਾਤ ਨੂੰ ਐਕਟਿਵਾ ‘ਤੇ ਆਪਣੇ ਘਰ ਜਾ ਰਿਹਾ ਸੀ। ਉਦੋਂ ਦੋ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ…
-

ਗੁਰਦਾਸਪੁਰ : ਨਿਹੰਗਾਂ ਵੱਲੋਂ ਇਸਾਈ ਭਾਈਚਾਰੇ ਦੀ ਸ਼ੋਭਾ ਯਾਤਰਾ ਰੋਕਣ ‘ਤੇ ਹੰਗਾਮਾ, ਚੌਂਕੀ ਇੰਚਾਰਜ ਸਸਪੈਂਡ
ਬਿਊਰੋ, ਪ੍ਰਾਈਮ ਪੋਸਟ ਪੰਜਾਬ : ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ‘ਚ ਇਕ ਵਾਰ ਫਿਰ ਨਿਹੰਗਾਂ ਅਤੇ ਈਸਾਈ ਭਾਈਚਾਰੇ ਵਿਚਾਲੇ ਝੜਪ ਹੋ ਗਈ। ਈਸਾਈ ਭਾਈਚਾਰੇ ਵੱਲੋਂ ਗੁੱਡ ਫਰਾਈਡੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਜਾ ਰਹੀ ਸੀ, ਇਸ ਦੌਰਾਨ ਕੁਝ ਨਿਹੰਗ ਸਿੱਖ ਗੱਡੀਆਂ ਵਿੱਚ ਪੁੱਜੇ ਅਤੇ ਸ਼ੋਭਾ ਯਾਤਰਾ ਨੂੰ ਰੋਕ ਦਿੱਤਾ। ਜਿਸ ਤੋਂ ਬਾਅਦ ਈਸਾਈ ਭਾਈਚਾਰੇ ਨੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ…
-

ਜਲੰਧਰ : ਬੈਂਕ ‘ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਵਪਾਰੀ ਤੋਂ 4 ਲੱਖ ਰੁਪਏ ਲੁੱਟੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ : ਜਲੰਧਰ ਮਹਾਨਗਰ ਦੇ ਭੀੜ-ਭੜੱਕੇ ਵਾਲੇ ਇਲਾਕੇ ਕੰਪਨੀ ਬਾਗ ਚੌਕ ਸਥਿਤ ਇਲਾਹਾਬਾਦ ਬੈਂਕ ਵਿੱਚ ਨੌਸਰਬਾਜ਼ ਨੇ ਦਿਨ ਦਿਹਾੜੇ ਇੱਕ ਬਜ਼ੁਰਗ ਵਪਾਰੀ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਲਈ। ਘਟਨਾ ਸਵੇਰੇ 10:30 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੇਠ ਹੁਕਮਚੰਦ ਕਾਲੋਨੀ ਦਾ ਰਹਿਣ ਵਾਲਾ ਵਿਜੇ ਕੁਮਾਰ ਚੋਪੜਾ (80) ਪੈਸੇ ਜਮ੍ਹਾ ਕਰਵਾਉਣ…
-

ਅੰਮ੍ਰਿਤਸਰ : ਘਰ ਨੂੰ ਲੱਗੀ ਅੱਗ, ਮਾਤਾ-ਪਿਤਾ ਤੇ 9 ਸਾਲਾਂ ਬੱਚੇ ਦੀ ਮੌਤ, 4 ਗੰਭੀਰ ਜ਼ਖਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਅੰਮ੍ਰਿਤਸਰ ‘ਚ ਰੋਜ਼ ਇਨਕਲੇਵ ਸਥਿਤ ਇਕ ਘਰ ‘ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ‘ਚ 3 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ 4 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਲਾਕਾ ਨਿਵਾਸੀਆਂ…
-

ASI ਨੇ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ, ਜਦੋਂ ਗੁਆਂਢਣ ਨੇ ਘਟਨਾ ਨੂੰ ਦੇਖਿਆ ਤਾਂ ਉਸਨੂੰ ਅਗਵਾ ਕਰ ਲਿਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਰਦਾਸਪੁਰ : ਗੁਰਦਾਸਪੁਰ ਵਿੱਚ ASI ਨੇ ਆਪਣੀ ਪਤਨੀ, ਬੇਟੇ ਅਤੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਘਟਨਾ ਪਿੰਡ ਭੁੰਬਲੀ ਦੀ ਹੈ। ਗੁਆਂਢ ‘ਚ ਰਹਿਣ ਵਾਲੀ ਔਰਤ ਨੇ ਇਹ ਸਾਰੀ ਘਟਨਾ ਦੇਖੀ। ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਸਿੰਘ ਉਸ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਿਆ। ਘਟਨਾ ਤੋਂ ਬਾਅਦ ਇਲਾਕੇ ‘ਚ…
-

PRTC ਦੀ ਬੱਸ ’ਚੋਂ ਮਿਲੀ ਡਰਾਈਵਰ ਦੀ ਲਟਕਦੀ ਹੋਈ ਲਾਸ਼
ਸੰਜੀਵ ਜਿੰਦਲ ਸਰਦੂਲਗੜ੍ਹ, 4 ਅਪ੍ਰੈਲ 2023 : ਸਰਦੂਲਗੜ੍ਹ ਦੇ ਬੱਸ ਅੱਡੇ ’ਚ ਖੜ੍ਹੀ ਪੀਆਰਟੀਸੀ ਦੀ ਬੱਸ ’ਚੋਂ ਲੰਘੀ ਰਾਤ ਡਰਾਈਵਰ ਦੀ ਲਾਸ਼ ਮਿਲੀ ਹੈ। ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਮਲਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਖਿਆਲਾ ਕਲਾਂ ਵਜੋਂ ਹੋਈ ਹੈ ਤੇ ਉਹ ਪੀਆਰਟੀਸੀ ਦੇ ਬਰਨਾਲਾ ਡਿੱਪੂ ’ਤੇ ਡੇਲੀਵੇਜ ’ਤੇ ਡਰਾਈਵਰ…
-

ਪਿਤਾ ਦੀ ਰਿਵਾਲਵਰ ਸਾਫ਼ ਕਰਦਿਆਂ ਵਾਪਰਿਆ ਹਾਦਸਾ, 17 ਸਾਲਾਂ ਪੁੱਤ ਦੀ ਗੋਲੀ ਲੱਗਣ ਕਾਰਨ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬਾਜੇ ਦੇ ਰਹਿਣ ਵਾਲੇ 17 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦਰਅਸਲ, ਨੌਜਵਾਨ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਇਸ ਮਗਰੋਂ ਹਸਪਤਾਲ ‘ਚ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ…
-

ਬਠਿੰਡਾ ‘ਚ ਨਿਹੰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਨਥੇਆਣਾ ਨੇੜੇ ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਲੱਗੇ ਇੱਕ ਬਜ਼ੁਰਗ ਨਿਹੰਗ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ । ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਾਸੀ ਪਿੰਡ ਸਿਵੀਆਂ ਵਜੋਂ ਹੋਈ ਹੈ। ਪੁਲਿਸ ਥਾਣਾ…
-

ਮਾਨਸਾ : ਰੰਜਿਸ਼ ਕਰਕੇ ਮਾਰਿਆ ਗਿਆ 6 ਸਾਲਾ ਮਾਸੂਮ, ਪਿਤਾ ਦੇ ਬਿਆਨਾਂ ‘ਤੇ 4 ਖਿਲਾਫ਼ FIR ਦਰਜ
ਸੰਜੀਵ ਜਿੰਦਲ ਮਾਨਸਾ, 17 ਮਾਰਚ 2023 : ਛੇ ਸਾਲਾਂ ਮਾਸੂਮ ਦੇ ਕਤਲ ਦੇ ਦੋਸ਼ ਵਿੱਚ ਬੱਚੇ ਦੇ ਪਿਤਾ ਜਸਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਕੋਟਲੀ ਕਲਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਨਸਾ ਪੁਲਿਸ ਨੇ ਪਿੰਡ ਦੇ ਹੀ ਤਿੰਨ ਲੋਕਾਂ ਤੇ ਇੱਕ ਅਣਪਛਾਤੇ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਹੈ। ਇਹ ਹਮਲਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹ…
You May Have Missed










