Category: ਘਟਨਾ
-

Big Breaking : ਸੰਗਰੂਰ ਜੇਲ੍ਹ ‘ਚ ਤਿੰਨ ਕੈਦੀਆਂ ਨੇ ਜੇਲ੍ਹ ਵਾਰਡਨ ‘ਤੇ ਕੀਤਾ ਜਾਨਲੇਵਾ ਹਮਲਾ, ਮਾਮਲਾ ਦਰਜ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੋਇੰਦਵਾਲ ਸਾਹਿਬ ਜੇਲ੍ਹ ਮਗਰੋਂ ਹੁਣ ਸੰਗਰੂਰ ਜੇਲ੍ਹ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਜੇਲ੍ਹ ਦੇ ਵਾਰਡਨ ਲਕਸ਼ਮਣ ਸਿੰਘ ‘ਤੇ ਤਿੰਨ ਕੈਦੀਆਂ ਨੇ ਹਮਲਾ ਕੀਤਾ ਹੈ। ਇਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 23 ਫਰਵਰੀ ਨੂੰ ਜਦੋਂ ਇਹ ਘਟਨਾ ਵਾਪਰੀ ਤਾਂ ਜੇਲ੍ਹ ਵਾਰਡਨ ਲਕਸ਼ਮਣ ਸਿੰਘ…
-

ਗੋਇੰਦਵਾਲ ਸਾਹਿਬ ਜੇਲ੍ਹ ‘ਚ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਵਿਚਾਲੇ ਝੜਪ, ਗੈਂਗਸਟਰ ਮਨਦੀਪ ਤੂਫਾਨ ਸਮੇਤ ਦੋ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਤਰਨਤਾਰਨ : ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਮਾੜੀ ਹੈ। ਤਰਨਤਾਰਨ ਸਥਿਤ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਵਿੱਚ ਐਤਵਾਰ ਨੂੰ ਗੈਂਗਵਾਰ ਹੋ ਗਈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਦੀ ਇਸ ਗੈਂਗ ਵਾਰ ਵਿੱਚ ਮੌਤ ਹੋ ਗਈ ਹੈ । ਬਠਿੰਡਾ ਦਾ ਰਹਿਣ ਵਾਲਾ ਕੇਸ਼ਵ ਗੰਭੀਰ…
-

ਪੁਲਵਾਮਾ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦੀ ਗੋਲੀਆਂ ਮਾਰਕੇ ਕੀਤੀ ਹੱਤਿਆ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਨੇ ਅੱਜ ਕਸ਼ਮੀਰੀ ਪੰਡਿਤ ਭਾਈਚਾਰੇ ਨਾਲ ਸਬੰਧਤ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੀ ਪਛਾਣ ਸੰਜੈ ਸ਼ਰਮਾ (40) ਵਜੋਂ ਦੱਸੀ ਗਈ ਹੈ, ਜੋ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਆਚਨ ਇਲਾਕੇ ਦਾ ਵਸਨੀਕ ਸੀ ਤੇ ਬੈਂਕ ਵਿੱਚ ਗਾਰਡ ਵਜੋਂ ਕੰਮ ਕਰਦਾ ਸੀ।…
-

ਨਵਜੋਤ ਸਿੱਧੂ ਨੂੰ ਲਲਕਾਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ : ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ…
-

ਦੋ ਨੂੰਹਾਂ ਨੇ ਸੱਸ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਤੂਤ ‘ਚ ਨੂੰਹਾਂ ਵੱਲੋਂ ਆਪਣੀ ਸੱਸ ਦੀ ਬੜੀ ਹੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।ਕੁੱਟਮਾਰ ਐਨੀ ਜ਼ਿਆਦਾ ਕੀਤੀ ਗਈ ਕਿ ਸੱਸ ਦੀ ਇਸ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋਵਾਂ ਨੂੰਹਾਂ ਨੂੰ ਗਿਰਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਬਲਕਾਰ ਸਿੰਘ ਪੁੱਤਰ ਕੈਲ ਸਿੰਘ ਤੂਤ…
-

ਪ੍ਰੇਮਿਕਾ ਨਾਲ ਵਿਆਹ ‘ਚ ਰੁਕਾਵਟ ਪਾਉਣ ‘ਤੇ ਪੁੱਤਰ ਨੇ ਕੀਤਾ ਪਿਤਾ ਦਾ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਲੁਧਿਆਣਾ ਵਿੱਚ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਉਸਨੇ ਪਿਤਾ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਪੰਜਾਬ-ਹਰਿਆਣਾ ਬਾਰਡਰ ‘ਤੇ ਸੁੱਟ ਦਿੱਤੀ। ਵਿਆਹ ਨੂੰ ਲੈ ਕੇ ਪਿਓ-ਪੁੱਤਰ ਦੋਵਾਂ ‘ਚ ਲੜਾਈ ਹੁੰਦੀ ਰਹਿੰਦੀ ਸੀ। ਪਿਤਾ ਪੁੱਤਰ ਦਾ ਵਿਆਹ ਕਿਸੇ ਹੋਰ ਲੜਕੀ ਨਾਲ ਕਰਵਾਉਣਾ ਚਾਹੁੰਦਾ ਸੀ। ਜਦੋਂ ਕਿ…
-

ਨੌਜਵਾਨ ਅਤੇ ਲੜਕੀ ਦੀ ਟਰੇਨ ਦੀ ਫੇਟ ਵੱਜਣ ਨਾਲ ਹੋਈ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹਰਿਆਣਾ ਦੇ ਟੋਹਾਣਾ ਵਿੱਚ ਇੱਕ ਨੌਜਵਾਨ ਅਤੇ ਇੱਕ ਲੜਕੀ ਨੂੰ ਰੇਲਗੱਡੀ ਦੀ ਫੇਟ ਵੱਜਣ ਕਾਰਨ ਹੋਈ ਮੌਤ ਦਾ ਸਮਾਚਾਰ ਮਿਲਿਆ ਹੈ l ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਦੋਹਾਂ ਸ਼ਰੀਰ ਦਾ ਬੁਰਾ ਹਾਲ ਹੋ ਗਿਆ l ਦੋਹਾਂ ਦੀਆਂ ਲਾਸ਼ਾਂ ਟਰੈਕ ਦੇ ਕਿਨਾਰੇ ਪਈਆਂ ਸਨ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ…
-

ਸੁਨਾਮ : ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਢਾਬੇ ‘ਤੇ ਰੋਟੀ ਖਾਣ ਮਗਰੋਂ ਦੋਸਤ ਨੂੰ ਮਾਰੀ ਗੋਲੀ, ਮੌਕੇ ‘ਤੇ ਹੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੁਨਾਮ : ਸੁਨਾਮ ਤੋਂ ਇੱਕ ਵਿਅਕਤੀ ਦੇ ਗੋਲੀ ਮਾਰ ਕੇ ਹੱਤਿਆ ਕਰਨ ਦੀ ਖਬਰ ਸਾਹਮਣੇ ਆਈ ਹੈ l ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹੱਤਿਆ ਮ੍ਰਿਤਕ ਦੇ ਦੋਸਤ ਨੇ ਹੀ ਕੀਤੀ ਹੈ l ਦੋਵਾਂ ਵਿਚਕਾਰ ਖੇਡ ਮੇਲੇ ਵਿਚ ਮਾਮੂਲੀ ਤਕਰਾਰ ਹੋਈ ਸੀ। ਹੱਤਿਆ ਦੀ ਸੂਚਨਾ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਦੇ…
-

ਸਨਸਨੀਖੇਜ਼ ਘਟਨਾ, ਸੜੀ ਹੋਈ ਬੋਲੈਰੋ ਚੋਂ ਮਿਲੀ 2 ਨੌਜਵਾਨਾਂ ਦੀ ਮ੍ਰਿਤਕ ਦੇਹ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹਰਿਆਣਾ ਦੇ ਭਿਵਾਨੀ ਜ਼ਿਲੇ ਦੇ ਲੋਹਾਰੂ ‘ਚ ਵੀਰਵਾਰ ਨੂੰ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਪਿੰਡ ਬੜਵਾਸ ਵਿੱਚ ਇੱਕ ਸੜੀ ਹੋਈ ਬੋਲੈਰੋ ਗੱਡੀ ਮਿਲੀ ਹੈ। ਇਸ ਵਿੱਚ 2 ਨੌਜਵਾਨਾਂ ਦੇ ਪਿੰਜਰ ਮਿਲੇ ਹਨ। ਬੋਲੈਰੋ ਗੱਡੀ ਸਮੇਤ ਨੌਜਵਾਨ ਬੁਰੀ ਤਰ੍ਹਾਂ ਸੜ ਗਏ ਹਨ। ਉਨ੍ਹਾਂ ਦੀਆਂ ਸਿਰਫ਼ ਹੱਡੀਆਂ ਹੀ ਬਚੀਆਂ ਹਨ। ਪੁਲਿਸ…
-

BREAKING : ਅੰਮ੍ਰਿਤਸਰ ਦੇ PNB ‘ਚ ਲੁੱਟੇ 22 ਲੱਖ : ਦਿਨ-ਦਿਹਾੜੇ ਹਥਿਆਰਾਂ ਨਾਲ ਬੈਂਕ ‘ਚ ਦਾਖਲ ਹੋਏ ਲੁਟੇਰੇ, ਕੁਝ ਹੀ ਮਿੰਟਾਂ ‘ਚ ਨਕਦੀ ਲੈ ਕੇ ਫਰਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 15 ਫਰਵਰੀ 2023 : ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਅੰਦਰ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਚਿੱਟੇ ਰੰਗ ਦੀ ਐਕਟਿਵਾ ‘ਤੇ ਆਏ ਲੁਟੇਰੇ ਕੁਝ ਹੀ ਮਿੰਟਾਂ ‘ਚ 22 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ…
You May Have Missed










