Category: ਘਟਨਾ
-

ਪੈਸੇ ਦੇ ਲੈਣ-ਦੇਣ ਨੂੰ ਲੈ ਕੇ 3 ਨੌਜਵਾਨਾਂ ਨੇ ਆਪਣੇ ਹੀ ਦੋਸਤ ਦਾ ਕੀਤਾ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਰਾਇਆ : ਸਬ ਡਵੀਜ਼ਨ ਫਿਲੌਰ ਦੇ ਥਾਣਾ ਬਿਲਗਾਅਧੀਨ ਪੈਂਦੇ ਪਿੰਡ ਬੁਰਜ ਹਸਨ ਵਿੱਚ ਸਿਰਫ਼ 2000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਤਿੰਨ ਦੋਸਤਾਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਫਿਲੌਰ ਜਗਦੀਸ਼ ਰਾਜ ਅਤੇ ਥਾਣਾ ਮੁਖੀ ਬਿਲਗਾ ਮਹਿੰਦਰਪਾਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਪਿੰਡ ਬੁਰਜ ਹਸਨ ਵਿੱਚ…
-

ASI ਪਿਤਾ ਦੀ ਮੌਤ ਤੋਂ ਬਾਅਦ ਵੱਡੇ ਪੁੱਤਰ ਨੂੰ ਮਿਲੀ ਨੌਕਰੀ, ਛੋਟੇ ਪੁੱਤਰ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅਬੋਹਰ, 15 ਫਰਵਰੀ 2023 : ਦੋ ਮਹੀਨੇ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਪੰਜਾਬ ਪੁਲਿਸ ਦੇ ਇੱਕ ਏਐਸਆਈ ਦੀ ਮੌਤ ਤੋਂ ਬਾਅਦ ਵੱਡੇ ਪੁੱਤਰ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਮਿਲ ਗਈ ਸੀ। ਦੂਜੇ ਪਾਸੇ ਪਿਤਾ ਦੀ ਮੌਤ ਤੋਂ ਦੁਖੀ ਛੋਟੇ ਪੁੱਤਰ ਨੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।…
-

ASI ਪਿਤਾ ਦੀ ਮੌਤ ਤੋਂ ਬਾਅਦ ਵੱਡੇ ਪੁੱਤਰ ਨੂੰ ਮਿਲੀ ਨੌਕਰੀ, ਛੋਟੇ ਪੁੱਤਰ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅਬੋਹਰ, 15 ਫਰਵਰੀ 2023 : ਦੋ ਮਹੀਨੇ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਪੰਜਾਬ ਪੁਲਿਸ ਦੇ ਇੱਕ ਏਐਸਆਈ ਦੀ ਮੌਤ ਤੋਂ ਬਾਅਦ ਵੱਡੇ ਪੁੱਤਰ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਮਿਲ ਗਈ ਸੀ। ਦੂਜੇ ਪਾਸੇ ਪਿਤਾ ਦੀ ਮੌਤ ਤੋਂ ਦੁਖੀ ਛੋਟੇ ਪੁੱਤਰ ਨੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।…
-

ਵਿਆਹੁਤਾ ਦੀ ਸ਼ੱਕੀ ਹਾਲਤ ‘ਚ ਮੌਤ, ਮਾਪਿਆਂ ਵੱਲੋਂ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਲੁਧਿਆਣਾ ਦੇ ਪਿੰਡ ਮੱਤੇਵਾੜਾ ਵਿੱਚ ਇੱਕ ਵਿਆਹੁਤਾ ਨੇ ਆਪਣੇ ਸਹੁਰਿਆਂ ਵੱਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਦੋਂ ਕਿ ਉਸ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਬਿਕਰਮਜੀਤ ਕੌਰ (26) ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਪਿੰਡ ਰਾਜੁਲ ਵਾਸੀ ਅਮਰ ਸਿੰਘ…
-

ਮਾਨਸਾ ਰੇਲ ਗੱਡੀ ਦੀ ਲਾਇਨ ਤੇ ਮਿਲੀ ਔਰਤ ਦੀ ਲਾਸ਼, ਸੁਸਾਈਡ ਨੋਟ ‘ਚ ਲਿਖਿਆ ਪੁਲਿਸ ਮੁਲਾਜ਼ਮ ਦਾ ਨਾਂਅ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਫਰਵਰੀ 2023 : ਮਾਨਸਾ ਦੇ ਚਕੇਰੀਆਂ ਦੇ ਰੇਲਵੇ ਫਾਟਕ ਨੇੜੇ ਬੀਤੀ ਕੱਲ੍ਹ ਸਵੇਰੇ ਇੱਕ ਵਿਧਵਾ ਔਰਤ ਦੀ ਲਾਸ਼ ਰੇਲਗੱਡੀ ਦੀ ਲਾਈਨਾਂ ਤੇ ਮਿਲੀ ਹੈ l ਰੇਲਵੇ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ (30) ਵਜੋਂ ਹੋਈ…
-

ਇੱਕ ਨੌਜਵਾਨ ਤੇ ਲੜਕੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜ਼ੀਰਕਪੁਰ : ਪੰਜਾਬ ਦੇ ਜ਼ੀਰਕਪੁਰ ‘ਚ ਭਾਂਖਰਪੁਰ-ਘੱਗਰ ਰੇਲਵੇ ਪੁਲ ‘ਤੇ ਪਿੰਡ ਨਗਲਾ ਨੇੜੇ ਰੇਲਗੱਡੀ ਅੱਗੇ ਆ ਕੇ ਇਕ ਨੌਜਵਾਨ ਅਤੇ ਲੜਕੀ ਨੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਇਹ ਮਾਮਲਾ ਪਿਆਰ ਦਾ ਜਾਪਦਾ ਹੈ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਰੇਲਵੇ ਪੁਲਿਸ ਨੂੰ ਉਨ੍ਹਾਂ ਕੋਲੋਂ ਕੋਈ ਸੁਸਾਈਡ…
-

ਜਲੰਧਰ : ਸਿਰਫ਼ 300 ਰੁਪਏ ਲਈ ਇੱਕ ਪ੍ਰਵਾਸੀ ਦਾ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ : ਜਲੰਧਰ ਦੇ ਦਮੋਰੀਆ ਪੁਲ ਨੇੜੇ ਵੀਰਵਾਰ ਦੇਰ ਰਾਤ ਦੋ ਨਸ਼ੇੜੀ ਨੌਜਵਾਨਾਂ ਨੇ ਘਰ ਪਰਤ ਰਹੇ ਨੌਜਵਾਨ ‘ਤੇ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਇਹ ਕਤਲ ਸਿਰਫ਼ 300 ਰੁਪਏ ਲਈ ਕੀਤਾ ਗਿਆ । ਮ੍ਰਿਤਕ ਪ੍ਰਵੀਨ ਸ਼ੁਕਲਾ ਦੇ ਚਚੇਰੇ ਭਰਾ ਲਾਲੂ ਯਾਦਵ ਨੇ ਦੱਸਿਆ ਕਿ ਉਹ ਰਾਤ ਕਰੀਬ 10:50 ਵਜੇ ਗੋਂਡਾ ਜ਼ਿਲ੍ਹੇ…
-

ਸੰਗਰੂਰ : ਕਰਜ਼ੇ ਤੋਂ ਦੁਖੀ ਇੱਕ ਹੋਰ ਕਿਸਾਨ ਵੱਲੋਂ ਖੁਦਕੁਸ਼ੀ, ਸਵਾ ਏਕੜ ਜ਼ਮੀਨ ਤੇ ਸਿਰ ‘ਤੇ 7 ਲੱਖ ਲੋਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੰਗਰੂਰ : ਪੰਜਾਬ ਵਿੱਚ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲਾਵਾਲ ਵਿੱਚ ਵੀਰਵਾਰ ਨੂੰ ਇੱਕ ਕਿਸਾਨ ਨੇ ਆਪਣੇ ਖੇਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਨਾਂ ਗੁਰਮੇਲ ਸਿੰਘ ਸੀ। ਉਸ ਦੇ ਸਿਰ…
-

ਜਲੰਧਰ : ਮਹਿਲਾ ਦੀ ਮੱਦਦ ਕਰਨੀ ਨਿਹੰਗ ਸਿੰਘ ਨੂੰ ਪਈ ਮਹਿੰਗੀ, ਉਸ ਦੀ ਹੀ 7 ਸਾਲਾ ਬੱਚੀ ਨੂੰ ਕੀਤਾ ਅਗਵਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ। ਸੰਤੋਖਪੁਰਾ ਵਾਸੀ ਨਿਹੰਗ ਜੋਧ ਸਿੰਘ ਸਬਜ਼ੀ ਦਾ ਕੰਮ ਕਰਦਾ ਹੈ। ਉਹ ਸਵੇਰੇ ਸਬਜ਼ੀ ਮੰਡੀ ਗਿਆ ਸੀ ਉਥੇ ਉਸ ਨੂੰ ਇਕ ਮਹਿਲਾ ਮਿਲ ਗਈ। ਉਸ ਨੇ ਕਿਹਾ ਕਿ ਮੇਰੇ ਪਿੱਛੇ ਕੁਝ ਲੋਕ ਪਏ ਹਨ, ਤੁਸੀਂ ਮੇਰੀ ਮਦਦ ਕਰੋ। ਇਨਸਾਨੀਅਤ ਦੇ ਨਾਤੇ ਸਾਰੇ…
You May Have Missed











