Category: ਘਟਨਾ
-

ਪੁਲਿਸ ਮੁਲਾਜ਼ਮ ‘ਕਮਲ ਬਾਜਵਾ’ ਦੀ ਗੋਲੀ ਮਾਰ ਕੇ ਹੱਤਿਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਗਵਾੜਾ : ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ ‘ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ…
-

ਹਰਿਮੰਦਰ ਸਾਹਿਬ ਦੇ ਬਾਹਰ ਇੱਕ ਨਿਹੰਗ ਸਿੰਘ ਨੇ ਦੂਜੇ ਦਾ ਵੱਢਿਆ ਗੁੱਟ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ : ਅੰਮ੍ਰਿਤਸਰ ਦੇ ਵੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਦੋ ਨਿਹੰਗ ਸਿੰਘ ਧਿਰਾਂ ਦੇ ਵਿੱਚ ਝੜਪ ਹੋ ਗਈ। ਜਿਸਦੇ ਚਲਦੇ ਇੱਕ ਨਿਹੰਗ ਜ਼ਖ਼ਮੀ ਹੋ ਗਿਆ। ਉਸ ਦਾ ਗੁੱਟ ਵੱਢ ਦਿੱਤਾ। ਇਸ ਮੌਕੇ ਜ਼ਖਮੀ ਨਿਹੰਗ ਸਿੰਘ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਨਿਹੰਗ ਨੇ ਨਿਹੰਗ ਦਾ ਵੱਢਿਆ ਗੁੱਟ : ਇਸ ਮੌਕੇ…
-

ਲੁਧਿਆਣਾ ਦੀ ਲੋਹਾ ਫੈਕਟਰੀ ‘ਚ ਹਾਦਸਾ, ਭੱਠੀ ‘ਤੇ ਕੰਮ ਕਰਦੇ ਮਜ਼ਦੂਰਾਂ ‘ਤੇ ਡਿੱਗਿਆ ਗਰਮ ਲੋਹਾ, ਹਾਲਤ ਗੰਭੀਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਸਾਹਨੇਵਾਲ ਨੇੜੇ ਲੋਹਾ ਬਣਾਉਣ ਵਾਲੀ ਫੈਕਟਰੀ ‘ਚ ਦੇਰ ਰਾਤ ਅਚਾਨਕ ਭੱਠੀ ‘ਚੋਂ ਗਰਮ ਲੋਹਾ ਮਜ਼ਦੂਰਾਂ ‘ਤੇ ਡਿੱਗ ਪਿਆ। ਇਹ ਲੋਹੇ ਦੀ ਭੱਠੀ ਨੇੜੇ ਕੰਮ ਕਰ ਰਹੇ 8 ਤੋਂ 10 ਲੋਕਾਂ ‘ਤੇ ਡਿੱਗ ਪਿਆ। ਝੁਲਸੇ ਮਜ਼ਦੂਰਾਂ ਦੀਆਂ ਚੀਕਾਂ ਸੁਣ ਕੇ ਫੈਕਟਰੀ ਦੇ ਆਲੇ-ਦੁਆਲੇ ਦੇ ਲੋਕ ਮੌਕੇ ‘ਤੇ…
-

ਵਪਾਰੀ ਦਾ ਸਿਰ ਪਾੜ ਕੇ ਲੁੱਟੇ ਲੱਖਾਂ ਦੇ ਗਹਿਣੇ, ਘਟਨਾ ਸੀਸੀਟੀਵੀ ‘ਚ ਕੈਦ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਤਪਾ ਮੰਡੀ : ਬਰਨਾਲਾ ਦੇ ਤਪਾ ਮੰਡੀ ‘ਚ ਚੋਰਾਂ ਵੱਲੋਂ ਦਿਨ ਦਿਹਾੜੇ ਵੱਡੀ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਸ਼ਹਿਰ ਦੇ ਸਕੂਲ ਰੋਡ ‘ਤੇ ਸੁਨਿਆਰੇ ਦੀ ਦੁਕਾਨ ਅੰਦਰ ਦਾਖਲ ਹੋ ਕੇ ਲੁਟੇਰਿਆਂ ਨੇ ਹਥੌੜੇ ਨਾਲ ਹਮਲਾ ਕਰ ਦਿੱਤਾ ਅਤੇ ਲੱਖਾਂ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਇਸ ਘਟਨਾ ਨਾਲ ਸ਼ਹਿਰ…
-

ਸੜਕ ਕਿਨਾਰੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਲੁਧਿਆਣਾ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਗੱਡੀ ਵਿੱਚੋਂ 68 ਲੱਖ ਰੁਪਏ ਚੋਰੀ ਹੋ ਗਏ । ਇਹ ਘਟਨਾ ਲੁਧਿਆਣਾ ਦੇ ਸਮਰਾਲਾ ਚੌਕ ਦੀ ਹੈ । ਜਿਸ ਗੱਡੀ ਵਿੱਚੋਂ ਇਹ ਰਕਮ ਚੋਰੀ ਹੋਈ ਹੈ, ਉਹ ਚੰਡੀਗੜ੍ਹ ਦੇ ਇੱਕ ਵਪਾਰੀ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਡਰਾਈਵਰ ਸਮਰਾਲਾ ਚੌਕ ਨੇੜੇ…
-

ਖੰਨਾ : 2 ਬੱਚਿਆਂ ਦੀ ਮਾਂ ਵੱਲੋਂ ਖੁਦਕੁਸ਼ੀ, ਪ੍ਰੇਮੀ ਤੇ ਉਸ ਦੀ ਪਤਨੀ ਤੋਂ ਦੁਖੀ ਹੋ ਕੇ ਚੁੱਕਿਆ ਖੌਫ਼ਨਾਕ ਕਦਮ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਖੰਨਾ : ਖੰਨਾ ਦੇ ਨੇੜਲੇ ਪਿੰਡ ਜਲਾਜਨ ਵਿਚ 2 ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਤੇ ਉਸ ਦੀ ਪਤਨੀ ਤੋਂ ਦੁਖੀ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਹਿਲਾ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਉਸ ਦਾ ਪ੍ਰੇਮੀ ਆਪਣੀ ਪਤਨੀ ਨਾਲ ਮਿਲ ਕੇ ਬਲੈਕਮੇਲ ਕਰ ਰਿਹਾ ਸੀ। ਪ੍ਰੇਮੀ ਦੀ ਪਤਨੀ…
-

ਪੰਚਕੂਲਾ ‘ਚ ਨੌਜਵਾਨ ਦਾ ਚਾਕੂ ਮਾਰ ਕੇ ਕੀਤਾ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਚਕੂਲਾ: ਪੰਚਕੂਲਾ ਦੇ ਸੈਕਟਰ-16 ਦੀ ਇੰਦਰਾ ਕਲੋਨੀ ਵਿੱਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ 24 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਲੜਕਾ ਮੁਕੇਸ਼ ਫਲੈਕਸ ਦਾ ਕੰਮ ਕਰਦਾ ਸੀ। ਮੁਕੇਸ਼ ਅਤੇ ਉਸਦੇ ਦੋਸਤ ਦਿਵਯਾਂਸ਼ੂ, ਰਿਸ਼ਭ ਸ਼ਾਮ 6 ਵਜੇ ਕੰਮ ਖਤਮ ਕਰਕੇ ਰਾਜੀਵ ਕਾਲੋਨੀ ਸਥਿਤ ਆਪਣੇ ਘਰ ਜਾ ਰਹੇ…
-

ਅੰਗੀਠੀ ਬਣੀ ਜਾਨ ਦੀ ਦੁਸ਼ਮਣ, ਹੋਟਲ ਦੇ ਕਮਰੇ ‘ਚ ਦਮ ਘੁਟਣ ਨਾਲ ਔਰਤ-ਮਰਦ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਰਦਾਸਪੁਰ : ਗੁਰਦਾਸਪੁਰ ‘ਚ ‘ਰੰਗਤ ਹੋਟਲ’ ਦੇ ਕੁੱਕ ਅਤੇ ਇੱਕ ਔਰਤ ਦੀ ਲਾਸ਼ ਹੋਟਲ ਦੇ ਕਮਰੇ ‘ਚੋਂ ਬਰਾਮਦ ਹੋਈ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੋਵਾਂ ਦੀ ਮੌਤ ਅੰਗੀਠੀ ਦੇ ਧੂੰਏਂ ਨਾਲ ਦਮ ਘੁਟਣ ਨਾਲ ਹੋਈ ਹੈ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਪਿੰਡ ਰੱਤੋਵਾਲ ਦਾ ਰਹਿਣ ਵਾਲਾ ਸੂਰਜ ਬੱਬਰੀ ਬਾਈਪਾਸ ਚੌਕ ‘ਤੇ…
-

ਹਮੀਰਪੁਰ : ਪੈਂਸਿਲ ਦੇ ਛਿਲਕੇ ਨੇ ਲਈ 6 ਸਾਲਾ ਬੱਚੇ ਦੀ ਜਾਨ, ਸਦਮੇ ਵਿਚ ਪਰਿਵਾਰ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਕਈ ਵਾਰ ਛੋਟੀ ਜਿਹੀ ਚੀਜ਼ ਜਾਨਲੇਵਾ ਸਾਬਤ ਹੋ ਸਕਦੀ ਹੈ। ਅਜਿਹਾ ਹੀ ਮਾਮਲਾ ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿਚ ਦੇਖਣ ਨੂੰ ਮਿਲਿਆ ਜਿਥੇ ਪੈਂਸਿਲ ਦੇ ਛਿਲਕੇ ਨੇ 6 ਸਾਲਾ ਬੱਚੀ ਦੀ ਜਾਨ ਲੈ ਲਈ। ਛਿਲਕਾ ਬੱਚੀ ਦੇ ਗਲੇ ਵਿਚ ਚਲਾ ਗਿਆ ਤੇ ਸਾਹ ਦੀ ਨਲੀ ਵਿਚ ਫਸ ਗਿਆ ਜਿਸ ਕਾਰਨ ਉਸ…
-

ਹਮਲਾਵਰਾਂ ਵੱਲੋਂ ਨੌਜਵਾਨ ਦਾ ਗੋਲੀਆਂ ਮਾਰਕੇ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਗਾ : ਮੋਗਾ ਦੇ ਧਰਮਕੋਟ ਤੋਂ ਇੱਕ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 28 ਸਾਲਾ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਉਸਦਾ ਸਾਥੀ ਘਟਨਾ ਵਿੱਚ ਜ਼ਖਮੀ ਹੋ ਗਿਆ ਹੈ। ਇਹ ਘਟਨਾ ਬੀਤੀ ਰਾਤ ਧਰਮਕੋਟ ਦੇ ਬੱਸ ਸਟੈਂਡ ‘ਤੇ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ…
You May Have Missed










