Category: ਘਟਨਾ
-

ਅੰਮ੍ਰਿਤਸਰ ‘ਚ ਪੈਟਰੋਲ ਪੰਪ ‘ਤੇ ਲੁੱਟ, 2 ਨਕਾਬਪੋਸ਼ਾਂ ਨੇ ਲੁੱਟੇ 90 ਹਜ਼ਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 15 ਅਕਤੂਬਰ 2022 : ਅੰਮ੍ਰਿਤਸਰ ਜ਼ਿਲੇ ‘ਚ 2 ਨਕਾਬਪੋਸ਼ ਬਾਈਕ ਸਵਾਰਾਂ ਨੇ ਪੈਟਰੋਲ ਪੰਪ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਬਾਈਕ ‘ਤੇ ਆਏ ਹਥਿਆਰਬੰਦ ਲੁਟੇਰਿਆਂ ਨੇ ਕੁਝ ਹੀ ਮਿੰਟਾਂ ‘ਚ ਪੈਟਰੋਲ ਪੰਪ ਤੋਂ 90 ਹਜ਼ਾਰ ਦੀ ਨਕਦੀ ਲੁੱਟ ਲਈ, ਪਰ ਉਨ੍ਹਾਂ ਦੀ ਇਹ ਹਰਕਤ ਸੀਸੀਟੀਵੀ ਕੈਮਰੇ ‘ਚ ਕੈਦ ਹੋ…
-

ਅੰਮ੍ਰਿਤਸਰ : ਗਲੀ ‘ਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਨੇ ਲੈ ਲਈ ਨੌਜਵਾਨ ਦੀ ਜਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 15 ਅਕਤੂਬਰ 2022 : ਅੰਮ੍ਰਿਤਸਰ ਵਿੱਚ ਗਲੀ ਅੰਦਰ ਮੋਟਰਸਾਇਕਲ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ‘ਚ ਇਕ ਵਿਅਕਤੀ ਦੀ ਜਾਨ ਚਲੀ ਗਈ। ਇਹ ਘਟਨਾ ਅੰਮ੍ਰਿਤਸਰ ਦੇ ਸੁਲਤਾਨਪੁਰ ਰੋਡ ਇਲਾਕੇ ਦੀ ਹੈ। ਮਿਲੀ ਜਾਣਕਾਰੀ ਮੁਤਾਬਕ ਰਾਤ ਕਰੀਬ ਸਾਢੇ 11 ਵਜੇ ਇਹ ਝਗੜਾ ਹੋਇਆ। ਝਗੜਾ ਮੋਟਰਸਾਈਕਲ ਤੇ ਗੱਡੀ ਪਾਰਕ ਕਰਨ ਨੂੰ…
-

ਤਲਾਬ ‘ਚ ਨਹਾਉਣ ਗਏ 8 ਬੱਚੇ ਡੁੱਬੇ, 6 ਦੀਆਂ ਲਾਸ਼ਾਂ ਕੱਢੀਆਂ ਬਾਹਰ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਗੁਰੂਗ੍ਰਾਮ, 10 ਅਕਤੂਬਰ 2022 : ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਗੁਰੂਗ੍ਰਾਮ ਦੇ ਸੈਕਟਰ-110 ਏ ਵਿੱਚ ਇੱਕ ਬਿਲਡਰ ਦੀ ਕਰੀਬ ਚਾਰ ਏਕੜ ਜ਼ਮੀਨ ‘ਤੇ ਬਾਰਿਸ਼ ਦਾ ਪਾਣੀ ਭਰਨ ਨਾਲ ਤਲਾਬ ਵਿੱਚ ਨਹਾਉਂਦੇ ਸਮੇਂ 8 ਬੱਚੇ ਡੁੱਬ ਗਏ। ਇਸ ਘਟਨਾ ਤੋਂ ਬਾਅਦ 6 ਬੱਚਿਆਂ…
-

ਹੈਵਾਨੀਅਤ ਦਾ ਨੰਗਾ ਨਾਚ : ਨਾਬਾਲਗ ਗਰਭਵਤੀ ਲੜਕੀ ਨੂੰ ਅੱਗ ਲਾ ਕੇ ਸਾੜਿਆ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਯੂਪੀ ਦੇ ਮੈਨਪੁਰੀ ਵਿੱਚ ਇੱਕ ਗਰਭਵਤੀ ਲੜਕੀ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਹਿਲਾਂ ਉਸ ਨੂੰ ਜ਼ਿਲ੍ਹਾ ਹਸਪਤਾਲ, ਫਿਰ ਸੈਫ਼ਈ ਦੇ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਲੜਕੀ ਨਾਲ ਬਲਾਤਕਾਰ ਕੀਤਾ ਗਿਆ। ਇਸ ਮਾਮਲੇ ਵਿੱਚ ਪਿੰਡ…
-

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 9 ਅਕਤੂਬਰ 2022 : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਦੀ ਗਲੀ ਨੰਬਰ 13 ਵਿੱਚ ਨੌਜਵਾਨ ਦੀ ਲਾਸ਼ ਮਿਲੀ ਸੀ। ਤੇਜ਼ਧਾਰ ਹਥਿਆਰਾਂ ਦੇ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ…
-

ਮਾਨਸਾ ‘ਚ ਅਵਾਰਾ ਕੁੱਤਿਆਂ ਨੇ ਬੱਕਰੀਆਂ ਅਤੇ ਭੇਡਾਂ ‘ਤੇ ਕੀਤਾ ਹਮਲਾ, 4 ਦਰਜਨ ਤੋਂ ਵੱਧ ਭੇਡਾਂ ਦੀ ਮੌਤ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 6 ਅਕਤੂਬਰ 2022 : ਮਾਨਸਾ ਦੇ ਪਿੰਡ ਗੜੱਦੀ ਵਿੱਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਦੇਖਣ ਨੂੰ ਮਿਲੀ ਹੈ। ਇੱਥੇ ਬੀਤੀ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਹਮੀਰ ਸਿੰਘ ਪੁੱਤਰ ਰੌਣਕੀ ਸਿੰਘ ਦੀਆਂ 15 ਬੱਕਰੀਆਂ ਅਤੇ 40 ਦੇ ਕਰੀਬ ਭੇਡਾਂ ਨੂੰ 20 ਦੇ ਕਰੀਬ ਆਵਾਰਾ ਕੁੱਤਿਆਂ ਨੇ ਵੱਢ ਦਿੱਤਾ।…
-

ਦਾਜ ਦੀ ਭੇਟ ਚੜ੍ਹੀ ਇੱਕ ਹੋਰ ਧੀ, ਫਾਹਾ ਲੈ ਮੁਕਾਈ ਜ਼ਿੰਦਗੀ, ਮਾਂ ਤੋਂ ਸੱਖਣਾ ਹੋਇਆ 10 ਮਹੀਨੇ ਦਾ ਮਾਸੂਮ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 3 ਅਕਤੂਬਰ 2022 : ਅੰਮ੍ਰਿਤਸਰ ਦੇ ਹਰੀਪੁਰਾ ਇਲਾਕੇ ਤੂੰ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਔਰਤ ਨੇ ਸਹੁਰਿਆਂ ਤੋਂ ਤੰਗ-ਪ੍ਰੇਸ਼ਾਨ ਹੋ ਕੇ ਆਪਣੀ ਜ਼ਿੰਦਗੀ ਮੁਕਾ ਲਈ। ਉਸ ਦੇ ਸਹੁਰੇ ਉਸ ਨੂੰ ਕਿੰਨਾ ਕੁ ਪ੍ਰੇਸ਼ਾਨ ਕਰਦੇ ਹੋਣਗੇ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ…
-

ਪਿਟਬੁੱਲ ਨੇ ਪੰਜ ਪਿੰਡਾਂ ਦੇ 12 ਲੋਕਾਂ ਤੇ ਕਈ ਪਸ਼ੂਆਂ ਨੂੰ ਹਮਲਾ ਕਰਕੇ ਕੀਤਾ ਜ਼ਖ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਰਦਾਸਪੁਰ, 1 ਅਕਤੂਬਰ 2022 : ਪਿਟਬੁੱਲ ਨੇ ਪੰਜ ਪਿੰਡਾਂ ਦੇ 12 ਲੋਕਾਂ ਨੂੰ ਵੱਢ ਕੇ ਜ਼ਖ਼ਮੀ ਕਰ ਦਿੱਤਾ। 15 ਕਿਲੋਮੀਟਰ ਦੇ ਘੇਰੇ ਵਿੱਚ ਜੋ ਵੀ ਉਸ ਦੇ ਰਾਹ ਵਿੱਚ ਆਇਆ, ਉਸ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਕਈ ਪਸ਼ੂ ਵੀ ਉਸ ਦਾ ਨਿਸ਼ਾਨਾ ਬਣ ਗਏ। ਜਦੋਂ ਉਸ ਨੇ ਸੇਵਾਮੁਕਤ ਕਪਤਾਨ ‘ਤੇ ਹਮਲਾ…
-

ਸ਼ਰਾਬ ਠੇਕੇ ‘ਤੇ ਕਰਿੰਦੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ, 1 ਅਕਤੂਬਰ 2022 : ਪਟਿਆਲਾ ਵਿੱਚ ਕਤਲ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਕ ਸ਼ਰਾਬ ਦੇ ਠੇਕੇ ਦੇ ਕਰਮਚਾਰੀ ਨੂੰ ਅਣਪਛਾਤੇ ਵਿਅਕਤੀ ਨੇ ਸਿਰ ਅਤੇ ਪੇਟ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਪੈਦਲ ਹੀ ਫਰਾਰ ਹੋ ਗਿਆ। ਥਾਣਾ ਤ੍ਰਿਪੜੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ…
-

ਇਸ਼ਕ ‘ਚ ਅੰਨ੍ਹੀ ਪਤਨੀ ਨੇ ਹੱਥੀਂ ਉਜਾੜਿਆ ਘਰ ! ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਲੁਧਿਆਣਾ ਵਿੱਚ ਜਗਰਾਉਂ ਦੇ ਪਿੰਡ ਹਠੂਰ ਵਿੱਚ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਖਿਲਾਫ ਧਾਰਾ 302 ਤਹਿਤ ਕਤਲ ਦਾ…
You May Have Missed










