Category: ਦੇਸ਼-ਵਿਦੇਸ਼
-

ਦਿੱਲੀ ਦੇ ਜੰਤਰ-ਮੰਤਰ ਵਿਚ ਖੇਡ ਮੰਤਰੀ ਦੇ ਭਰੋਸੇ ਤੋਂ ਬਾਅਦ ਪਹਿਲਵਾਨਾਂ ਦਾ ਧਰਨਾ ਖਤਮ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਦਿੱਲੀ ਦੇ ਜੰਤਰ-ਮੰਤਰ ਵਿਚ ਚੱਲ ਰਿਹਾ ਪਹਿਲਵਾਨਾਂ ਦਾ ਧਰਨਾ ਖਤਮ ਹੋ ਗਿਆ ਹੈ। ਖੇਡ ਮੰਤਰੀ ਤੇ ਪਹਿਲਵਾਨਾਂ ਵਿਚ ਦੇਰ ਰਾਤ ਬੈਠਕ ਹੋਈ ਜਿਸ ਦੇ ਬਾਅਦ ਪਹਿਲਵਾਨਾਂ ਨੇ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ 4 ਹਫਤੇ ਵਿਚ ਆਪਣੀ ਰਿਪੋਰਟ…
-

ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਇੱਕ ਬੱਚੇ ਸਣੇ 9 ਲੋਕਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮਹਾਰਾਸ਼ਟਰ ਵਿੱਚ ਮੁੰਬਈ-ਗੋਆ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ ਹੈ। ਇੱਕ ਕਾਰ ਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ ਕਾਰ ਵਿੱਚ ਸਵਾਰ 9 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕਾਂ ਵਿੱਚ 3 ਮਹਿਲਾਵਾਂ ਵੀ ਸ਼ਾਮਿਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਰਾਏਗੜ੍ਹ ਦੇ ਮਾਨਗਾਂਵ ਦੇ ਰੇਪੋਲੀ…
-

ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ ? ਮੁੜ ਪੈਰੋਲ ਲਈ ਲਗਾਈ ਅਰਜੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਬਰ-ਜਨਾਹ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ । ਡੇਰਾਮੁਖੀ ਵੱਲੋਂ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜੀ ਦਿੱਤੀ ਗਈ ਹੈ । ਫਿਲਹਾਲ ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।…
-

ਪਿਤਾ ਦਾ ਖੌਫ਼ਨਾਕ ਕਾਰਾ : ਧੀ ਦੇ ਰੋਣ ਕਾਰਨ ਕੰਧ ‘ਚ ਮਾਰਿਆ ਸਿਰ, ਫਿਰ ਗਲਾ ਘੋਟ ਕੀਤਾ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਜਰਾਤ ਦੇ ਰਾਜਕੋਟ ਵਿੱਚ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਮਤਰੇਏ ਪਿਤਾ ਨੇ ਢਾਈ ਸਾਲ ਦੀ ਬੇਟੀ ਦੇ ਰੋਣ ‘ਤੇ ਗੁੱਸੇ ‘ਚ ਆ ਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਛਾਤੀ ਨਾਲ ਲਗਾ ਕੇ ਝਾੜੀਆਂ ਵਿੱਚ ਸੁੱਟ ਦਿੱਤਾ। ਇਸ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ…
-

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼ , 200 ਕਰੋੜ ਦੀ ਧੋਖਾਧੜੀ ਦਾ ਹੈ ਮਾਮਲਾ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਮੁੰਬਈ, 6 ਜਨਵਰੀ 2023 : ਗੈਂਗਸਟਰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਾ ਨਾਂ ਕਾਫੀ ਚਰਚਾ ‘ਚ ਹੈ। ਅੱਜ ਯਾਨੀ 6 ਜਨਵਰੀ ਨੂੰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਪੇਸ਼ੀ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਹੈ। ਅੱਜ ਇਸ ਮਾਮਲੇ ਵਿੱਚ ਅਦਾਲਤ…
-

ਇੰਸਟਾਗ੍ਰਾਮ ਰੀਲ ਬਣਾਉਣਾ ਪਿਆ ਮਹਿੰਗਾ, ਟ੍ਰੇਨ ਦੀ ਚਪੇਟ ‘ਚ ਆਉਣ ਨਾਲ 2 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਿਹਾਰ ਦੇ ਖਗੜੀਆ ਵਿਚ ਰੇਲਵੇ ਬ੍ਰਿਜ ‘ਤੇ ਰੀਲਸ ਬਣਾ ਰਹੇ 2 ਦੋਸਤਾਂ ਦੀ ਟ੍ਰੇਨ ਦੀ ਚਪੇਟ ਵਿਚ ਆਉਣ ਨਾਲ 2 ਦੀ ਮੌਤ ਹੋ ਗਈ। ਤੀਜੇ ਦੋਸਤ ਨੇ ਰੇਲਵੇ ਬ੍ਰਿਜ ਵਿਚ ਸੁੱਕੀ ਨਦੀ ਵਿਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਹਾਲਾਂਕਿ ਉਹ ਗੰਭੀਰ ਜ਼ਖਮੀ ਹੈ। ਹਾਦਸਾ 1 ਜਨਵਰੀ ਨੂੰ ਵਾਪਰਿਆ। ਤਿੰਨਾਂ ਦੀ…
-

ਮੰਦਭਾਗੀ ਖਬਰ: ਦੋ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਸ਼ੀਸ਼ ਸਿੰਘ ਵਜੋਂ ਹੋਈ ਹੈ, ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ…
-

PM ਮੋਦੀ ਦੀ ਮਾਂ ਹੀਰਾਬੇਨ ਦਾ 100 ਸਾਲ ਦੀ ਉਮਰ ‘ਚ ਦੇਹਾਂਤ, ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 100 ਸਾਲ ਦੇ ਸਨ। ਹੀਰਾਬੇਨ ਨੇ ਅਹਿਮਦਾਬਾਦ ਦੇ ਯੂਐੱਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲਾਜੀ ਐਂਡ ਰਿਸਰਚ ਸੈਂਟਰ ਵਿਚ ਤੜਕੇ 3.30 ਵਜੇ ਆਖਰੀ ਸਾਹ ਲਏ। ਮੰਗਲਵਾਰ ਦੇਰ ਰਾਤ ਸਾਹ ਲੈਣ ਵਿਚ ਤਕਲੀਫ ਹੋਣ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ…
-

ਪੁਰਾਣੇ ਵਾਹਨਾਂ ਦੀ ਵਿਕਰੀ ਅਤੇ ਖਰੀਦ ਦੇ ਬਦਲੇ ਨਿਯਮ, ਵੇਚਦੇ ਹੀ ਰਜਿਸਟ੍ਰੇਸ਼ਨ ਤੋਂ ਹਟਾ ਦਿੱਤਾ ਜਾਵੇਗਾ ਮਾਲਕ ਦਾ ਨਾਮ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਨਵੀਂ ਦਿੱਲੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਪੁਰਾਣੇ ਵਾਹਨਾਂ ਦੀ ਵਿਕਰੀ ਨਾਲ ਜੁੜੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਨਵੇਂ ਨਿਯਮਾਂ ਦਾ ਜਿੰਨਾ ਫਾਇਦਾ ਪੁਰਾਣੇ ਵਾਹਨ ਵੇਚਣ ਵਾਲੀਆਂ ਕੰਪਨੀਆਂ ਅਤੇ ਡੀਲਰਾਂ ਨੂੰ ਹੋਵੇਗਾ, ਓਨਾ ਹੀ ਵਾਹਨ ਵੇਚਣ ਵਾਲੇ ਆਮ ਲੋਕਾਂ ਨੂੰ ਵੀ ਫਾਇਦਾ ਹੋਵੇਗਾ। ਸੜਕੀ ਆਵਾਜਾਈ ਅਤੇ ਰਾਜਮਾਰਗ…
-

‘ਅਲੀ ਬਾਬਾ ਦਾਸਤਾਨ-ਏ-ਕਾਬੁਲ’ ਦੀ ਅਦਾਕਾਰਾ ਤੁਨੀਸ਼ਾ ਸ਼ਰਮਾ ਖ਼ੁਦਕੁਸ਼ੀ ਮਾਮਲੇ ‘ਚ ਅਦਾਕਾਰ ਸ਼ੀਜਾਨ ਖਾਨ ਗ੍ਰਿਫਤਾਰ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਮੁੰਬਈ, 25 ਦਸੰਬਰ 2022 : ‘ ਅਲੀਬਾਬਾ ਦਾਸਤਾਨ-ਏ-ਕਾਬੁਲ ਸੀਰੀਅਲ ਦੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਬੀਤੇ ਸ਼ਨੀਵਾਰ ਸ਼ਾਮ ਟੀਵੀ ਸ਼ੋਅ ਦੇ ਸੈੱਟ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਉਸ ਦੀ ਆਤਮਹੱਤਿਆ ਦੀ ਖਬਰ ਸੁਣ ਕੇ ਲੋਕ ਹੈਰਾਨ ਰਹਿ ਗਏ ਹਨ, ਉਥੇ ਹੀ ਹੁਣ ਇਸ ਮਾਮਲੇ ‘ਚ ਇਕ ਤੋਂ ਬਾਅਦ ਇਕ…
You May Have Missed










