Category: ਦੇਸ਼-ਵਿਦੇਸ਼
-

‘ਅਲੀ ਬਾਬਾ ਦਾਸਤਾਨ-ਏ-ਕਾਬੁਲ’ ਦੀ ਅਦਾਕਾਰਾ ਤੁਨੀਸ਼ਾ ਨੇ ਸੀਰੀਅਲ ਦੇ ਸੈੱਟ ‘ਤੇ ਕੀਤੀ ਖੁਦਕੁਸ਼ੀ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਸੋਨੀ ਸਬ ਟੀਵੀ ਸੀਰੀਅਲ ‘ਅਲੀਬਾਬਾ: ਦਾਸਤਾਨ ਏ ਕਾਬੁਲ’ ਦੀ ਮੁੱਖ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਖੁਦਕੁਸ਼ੀ ਕਰ ਲਈ ਹੈ। ਇਸ ਮਸ਼ਹੂਰ ਟੀਵੀ ਅਦਾਕਾਰਾ ਨੇ ਸੀਰੀਅਲ ਦੇ ਸੈੱਟ ‘ਤੇ ਫਾਹਾ ਲੈ ਲਿਆ। ਹਾਲਾਂਕਿ ਖੁਦਕੁਸ਼ੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਤੁਨੀਸ਼ਾ 20 ਸਾਲ ਦੀ ਸੀ। ਤੁਨੀਸ਼ਾ ਨੇ ਆਪਣੇ ਕਰੀਅਰ ਦੀ…
-

ਬਿਨਾਂ ਫਾਸਟੈਗ ਵਾਲੇ ਵਾਹਨਾਂ ਤੋਂ ਦੁੱਗਣਾ ਟੈਕਸ ਵਸੂਲਣ ਨੂੰ ਲੈ ਕੇ ਕੇਂਦਰ ਨੂੰ ਹਾਈਕੋਰਟ ਦਾ ਨੋਟਿਸ, ਮੰਗਿਆ ਜਵਾਬ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਬਿਨਾਂ ਫਾਸਟ ਟੈਗ ਵਾਲੇ ਵਾਹਨਾਂ ਤੋਂ ਦੁੱਗਣਾ ਟੈਕਸ ਵਸੂਲਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਤੇ 6 ਹਫਤਿਆਂ ਵਿਚ ਜਵਾਬ ਮੰਗਿਆ ਹੈ। ਕੋਰਟ ਨੇ ਕਿਹਾ ਕਿ ਹੁਣ ਕੇਂਦਰ ਨੂੰ 6 ਹਫਤਿਆਂ ਵਿਚ ਜਵਾਬ ਦਾਖਲ ਕਰਕੇ ਪਟੀਸ਼ਨ ਵਿਚ ਚੁੱਕੇ ਗਏ ਸਵਾਲਾਂ ‘ਤੇ ਆਪਣਾ ਰੁਖ਼…
-

ਕੇਂਦਰ ਸਰਕਾਰ ਦਾ ਇਤਿਹਾਸਕ ਐਲਾਨ, ਹੁਣ ਦਸੰਬਰ 2023 ਤੱਕ ਮਿਲੇਗਾ ਮੁਫ਼ਤ ਅਨਾਜ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਸਰਕਾਰ ਨੇ ਉਪਭੋਗਤਾਵਾਂ ਨੂੰ ਨਵੇਂ ਸਾਲ ਮੌਕੇ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਇਤਿਹਾਸਕ ਫ਼ੈਸਲੇ ’ਚ ਸਰਕਾਰ ਨੇ ਸਾਰਿਆਂ ਨੂੰ ਮੁਫ਼ਤ ਅਨਾਜ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਦੇਸ਼ ਦੇ 81.35 ਕਰੋੜ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ (ਐੱਨਐੱਫਐੱਸਏ) ਤਹਿਤ ਰਾਸ਼ਨ…
-

ਸਿੱਕਮ ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗਿਆ ਫ਼ੌਜ ਦਾ ਟਰੱਕ, 16 ਜਵਾਨਾਂ ਦੀ ਗਈ ਜਾਨ
ਸਿੱਕਮ ਵਿਚ ਅੱਜ ਫ਼ੌਜ ਦੇ ਟਰੱਕ ਨਾਲ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ 16 ਜਵਾਨਾਂ ਦੀ ਜਾਨ ਚਲੀ ਗਈ। ਸਥਾਨਕ ਪੁਲਿਸ ਤੇ ਫ਼ੌਜ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਸਿੱਕਮ : ਸਿੱਕਮ ਵਿੱਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ। ਇੱਥੇ ਸ਼ੁੱਕਰਵਾਰ ਨੂੰ ਇਕ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ,…
-

ਹਮੀਰਪੁਰ : ਪੈਂਸਿਲ ਦੇ ਛਿਲਕੇ ਨੇ ਲਈ 6 ਸਾਲਾ ਬੱਚੇ ਦੀ ਜਾਨ, ਸਦਮੇ ਵਿਚ ਪਰਿਵਾਰ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਕਈ ਵਾਰ ਛੋਟੀ ਜਿਹੀ ਚੀਜ਼ ਜਾਨਲੇਵਾ ਸਾਬਤ ਹੋ ਸਕਦੀ ਹੈ। ਅਜਿਹਾ ਹੀ ਮਾਮਲਾ ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿਚ ਦੇਖਣ ਨੂੰ ਮਿਲਿਆ ਜਿਥੇ ਪੈਂਸਿਲ ਦੇ ਛਿਲਕੇ ਨੇ 6 ਸਾਲਾ ਬੱਚੀ ਦੀ ਜਾਨ ਲੈ ਲਈ। ਛਿਲਕਾ ਬੱਚੀ ਦੇ ਗਲੇ ਵਿਚ ਚਲਾ ਗਿਆ ਤੇ ਸਾਹ ਦੀ ਨਲੀ ਵਿਚ ਫਸ ਗਿਆ ਜਿਸ ਕਾਰਨ ਉਸ…
-

ਕੋਰੋਨਾ ਦੇ ਖ਼ੌਫ ਨਾਲ ਮਾਂ-ਧੀ ਨੇ ਬੰਦ ਕਮਰੇ ‘ਚ ਬਿਤਾਏ ਢਾਈ ਸਾਲ, ਬੂਹਾ ਖੁੱਲ੍ਹਿਆ ਤਾਂ ਲੋਕ ਹੋ ਗਏ ਹੈਰਾਨ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਮਾਂ-ਧੀ ਨੇ ਕੋਰੋਨਾ ਦੇ ਡਰੋਂ ਪਿਛਲੇ ਢਾਈ ਸਾਲਾਂ ਤੋਂ ਆਪਣੇ ਨੂੰ ਘਰ ਦੇ ਇੱਕ ਛੋਟੇ ਜਿਹੇ ਕਮਰੇ ਵਿੱਚ ਬੰਦ ਕੀਤਾ ਹੋਇਆ ਸੀ। ਇਸ ਦੌਰਾਨ ਉਹ ਨਾ ਤਾਂ ਕਿਸੇ ਨੂੰ ਮਿਲੀਆਂ ਅਤੇ ਨਾ ਹੀ ਸੂਰਜ…
-

ਪਤੀ ਨੇ ਪਤਨੀ ਦੇ ਕੀਤੇ 50 ਟੁਕੜੇ, ਇੱਕ ਮਹੀਨਾ ਪਹਿਲਾ ਹੋਈ ਸੀ ਲਵ ਮੈਰਿਜ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਝਾਰਖੰਡ ਵਿੱਚ ਦਿੱਲੀ ਦੀ ਸ਼ਰਧਾ ਤੋਂ ਵੀ ਵੱਧ ਵਹਿਸ਼ੀਆਨਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਆਫਤਾਬ ਨੇ ਸ਼ਰਧਾ ਦੇ 35 ਟੁਕੜੇ ਕੀਤੇ ਸੀ ਪਰ ਸਾਹਬਗੰਜ ‘ਚ 25 ਸਾਲਾ ਦਿਲਦਾਰ ਅੰਸਾਰੀ ਨੇ ਪਤਨੀ ਰਿਬਿਕਾ ਪਹਾੜੀ ਦੇ 50 ਤੋਂ ਵੱਧ ਟੁਕੜੇ ਕਰ ਦਿੱਤੇ ਹਨ। ਕਤਲ ਤੋਂ ਬਾਅਦ ਬਿਜਲੀ ਦੇ ਕਟਰ ਨਾਲ ਉਸ…
-

ਰਾਤ ਨੂੰ ਸੁੱਤਾ ਪਿਆ ਸੀ ਪਰਿਵਾਰ, ਘਰ ‘ਚ ਅਚਾਨਕ ਅੱਗ ਲੱਗਣ ਕਾਰਨ 6 ਜੀਅ ਜਿਊਂਦੇ ਸੜੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਤੇਲੰਗਾਨਾ ਦੇ ਮੰਚੇਰੀਅਲ ਜ਼ਿਲ੍ਹੇ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਇਕੋ ਪਰਿਵਾਰ ਦੇ 6 ਮੈਂਬਰ ਜ਼ਿੰਦਾ ਸੜ ਗਏ। ਦਰਅਸਲ, ਮੰਚੇਰੀਅਲ ਜ਼ਿਲ੍ਹੇ ਵਿਚ ਇੱਕ ਪਰਿਵਾਰ ਰਾਤ ਨੂੰ ਆਪਣੇ ਘਰ ਵਿੱਚ ਸੌਂ ਰਿਹਾ ਸੀ ਤੇ ਅਚਾਨਕ ਘਰ ਨੂੰ ਅੱਗ ਲੱਗ ਗਈ। ਗੂੜ੍ਹੀ ਨੀਂਦ ਕਾਰਨ ਪਰਿਵਾਰਕ ਮੈਂਬਰਾਂ ਨੂੰ ਕੁਝ ਪਤਾ…
-

ਦਿੱਲੀ ‘ਚ 12ਵੀਂ ਜਮਾਤ ਦੀ ਵਿਦਿਆਰਥਣ ‘ਤੇ ਸੁੱਟਿਆ ਤੇਜ਼ਾਬ, ਘਟਨਾ CCTV ‘ਚ ਕੈਦ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਦਿੱਲੀ ਦੇ ਦਵਾਰਕਾ ਮੋੜ ਇਲਾਕੇ ‘ਚ ਬਾਈਕ ਸਵਾਰ ਦੋ ਮੁੰਡਿਆਂ ਨੇ ਇੱਕ ਸਕੂਲੀ ਵਿਦਿਆਰਥਣ ‘ਤੇ ਤੇਜ਼ਾਬ ਸੁੱਟ ਦਿੱਤਾ। ਘਟਨਾ ਬੁੱਧਵਾਰ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਜਲਦਬਾਜ਼ੀ ‘ਚ ਵਿਦਿਆਰਥਣ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਸਫਦਰਜੰਗ ਹਸਪਤਾਲ ਰੈਫਰ…
-

ਪਾਕਿਸਤਾਨ ‘ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਿਲੀ ਮਾਨਤਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਾਕਿਸਤਾਨ ਵਿੱਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਪ੍ਰਦਾਨ ਕੀਤੀ ਗਈ ਹੈ। ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਇੱਕ ਵੱਖਰੀ ਕੌਮ ਮੰਨਿਆ ਜਾਵੇਗਾ। ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਪਾਕਿਸਤਾਨ ਅੰਕੜਾ ਬਿਊਰੋ ਵੱਲੋਂ ਮਰਦਮਸ਼ੁਮਾਰੀ ਫਾਰਮ ਵਿਚ ਸਿੱਖਾਂ ਦੀ ਗਿਣਤੀ ਵਾਸਤੇ…
You May Have Missed










