Category: ਦੇਸ਼-ਵਿਦੇਸ਼
-

ਵਾਪਰਿਆ ਭਿਆਨਕ ਸੜਕ ਹਾਦਸਾ, ਪਲਟੀ ਬੱਸ ,17 ਲੋਕਾਂ ਦੀ ਮੌਤ, ਕਈ ਜਖ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨੇਪਾਲ ਦੇ ਕਾਵਰੇਪਾਲਨਚੋਕ ਵਿਚ ਸ਼ਾਮ 6.30 ਵਜੇ ਇਕ ਬੱਸ ਪਲਟ ਗਈ। ਹਾਦਸੇ ਵਿਚ 17 ਲੋਕਾਂ ਦੀ ਮੌਤ ਹੋ ਗਈ ਤੇ 20 ਜ਼ਖਮੀ ਹਨ। ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਬੱਸ ਇਕ ਧਾਰਮਿਕ ਸਮਾਰੋਹ ਵਿਚ ਆਏ ਲੋਕਾਂ ਨੂੰ ਲੈ ਕੇ ਜਾ ਰਹੀ ਸੀ।…
-

ਜਰਮਨੀ ’ਚ ਨੌਕਰੀ ਲਈ ਭਾਰਤੀ ਨੌਜਵਾਨਾਂ ਨੂੰ ਹੁਨਰਮੰਦ ਬਣਾਏਗਾ ‘ਬਿ੍ਜ ਕੋਰਸ’
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਦੂਜੇ ਦੇਸ਼ਾਂ ’ਚ ਹੁਨਰਮੰਦ ਮੁਲਾਜ਼ਮਾਂ ਦੀ ਵਧਦੀ ਮੰਗ ਨੂੰ ਦੇਖਦੇ ਹੋਏ ਭਾਰਤ ਨੇ ਉਥੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੀ ਜ਼ਮੀਨ ਤਲਾਸ਼ਣੀ ਸ਼ੁਰੂ ਕਰ ਦਿੱਤੀ ਹੈ। ਅਜਿਹੀਆਂ ਸੰਭਾਵਨਾਵਾਂ ਵਾਲੇ 16 ਦੇਸ਼ਾਂ ’ਤੇ ਨਜ਼ਰ ਰੱਖ ਕੇ ਚੱਲ ਰਹੇ ਹੁਨਰ ਵਿਕਾਸ ਤੇ ਉੱਦਮਤਾ ਮੰਤਰਾਲੇ ਨੇ ਹਾਲ ਹੀ ਵਿਚ ਜਰਮਨੀ ਦੇ ਨਾਲ ਐੱਮਓਯੂ…
-

500 ਰੁ. ਦਾ ਸੂਟ ਖਰੀਦਕੇ ਗੁਆਏ 3 ਲੱਖ, ਆਨਲਾਈਨ ਠੱਗੀ ਦਾ ਸ਼ਿਕਾਰ ਬਣੀ ਵਿਦਿਆਰਥਣ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੱਜਕੱਲ੍ਹ ਆਨਲਾਈਨ ਸ਼ਾਪਿੰਗ ਬੇਹੱਦ ਆਮ ਹੋ ਗਈ ਹੈ। ਲੋਕ ਘਰ ਬੈਠੇ ਆਨਲਾਈਨ ਸਾਈਟਸ ਤੋਂ ਖਰੀਦਦਾਰੀ ਕਰ ਰਹੇ ਹਨ ਪਰ ਠੱਗੀ ਕਰਨ ਵਾਲਿਆਂ ਨੇ ਵੀ ਨਵੇਂ ਤਰੀਕੇ ਲੱਭ ਲਏ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਬਿਹਾਰ ਦੇ ਗੋਪਾਲਗੰਜ ਤੋਂ ਜਿਥੇ ਇਕ ਵਿਦਿਆਰਥਣ ਆਨਲਾਈਨ ਠੱਗੀ ਦਾ ਸ਼ਿਕਾਰ ਬਣ ਗਈ ਹੈ। ਸਿਰਫ…
-

AAP ਦਾ ਹਿਮਾਚਲ ‘ਚ ਨਹੀਂ ਖੁੱਲ੍ਹਿਆ ਖਾਤਾ, ਗੁਜਰਾਤ ‘ਚ 128 ਦੀ ਜ਼ਮਾਨਤ ਜ਼ਬਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਅਤੇ ਹਿਮਾਚਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ। ਵੱਡੇ ਦਾਅਵਿਆਂ ਦੀ ਫੂਕ ਉਦੋਂ ਨਿਕਲੀ ਜਦੋਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਦਾਅਵਿਆ ਦੇ ਬਿਲਕੁੱਲ ਉਲਟ ਆਏ। ਹਿਮਾਚਲ ਚ ਖਾਤਾ ਵੀ ਨਹੀਂ ਖੁੱਲ੍ਹ ਸਕਿਆ : ਹਿਮਾਚਲ ਪ੍ਰਦੇਸ਼ ਵਿੱਚ ਪਹਿਲੀ ਵਾਰ ਵਿਧਾਨ ਸਭਾ ਚੋਣ…
-

ਕੇਜਰੀਵਾਲ ਵੱਲੋਂ ‘ਆਪ’ ਦੇ ਕੌਮੀ ਪਾਰਟੀ ਬਣਨ ’ਤੇ ਕਾਰਕੁਨਾਂ ਨੂੰ ਵਧਾਈ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜ ਸੀਟਾਂ ਜਿੱਤੇ ਜਾਣ ’ਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹੁਣ ਕੌਮੀ ਪਾਰਟੀ ਬਣ ਗਈ ਹੈ। ਇਹ ਯਾਦ ਕਰਦੇ ਹੋਏ ਕਿ ਕਿਵੇਂ ‘ਆਪ’ ਨੇ 10 ਸਾਲ ਪਹਿਲਾਂ ਆਪਣਾ…
-

ਵਿਆਹ ਸਮਾਗਮ ਮੌਕੇ ਸਿਲੰਡਰ ਫਟਣ ਕਾਰਨ ਵਾਪਰਿਆ ਹਾਦਸਾ, ਚਾਰ ਦੀ ਮੌਤ, 60 ਝੁਲਸੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜੈਪੁਰ, 9 ਦਸੰਬਰ 2022 :ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਵਿੱਚ ਇੱਕ ਵਿਆਹ ਸਮਾਗਮ ਵਿੱਚ ਪੰਜ ਗੈਸ ਸਿਲੰਡਰਾਂ ਵਿੱਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ‘ਚ ਲਾੜੇ ਅਤੇ ਉਸ ਦੇ ਮਾਤਾ-ਪਿਤਾ ਸਮੇਤ 60 ਲੋਕ ਝੁਲਸ ਗਏ ਤੇ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ੇਰਗੜ੍ਹ ਨੇੜੇ ਪਿੰਡ ਭੂੰਗੜਾ ਵਿਖੇ ਵਾਪਰਿਆ।…
-

ਪ੍ਰਿਅੰਕਾ ਦੀ ‘ਮਿਹਨਤ’ ਦਾ ਨਤੀਜਾ, ਹਿਮਾਚਲ ‘ਚ ਮਿਲਿਆ ‘ਇਨਾਮ’, ਪਰ ਚੁਣੌਤੀਆਂ ਵੀ ਘੱਟ ਨਹੀਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਮੁਹਿੰਮ ਦੀ ਅਗਵਾਈ ਕਰ ਰਹੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਪਹਾੜੀ ਰਾਜ ਦੇ ਏਆਈਸੀਸੀ ਇੰਚਾਰਜ ਰਾਜੀਵ ਸ਼ੁਕਲਾ ਨਾਲ ਪੈਰ ਪਕੜ ਲਿਆ। ਹਿਮਾਚਲ ਪ੍ਰਦੇਸ਼ ਦੀ ਜਿੱਤ ਪ੍ਰਿਅੰਕਾ ਲਈ ਸਕਾਰਾਤਮਕ ਹੈ। ਖ਼ਾਸਕਰ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਿੱਥੇ ਪਾਰਟੀ ਨੇ ਉਨ੍ਹਾਂ…
-

ਨਹਿਰ ‘ਚ ਡਿੱਗੀ ਕਾਰ, ਇਕੋ ਹੀ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਬਾਲਾ ਜ਼ਿਲ੍ਹੇ ‘ਚ ਨਹਿਰ ‘ਚ ਡੁੱਬਕੇ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਪੰਜਾਬ ਦੇ ਲਾਲੜੂ ਥਾਣਾ ਅਧੀਨ ਆਉਣ ਵਾਲੇ ਪਿੰਡ ਟਿਵਾਣਾ ਦੇ ਰਹਿਣ ਵਾਲੇ ਹਨ। ਮਰਨ ਵਾਲਿਆਂ ਵਿਚ ਪਤੀ-ਪਤਨੀ ਤੇ ਉਨ੍ਹਾਂ ਦੇ 2 ਬੱਚੇ ਸ਼ਾਮਲ ਹਨ। ਨੰਗਲ ਥਾਣਾ ਪੁਲਿਸ ਨੇ ਚਾਰੋਂ ਮ੍ਰਿਤਕ ਦੇਹਾਂ ਨੂੰ ਇਮਾਈਲਪੁਰ…
-

ਟਰੇਨ ‘ਚ ਭਿਆਨਕ ਤਰੀਕੇ ਨਾਲ ਹੋਈ ਯਾਤਰੀ ਦੀ ਮੌਤ, ਵਿਸ਼ਵ ਇਤਿਹਾਸ ਵਿੱਚ ਇਸ ਤਰ੍ਹਾਂ ਦਾ ਇਹ ਪਹਿਲਾ ਹਾਦਸਾ ਹੋਵੇਗਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅਲੀਗੜ੍ਹ : ਦੁਨੀਆ ਵਿੱਚ ਕਈ ਅਨੋਖੀਆਂ ਅਤੇ ਭਿਆਨਕ ਘਟਨਾਵਾਂ ਵਾਪਰਦੀਆਂ ਹਨ। ਪਰ ਇਹ ਘਟਨਾ ਦਰਸਾਉਂਦੀ ਹੈ ਕਿ ਮਨੁੱਖ ਦੀ ਮੌਤ ਵੀ ਅਜਿਹੀ ਘਟਨਾ ਨਾਲ ਵਾਪਰ ਸਕਦੀ ਹੈ ਜਿਸ ਦੀ ਕੋਈ ਕਲਪਨਾ ਵੀ ਨਹੀਂ ਕਰ ਸਕਦਾ। ਇਹ ਵਿਸ਼ਵ ਇਤਿਹਾਸ ਵਿੱਚ ਇਸ ਤਰ੍ਹਾਂ ਦਾ ਪਹਿਲਾ ਹਾਦਸਾ ਹੋਵੇਗਾ। ਨੀਲਾਂਚਲ ਐਕਸਪ੍ਰੈਸ (12876) ਅਲੀਗੜ੍ਹ ਸਟੇਸ਼ਨ ਦੇ ਏਸੀ…
-

Big Breaking : ਸਿੱਧੂ ਮੂਸੇਵਾਲਾ ਦੇ ਕਤਲ ਦਾ ਸਾਜਿਸ਼ਕਰਤਾ ਗੋਲਡੀ ਬਰਾੜ ਕੈਲੀਫੋਰਨੀਆ ‘ਚ ਗ੍ਰਿਫਤਾਰ
ਬਿਊਰੋ ਪ੍ਰਾਈਮ ਪੋਸਟ ਪੰਜਾਬ ਖੁਫੀਆ ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਸ਼ਹਿਰ ‘ਚ ਹਿਰਾਸਤ ‘ਚ ਲਿਆ ਗਿਆ ਹੈ। ਭਾਰਤ ਦੀਆਂ ਖੁਫੀਆ ਏਜੰਸੀਆਂ ਨੂੰ ਅੰਤਰਰਾਸ਼ਟਰੀ ਸਰੋਤਾਂ ਤੋਂ ਵੱਡਾ ਇਨਪੁਟ ਮਿਲਿਆ ਹੈ। ਗੋਲਡੀ ਨੂੰ ਕੈਨੇਡਾ ‘ਚ ਆਪਣੀ ਜਾਨ ਦਾ ਖ਼ਤਰਾ ਹੈ ਅਤੇ ਇਸ ਦੇ ਲਈ ਉਹ ਕੈਲੀਫੋਰਨੀਆ ‘ਚ ਸਿਆਸੀ ਸ਼ਰਨ…
You May Have Missed










