Category: ਦੇਸ਼-ਵਿਦੇਸ਼
-

ਆਧਾਰ ਕਾਰਡ ਦੀ ਤਰ੍ਹਾਂ ਜਨਮ ਸਰਟੀਫਿਕੇਟ ਹੋਵੇਗਾ ਲਾਜ਼ਮੀ, ਕੇਂਦਰ ਸਰਕਾਰ ਲਿਆ ਰਹੀ ਨਵਾਂ ਪ੍ਰਸਤਾਵ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਕੇਂਦਰ ਸਰਕਾਰ ਇੱਕ ਵੱਡਾ ਫੈਸਲਾ ਲੈਣ ਜਾ ਰਹੀ ਹੈ ਜਿਸ ਮੁਤਾਬਕ ਹੁਣ ਆਧਾਰ ਕਾਰਡ ਦੀ ਹੀ ਤਰ੍ਹਾਂ ਜਨਮ ਸਰਟੀਫਿਕੇਟ ਨੂੰ ਲਗਭਗ ਹਰ ਖੇਤਰ ਲਈ ਲਾਜ਼ਮੀ ਦਸਤਾਵੇਜ਼ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਜਾ ਸਕਦਾ ਹੈ। ਵਿ ਦਿਅਕ ਅਦਾਰਿਆਂ ‘ਚ ਦਾਖ਼ਲਾ, ਵੋਟਰ ਸੂਚੀ ‘ਚ ਸ਼ਾਮਲ ਹੋਣਾ, ਕੇਂਦਰ ਅਤੇ ਸੂਬਾ ਸਰਕਾਰ ਦੀਆਂ…
-

ਦਿਲ ਕੰਬਾਊ ਘਟਨਾ : ਗੁੰਡਿਆਂ ਨੇ ਮਾਂ-ਧੀ ਨੂੰ ਪੈਟਰੋਲ ਛਿੜਕ ਕੇ ਜ਼ਿੰਦਾ ਸਾੜਿਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅਰਵਲ: ਬਿਹਾਰ ਦੇ ਅਰਵਲ ਵਿੱਚ ਗੁੰਡਿਆਂ ਨੇ ਤਬਾਹੀ ਮਚਾਈ ਹੈ। ਇੱਥੇ ਗੁੰਡਿਆਂ ਵੱਲੋਂ ਘਰ ਨੂੰ ਅੱਗ ਲਗਾ ਦਿੱਤੀ ਗਈ। ਜਿਸ ਵਿੱਚ ਮਾਂ-ਧੀ ਬੁਰੀ ਤਰ੍ਹਾਂ ਝੁਲਸ ਗਈਆਂ। ਜਲਦਬਾਜ਼ੀ ‘ਚ ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੋਂ ਉਸ ਨੂੰ ਪੀ.ਐਮ.ਸੀ.ਐਚ. ਰੈਫਰ ਕਰ ਦਿੱਤਾ ਗਿਆ। ਦੋਵਾਂ ਦੀ ਪਟਨਾ ਮੈਡੀਕਲ ਕਾਲਜ ਹਸਪਤਾਲ ‘ਚ ਮੌਤ (Murder…
-

ਤਿਲਕ ਚੜ੍ਹਾ ਕੇ ਪਰਤ ਰਹੇ ਲਾੜੀ ਦੇ ਪਰਿਵਾਰ ਵਾਲੇ ਹਾਦਸੇ ਦਾ ਸ਼ਿਕਾਰ, 2 ਭਰਾਵਾਂ ਸਣੇ 3 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਯੂਪੀ ਦੇ ਹਰਦੋਈ ਵਿਚ ਇਕ ਵਾਰ ਫਿਰ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਤੇਜ਼ ਰਫਤਾਰ ਨੇ ਦੋ ਭਰਾਵਾਂ ਸਮੇਤ 3 ਲੋਕਾਂ ਦੀ ਜਾਨ ਲੈ ਲਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਤਿਲਕ ਚੜ੍ਹਾ ਕੇ ਵਾਪਸ ਪਰਤ ਰਹੇ ਲਾੜੀ…
-

ਅਫਗਾਨਿਸਤਾਨ ‘ਚ ਭੁੱਖੇ ਬੱਚਿਆਂ ਨੂੰ ਸੁਲਾਉਣ ਲਈ ਨੀਂਦ ਦੀ ਦਵਾਈ ਦੇ ਰਹੇ ਮਾਪੇ, ਵੇਚ ਰਹੇ ਧੀਆਂ ਤੇ ਕਿਡਨੀਆਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਏਜੰਸੀ : ਅਫਗਾਨਿਸਤਾਨ ਵਿਚ ਹਾਲ ਬਦਤਰ ਹੋ ਗਏ ਹਨ। ਭੁੱਖਮਰੀ ਦਾ ਇਹ ਹਾਲ ਹੈ ਕਿ ਲੋਕ ਆਪਣੇ ਭੁੱਖੇ ਬੱਚਿਆਂ ਨੂੰ ਸੁਲਾਉਣ ਲਈ ਨੀਂਦ ਦੀ ਦਵਾਈ ਦੇ ਰਹੇ ਹਨ। ਕਈ ਲੋਕ ਤਾਂ ਖਾਣ ਲਈ ਆਪਣੀਆਂ ਧੀਆਂ ਤੇ ਕਿਡਨੀਆਂ ਵੀ ਵੇਚ ਰਹੇ ਹਨ। ਇਸ ਦਾ ਕਾਰਨ ਤਾਲਿਬਾਨ ਸਰਕਾਰ ਦੀ ਆਪਣੇ ਹੀ ਲੋਕਾਂ ਪ੍ਰਤੀ…
-

5 ਸਾਲ ਨਹੀਂ ਕੀਤਾ ਆਧਾਰ ਕਾਰਡ ਦਾ ਇਸਤੇਮਾਲ ਤਾਂ ਹੋ ਜਾਵੇਗਾ ਬੰਦ, ਜਾਣੋ ਕਿੰਨ੍ਹਾ ਲਈ ਅਪਡੇਟ ਕਰਨਾ ਜ਼ਰੂਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ – ਕੇਂਦਰ ਸਰਕਾਰ ਆਧਾਰ ਕਾਰਡ ਨੂੰ ਵਧ ਤੋਂ ਵਧ ਸੁਵਿਧਾਜਨਕ ਬਣਾਉਣ ਲਈ ਸਮੇਂ-ਸਮੇਂ ‘ਤੇ ਇਸ ਦੇ ਨਿਯਮਾਂ ਵਿਚ ਸੋਧ ਕਰਦੀ ਹੈ। ਇਸ ਕੋਸ਼ਿਸ਼ ਦੇ ਤਹਿਤ ਹੁਣ ਸਰਕਾਰ ਨੇ ਆਧਾਰ ਕਾਰਡ ਬਣਾਉਣ ਦੇ 10 ਸਾਲ ਪੂਰੇ ਹੋਣ ‘ਤੇ ਇਸ ‘ਚ ਨਾਮ, ਪਤਾ ਅਤੇ ਬਾਇਓਮੈਟ੍ਰਿਕ ਪਛਾਣ ਨੂੰ ਅਪਡੇਟ ਕਰਨਾ ਲਾਜ਼ਮੀ ਕਰ ਦਿੱਤਾ…
-

ਗੁਜਰਾਤ ‘ਚ ਚੋਣ ਡਿਊਟੀ ‘ਤੇ ਤਾਇਨਾਤ ਜਵਾਨ ਨੇ ਆਪਣੇ ਸਾਥੀਆਂ ‘ਤੇ ਚਲਾਈਆਂ ਗੋਲੀਆਂ, ਦੋ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ, 27 ਨਵੰਬਰ 2022 : ਗੁਜਰਾਤ ਦੇ ਪੋਰਬੰਦਰ ‘ਚ ਚੋਣ ਡਿਊਟੀ ਵਿੱਚ ਤੈਨਾਤ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਜਵਾਨਾਂ ਵਿਚਾਲੇ ਹੋਈ ਝੜਪ ਖੂਨੀ ਰੂਪ ਧਾਰ ਗਈ ਜਿਸ ਦੋ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਿਸੇ ਗੱਲ ਨੂੰ ਲੈ ਕੇ ਹੋਈ ਝੜਪ ਤੋਂ ਬਾਅਦ ਜਵਾਨਾਂ ਵਿਚਾਲੇ ਗੋਲੀਬਾਰੀ ਹੋਈ, ਜਿਸ ਵਿਚ ਦੋ ਜਵਾਨਾਂ…
-

‘ਜੇਲ੍ਹਾਂ ਹੋਰ ਬਣਨ, ਇਹ ਕਿਹੋ ਜਿਹਾ ਵਿਕਾਸ ਏ ?’ ਰਾਸ਼ਟਰਪਤੀ ਮੁਰਮੂ ਦੇ ਬੋਲਾਂ ‘ਤੇ ਲੋਕਾਂ ਨੇ ਖੜ੍ਹੇ ਹੋ ਕੇ ਮਾਰੀਆਂ ਤਾੜੀਆਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਸੰਵਿਧਾਨ ਦਿਵਸ ਸਮਾਗਮ ਵਿੱਚ ਬੋਲਦਿਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੀਜੇਆਈ ਡੀਵਾਈ ਚੰਦਰਚੂੜ, ਹੋਰ ਜੱਜਾਂ, ਕਾਨੂੰਨ ਮੰਤਰੀ ਸਣੇ ਸੁਪਰੀਮ ਕੋਰਟ ਵਿੱਚ ਮੌਜੂਦ ਸੈਂਕੜੇ ਲੋਕਾਂ ਦਾ ਦਿਲ ਜਿੱਤ ਲਿਆ। ਇੱਥੋਂ ਤੱਕ ਕਿ ਲੋਕਾਂ ਨੇ ਖੜ੍ਹੇ ਹੋ ਕੇ ਤਾੜੀਆਂ ਵਜਾਈਆਂ। ਉਨ੍ਹਾਂ ਹਿੰਦੀ ਵਿੱਚ ਆਪਣੀ ਗੱਲ ਰੱਖਦਿਆਂ ਕਿਹਾ ਕਿ, ਹੋਰ ਜੇਲ੍ਹਾਂ ਬਣਾਉਣ ਦੀ…
-

ਰਾਮ ਰਹੀਮ ਮੁੜ ਪਹੁੰਚਿਆ ਸੁਨਾਰੀਆ ਜੇਲ੍ਹ, ਹਨੀਪ੍ਰੀਤ ਹੋਈ ਭਾਵੁਕ, ਡੇਰਾ ਮੁਖੀ ਨੇ ਪੂੰਝੇ ਹੰਝੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਡੇਰਾ ਸੱਚਾ ਸੌਦਾ ਸਿਰਸਾ, ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨ ਦੀ ਪੈਰੋਲ ਖ਼ਤਮ ਹੋ ਗਈ ਹੈ। ਸ਼ੁੱਕਰਵਾਰ ਨੂੰ ਉਹ ਦੁਪਹਿਰ 3 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਲਈ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਰਵਾਨਾ ਹੋਇਆ। ਰਾਮ ਰਹੀਮ ਦਾ ਕਾਫਲਾ ਸ਼ਾਮ 5 ਵਜੇ ਜੇਲ੍ਹ ਪਹੁੰਚ ਗਿਆ। ਬਰਨਾਵਾ ਤੋਂ ਨਿਕਲਣ ਤੋਂ ਪਹਿਲਾਂ ਰਾਮ…
-

ਆਸਟ੍ਰੇਲੀਆ ‘ਚ ਕੁੜੀ ਦਾ ਕਤਲ ਕਰਕੇ ਭੱਜਿਆ ਪੰਜਾਬੀ 4 ਸਾਲਾਂ ਬਾਅਦ ਦਿੱਲੀ ਤੋਂ ਗ੍ਰਿਫਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਆਸਟ੍ਰੇਲੀਆ ‘ਚ ਚਾਰ ਸਾਲ ਪਹਿਲਾਂ ਇਕ ਔਰਤ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਸਾਲ 2018 ‘ਚ ਆਸਟ੍ਰੇਲੀਆ ਦੇ ਕੁਈਨਜ਼ਲੈਂਡ ‘ਚ ਇਕ ਆਸਟ੍ਰੇਲੀਆਈ ਔਰਤ ਦੀ ਹੱਤਿਆ ਕਰ ਦਿੱਤੀ ਗਈ ਸੀ। ਕਤਲ ਤੋਂ ਬਾਅਦ ਦੋਸ਼ੀ ਭਾਰਤ ਭੱਜ ਗਿਆ ਸੀ।ਦੋਸ਼ੀ ਦਾ ਨਾਂ ਰਾਜਵਿੰਦਰ ਸਿੰਘ ਹੈ, ਜਿਸ ‘ਤੇ…
-

15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਵੀ ਬਣਨਗੀਆਂ ਕਬਾੜ, ਸਕ੍ਰੈਪ ਪਾਲਿਸੀ ‘ਤੇ ਸਰਕਾਰ ਸਖ਼ਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇੱਕ ਵਾਰ ਫਿਰ ਸਕ੍ਰੈਪ ਪਾਲਿਸੀ ਨੂੰ ਲੈ ਕੇ ਸਖ਼ਤੀ ਦਿਖਾਈ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਦੇ ਵੀ 15 ਸਾਲ ਤੋਂ ਪੁਰਾਣੇ ਸਾਰੇ ਵਾਹਨਾਂ ਨੂੰ ਵੀ ਕਬਾੜ ‘ਚ ਤਬਦੀਲ ਕਰ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਨੀਤੀ ਰਾਜਾਂ ਨੂੰ ਭੇਜ ਦਿੱਤੀ ਗਈ…
You May Have Missed










