Category: ਦੇਸ਼-ਵਿਦੇਸ਼
-

ਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਪਿਓ ਨੂੰ ਦਿੱਤੀ ਮੌਤ ਦੀ ਸਜ਼ਾ, ਫਾਸਟ ਟ੍ਰੈਕ ਅਦਾਲਤ ਦਾ ਵੱਡਾ ਫੈਸਲਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਿਰਸਾ 25 ਨਵੰਬਰ 2022 : ਸਿਰਸਾ ਦੀ ਫਾਸਟ ਟਰੈਕ ਅਦਾਲਤ ਨੇ ਵੀਰਵਾਰ ਨੂੰ ਨਾਬਾਲਗ ਧੀ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਪਿਤਾ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ ਪੋਕਸੋ ਐਕਟ ਤਹਿਤ ਸਜ਼ਾ ਸੁਣਾਈ ਗਈ ਹੈ। ਨਾਲ ਹੀ ਅਦਾਲਤ ਨੇ ਆਈਪੀਸੀ ਦੀ ਧਾਰਾ 506 ਤਹਿਤ ਸੱਤ ਸਾਲ ਦੀ ਸਜ਼ਾ ਸੁਣਾਈ ਹੈ।…
-

ਭਾਰਤ 8 ਸਾਲਾਂ ‘ਚ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ : PM ਮੋਦੀ
ਬਿਊਰੋ ਪ੍ਰਾਈਮ ਪੋਸਟ ਪੰਜਾਬ ਜਿਵੇਂ-ਜਿਵੇਂ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹਨ, ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਜਿੱਤਣ ਲਈ ਪੂਰੀ ਵਾਹ ਲਾ ਰਹੀਆਂ ਹਨ ਅਤੇ ਵਿਰੋਧੀ ਪਾਰਟੀਆਂ ‘ਤੇ ਜ਼ੋਰਦਾਰ ਹਮਲੇ ਕਰ ਰਹੀਆਂ ਹਨ। ਇਸੇ ਕੜੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਵਡੋਦਰਾ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ‘ਤੇ…
-

ਕੈਨੇਡਾ ‘ਚ 18 ਸਾਲਾ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਛੋਟੇ ਭਰਾ ਨੂੰ ਸਕੂਲ ‘ਚੋਂ ਲੈਣ ਗਿਆ ਸੀ ਨੌਜਵਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕੈਨੇਡਾ ਦੇ ਸਰੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ 18 ਸਾਲਾ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਮਹਿਕਪ੍ਰੀਤ ਸੇਠੀ ਵਜੋਂ ਹੋਈ ਹੈ। ਇੰਟੀਗ੍ਰੇਟੇਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਵੱਲੋਂ ਬੁੱਧਵਾਰ ਨੂੰ ਉਸ ਦੀ ਪਛਾਣ ਦੀ ਪੁਸ਼ਟੀ ਕੀਤੀ ਗਈ…
-

ED ਨੇ ਜਾਅਲਸਾਜੀ ਰੋਕਣ ਲਈ ਨਵੀਂ ਯੋਜਨਾ ਬਣਾਈ, ਸੰਮਨਾਂ ‘ਤੇ ਚਿਪਕਾਇਆ ਜਾਵੇਗਾ QR ਕੋਡ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ, 23 ਨਵੰਬਰ 2022 : ਇਨਫੋਰਸਮੈਂਟ ਡਾਇਰੈਕਟੋਰੇਟ ( ED) ਨੇ ਮਨੀ ਲਾਂਡਰਿੰਗ ਵਰਗੇ ਗੰਭੀਰ ਮਾਮਲਿਆਂ ਵਿੱਚ ਸੰਮਨ ਜਾਰੀ ਕਰਨ ਲਈ ਇੱਕ ਮਜ਼ਬੂਤ ਵਿਧੀ ਤਿਆਰ ਕੀਤੀ ਹੈ। ਇਸ ਤਹਿਤ ਹੁਣ ਇਲੈਕਟ੍ਰਾਨਿਕ ਤਰੀਕੇ ਨਾਲ ਸੰਮਨ ਜਨਰੇਟ ਕੀਤੇ ਜਾਣਗੇ। ਇਸ ਸੰਮਨ ‘ਤੇ ਇਕ ਵਿਲੱਖਣ QR ਕੋਡ ਚਿਪਕਾਇਆ ਜਾਵੇਗਾ, ਜਿਸ ਨੂੰ ਪ੍ਰਾਪਤ ਸੰਮਨ ਦੀ…
-

ਦਿਲ ਕੰਬਾਊ ਘਟਨਾ : ਇੱਕੋ ਪਰਿਵਾਰ ਦੇ ਚਾਰ ਜੀਆਂ ਦਾ ਕੀਤਾ ਕਤਲ
ਬਿਊਰੋ ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਦਿੱਲੀ ਦੇ ਪਾਲਮ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਮ੍ਰਿਤਕ ਦੇ ਪੁੱਤਰ ਨੇ ਅੰਜਾਮ ਦਿੱਤਾ ਹੈ। ਦੋਸ਼ੀ ਨੇ ਆਪਣੀਆਂ ਦੋ ਭੈਣਾਂ, ਦਾਦੀ ਅਤੇ ਪਿਤਾ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ…
-

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਯੂਕੇ ਚ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੂੰ ਮਿਲੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਤਿੰਨ ਦਿਨ ਤੋਂ ਯੂ.ਕੇ. ‘ਚ ਹਨ। ਯੂਕੇ ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ ਜੋ ਯੂਕੇ ਦੀ ਸੰਸਦ ਦੇ ਬਾਹਰੋਂ ਲੰਘੇਗੀ। ਬਲਕੌਰ ਸਿੰਘ ਅਤੇ ਚਰਨ ਕੌਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ…
-

ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 22 ਸਾਲਾ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕੌਲਤਾ ਪੁੱਤਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਤੋਂ ਹਰੇਕ ਸਾਲ ਬਹੁਤ ਸਾਰੇ ਨੌਜਵਾਨ ਸੁਨਹਿਰੇ ਭਵਿੱਖ ਦੀ ਆਸ ਵਿਚ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਪੈਸਾ ਕਮਾ ਕੇ ਪਰਿਵਾਰ ਵਾਲਿਆਂ ਦੀ ਆਰਥਿਕ ਮਦਦ ਕਰਨਗੇ। ਪਰ ਕੈਨੇਡਾ ਵਿਚ ਨੌਜਵਾਨਾਂ ਨਾਲ ਮੌਤ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੀਆਂ ਹੀ ਇਕ ਮਾਮਲਾ…
-

Rapper Barna Boy ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਬੇਟੇ ਦੇ ਕਾਤਲਾਂ ਖਿਲਾਫ ਕਾਰਵਾਈ ਨਾ ਹੋਣ ‘ਤੇ ਨਾਰਾਜ਼ ਹਨ। ਇਨ੍ਹੀਂ ਦਿਨੀਂ ਮਾਪੇ ਬੇਟੇ ਨੂੰ ਇਨਸਾਫ਼ ਦਿਵਾਉਣ ਲਈ ਇੰਗਲੈਂਡ ਵਿੱਚ ਹੋਣ ਵਾਲੀ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਗਏ ਹੋਏ ਹਨ। ਇਹ ਇੰਗਲੈਂਡ ਵਿੱਚ ਸੀ ਜਦੋਂ ਮੂਸੇਵਾਲਾ ਦੇ ਮਾਪਿਆਂ ਦੀ ਮੁਲਾਕਾਤ ਨਾਈਜੀਰੀਅਨ ਰੈਪਰ ਬਰਨਾ ਬੁਆਏ…
-

Big Breaking : ਗੈਂਗਸਟਰ ਅਤੇ ਅੱਤਵਾਦੀ ਹਰਿੰਦਰ ਰਿੰਦਾ ਦੀ ਪਾਕਿਸਤਾਨ ’ਚ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 19 ਨਵੰਬਰ 2022 : ਭਾਰਤ ਵਿੱਚ ਕਈ ਮਾਮਲਿਆਂ ਵਿੱਚ ਲੋੜੀਂਦਾ ਗੈਂਗਸਟਰ ਅਤੇ ਅੱਤਵਾਦੀ ਹਰਿੰਦਰ ਰਿੰਦਾ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ ਹੈ। ਪਾਕਿਸਤਾਨ ਵਿੱਚ ਬੈਠਾ ਹਰਿੰਦਰ ਰਿੰਦਾ ਪੰਜਾਬ ਵਿੱਚ ਵੱਖ ਵੱਖ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਲੋੜੀਂਦਾ ਸੀ। ਮੀਡੀਆ ਵਿੱਚ ਆਈਆਂ ਖਬਰਾਂ ਦੇ ਮੁਤਾਬਕ ਉਸਦੀ ਮੌਤ ਦਾ ਕਾਰਨ ਬਿਮਾਰੀ ਦੱਸਿਆ ਜਾ…
-

ਜੰਮੂ-ਕਸ਼ਮੀਰ ‘ਚ ਦਰਦਨਾਕ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਕਾਰ, 8 ਲੋਕਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਚ ਦਰਦਨਾਕ ਹਾਦਸਾ ਵਾਪਰ ਗਿਆ। ਮਾਰਵਾਹ ਇਲਾਕੇ ਵਿਚ ਸ਼ਾਮ ਲਗਭਗ ਸਾਢੇ ਪੰਜ ਵਜੇ ਇਕ ਕਾਰ ਡੂੰਘੀ ਖੱਡ ਵਿਚ ਜਾ ਡਿੱਗੀ। ਕਾਰ ਵਿਚ ਸਵਾਰ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਹਾਦਸੇ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ। ਟੀਮ ਨੇ ਰਾਹਤ ਤੇ ਬਚਾਅ ਦਾ…
You May Have Missed










