Category: ਦੇਸ਼-ਵਿਦੇਸ਼
-

ਮਾਪਿਆਂ ਨੇ ਆਪਣੇ ਇਕਲੌਤੇ ਪੁੱਤ ਨੂੰ 8 ਲੱਖ ਦੀ ਸੁਪਾਰੀ ਕੇ ਮਰਵਾਇਆ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਆਪਣੇ ਸ਼ਰਾਬੀ ਬੇਰੁਜ਼ਗਾਰ ਪੁੱਤਰ ਦੀਆਂ ਮਾੜੀਆਂ ਹਰਕਤਾਂ ਤੋਂ ਤੰਗ ਆ ਕੇ ਇਕ ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਤੇ ਉਸ ਦੀ ਪਤਨੀ ਨੇ ਕਥਿਤ ਤੌਰ ‘ਤੇ ਆਪਣੇ ਪੁੱਤਰ ਦੀ ਸੁਪਾਰੀ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਖੰਮਮ ਸ਼ਹਿਰ (ਤੇਲੰਗਾਨਾ) ਇਲਾਕੇ ਦੀ ਹੈ ਜਿੱਥੇ ਮਾਪਿਆਂ ਨੇ ਆਪਣੇ ਇਕਲੌਤੇ ਪੁੱਤਰ ਦੀ ਅੱਠ…
-

ਬਲਾਤਕਾਰ ਜਾਂਚ ਲਈ ‘ਟੂ-ਫਿੰਗਰ’ ਟੈਸਟ ‘ਤੇ ਰੋਕ, ਸੁਪਰੀਮ ਕੋਰਟ ਨੇ ਕਿਹਾ- ‘ਵਾਰ-ਵਾਰ ਤਸੀਹੇ ਦੇਣ ਵਾਂਗ’ ਹੈ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਲਾਤਕਾਰ ਦੇ ਮਾਮਲਿਆਂ ਵਿੱਚ ਟੂ ਫਿੰਗਰ ਟੈਸਟ ਦੀ ਵਰਤੋਂ ‘ਤੇ ਰੋਕ ਲਾ ਦਿੱਤੀ ਹੈ। ਜਸਟਿਸ ਡੀਵਾਈ ਚੰਦਰਚੂੜ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਅਜਿਹੇ ਟੈਸਟ ਕਰਵਾਉਣ ਵਾਲੇ ਵਿਅਕਤੀਆਂ ਨੂੰ ਦੁਰਵਿਹਾਰ ਲਈ ਦੋਸ਼ੀ ਮੰਨਿਆ ਜਾਵੇਗਾ। ਬੈਂਚ ਨੇ ਕਿਹਾ ਕਿ ਇਹ ਮੰਦਭਾਗਾ…
-

ਰੂਹ ਕੰਬਾਊ ਘਟਨਾ : ਸ਼ਹੀਦ ਭਗਤ ਸਿੰਘ ਦੀ ਫਾਂਸੀ ਦੀ ਰਿਹਰਸਲ ਕਰਦੇ 7ਵੀਂ ਦੇ ਵਿਦਿਆਰਥੀ ਦੀ ਮੌਤ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਕਰਨਾਟਕ ਦੇ ਚਿਤਰਦੁਰਗਾ ਜ਼ਿਲ੍ਹੇ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਸਕੂਲੀ ਸਮਾਗਮ ਲਈ ਫਾਂਸੀ ਦੀ ਰਿਹਰਸਲ ਕਰਦੇ ਇੱਕ 12 ਸਾਲਾ ਬੱਚੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਬੱਚਾ ਘਰ ਵਿੱਚ ਫਾਂਸੀ ਦੀ ਰਿਹਰਸਲ ਕਰ ਰਿਹਾ ਸੀ ਉਸ ਸਮੇਂ ਉਹ ਘਰ ਵਿੱਚ ਇਕੱਲਾ…
-

ਗੁਜਰਾਤ ਪੁਲ ਹਾਦਸਾ : ਮੋਰਬੀ ਕੇਬਲ ਬ੍ਰਿਜ ਹਾਦਸੇ ‘ਚ ਹੁਣ ਤੱਕ 141 ਲੋਕਾਂ ਦੀ ਮੌਤ, ਮੈਨੇਜਮੈਂਟ ਕੰਪਨੀ ‘ਤੇ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਜਰਾਤ ਦੇ ਮੋਰਬੀ ਵਿੱਚ ਐਤਵਾਰ ਨੂੰ ਹੋਏ ਕੇਬਲ ਬ੍ਰਿਜ ਹਾਦਸੇ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 141 ਹੋ ਗਈ ਹੈ ਜਦਕਿ ਹੁਣ ਤੱਕ 170 ਤੋਂ ਵੱਧ ਲੋਕਾਂ ਨੂੰ ਬਚਾਇਆ ਜਾ ਚੁੱਕਿਆ ਹੈ । ਲੋਕਾਂ ਨੂੰ ਬਚਾਉਣ ਲਈ ਰਾਤ ਭਰ ਬਚਾਅ ਕਾਰਜ ਜਾਰੀ ਰਿਹਾ । ਜਦੋਂ ਕਿ ਬ੍ਰਿਜ ਮੈਨੇਜਮੈਂਟ ਕੰਪਨੀ ਦੇ…
-

ਗੁਜਰਾਤ ‘ਚ ਵੱਡਾ ਹਾਦਸਾ, 5 ਦਿਨ ਪਹਿਲਾਂ ਖੋਲ੍ਹਿਆ ਇਤਿਹਾਸਕ ਪੁਲ ਟੁੱਟਿਆ, 60 ਤੋਂ ਵੱਧ ਮੌਤਾਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਐਤਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਮੱਛੂ ਨਦੀ ’ਤੇ ਬਣਿਆ ਕੇਬਲ ਬ੍ਰਿਜ ਅਚਾਨਕ ਟੁੱਟ ਗਿਆ। ਇਸ ਹਾਦਸੇ ‘ਚ ਘੱਟੋ-ਘੱਟ 60 ਲੋਕਾਂ ਦੀ ਮੌਤ ਹੋ ਗਈ ਹੈ। ਰਿਪੋਰਟਾਂ ਮੁਤਾਬਕ ਰਾਜਕੋਟ ਤੋਂ ਭਾਜਪਾ ਸੰਸਦ ਮੋਹਨਭਾਈ ਕਲਿਆਣਜੀ ਕੁੰਡਾਰੀਆ ਨੇ ਕਿਹਾ ਕਿ 60 ਤੋਂ ਵੱਧ ਲਾਸ਼ਾਂ ਬਰਾਮਦ…
-

ਰਾਮ ਰਹੀਮ ਦੀ ਪੈਰੋਲ ‘ਤੇ ਸਵਾਲ ਚੁੱਕਣ ਵਾਲੀ ਸਵਾਤੀ ਮਾਲੀਵਾਲ ਨੂੰ ਧਮਕੀਆਂ, ਪੈਰੋਕਾਰਾਂ ‘ਤੇ ਲਾਏ ਦੋਸ਼
ਬਿਊਰੋ, ਪ੍ਰਾਈਮ ਪੋਸਟ ਪੰਜਾਬ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਪੈਰੋਕਾਰ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕੁਝ ਇਤਰਾਜ਼ਯੋਗ ਮੈਸੇਜ ਵੀ ਸ਼ੇਅਰ ਕੀਤੇ ਹਨ, ਜਿਸ ਵਿੱਚ ਮਾਲੀਵਾਲ ਲਈ ਅਪਸ਼ਬਦ ਵੀ ਵਰਤੇ ਗਏ ਹਨ। ਬਦਲੇ ‘ਚ ਸਵਾਤੀ ਨੇ…
-

ਜ਼ਮੀਨ ਖਿਸਕਣ ਕਾਰਨ JCB ਡਰਾਈਵਰ ਸਮੇਤ ਚਾਰ ਵਿਅਕਤੀਆਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਜ਼ਮੀਨ ਖਿਸਕਣ ਕਾਰਨ ਜੇਸੀਬੀ ਡਰਾਈਵਰ ਸਮੇਤ ਚਾਰ ਦੀ ਮੌਤ ਹੋ ਗਈ ਹੈ ਅਤੇ ਛੇ ਜ਼ਖਮੀਆਂ ਨੂੰ ਬਚਾ ਲਿਆ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬਚਾਅ ਕਾਰਜ ਪੂਰਾ ਹੋ ਗਿਆ ਹੈ। ਅਪਰੇਸ਼ਨ ਦੇ ਹਿੱਸੇ ਵਜੋਂ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਜ਼ਮੀਨ ਖਿਸਕਣ ਤੋਂ ਬਾਅਦ ਮਲਬੇ ਹੇਠ ਦੱਬੇ…
-

Big Breaking : ਮੁੱਖ ਮੰਤਰੀ ਦਫ਼ਤਰ ਵੱਲੋਂ ਪੱਤਰਕਾਰਾਂ ਨੂੰ ਭੇਜੇ ਮਿਠਾਈ ਦੇ ਡੱਬਿਆਂ ’ਚੋਂ ਨਿਕਲੇ ਲੱਖਾਂ ਰੁਪਏ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ, 29 ਅਕਤੂਬਰ 2022 : ਦੀਵਾਲੀ ਮੌਕੇ ਪੱਤਰਕਾਰਾਂ ਨੂੰ ਦਿੱਤੇ ਗਏ ਮਿਠਾਈ ਦੇ ਡੱਬਿਆਂ ਵਿੱਚੋਂ ਲੱਖਾਂ ਰੁਪਏ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰਨਾਟਕ ਵਿੱਚ ਸੱਤਾਧਾਰੀ ਕਾਂਗਰਸ ਉਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੀਵਾਲੀ ਉਤੇ ਕੁੱਝ ਪੱਤਰਕਾਰਾਂ ਨੂੰ ਮਿਠਾਈ ਦੇ ਡੱਬੇ ਵਿੱਚ…
-

ਅਮਰੀਕਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਭਾਰਤੀ ਵਿਦਿਆਰਥੀਆਂ ਦੀ ਦਰਦਨਾਕ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਤਿੰਨੋਂ ਵਿਦਿਆਰਥੀ ਜਿਸ ਕਾਰ ਵਿੱਚ ਮੌਜੂਦ ਸਨ, ਉਹ ਇੱਕ ਪਿਕਅੱਪ ਟਰੱਕ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ…
-

ਕਿਸਾਨ ਹੁਣ ਨਹੀਂ ਕਰ ਸਕਣਗੇ ‘ਰਾਊਂਡਅੱਪ’ ਦਾ ਛਿੜਕਾਅ, ਕੇਂਦਰ ਨੇ ਗਲਾਈਫੋਸੇਟ ‘ਤੇ ਲਾਈ ਪਾਬੰਦੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਕੇਂਦਰ ਸਰਕਾਰ ਨੇ ਨਦੀਨ ਨਾਸ਼ਕ ਗਲਾਈਫੋਸੇਟ ‘ਤੇ ਪਾਬੰਦੀ ਲਗਾ ਦਿੱਤੀ ਹੈ, ਜੋ ਕਿ ਦੁਨੀਆ ਭਰ ਵਿੱਚ ਵਿਵਾਦਾਂ ਦਾ ਕੇਂਦਰ ਬਣੀ ਹੋਈ ਹੈ। ਕਿਸਾਨਾਂ ਵਿੱਚ ਰਾਊਂਡਅੱਪ ਵਜੋਂ ਜਾਣੀ ਜਾਂਦੀ ਇਸ ਪ੍ਰਭਾਵਸ਼ਾਲੀ ਰਸਾਇਣ ਨੂੰ ਕੈਂਸਰ ਹੋਣ ਦਾ ਖ਼ਤਰਾ ਦੱਸਿਆ ਜਾਂਦਾ ਹੈ। ਭਾਰਤ ਵਿੱਚ ਇਸਦੀ ਵਰਤੋਂ ਫਸਲਾਂ ਵਿੱਚ ਨਦੀਨਾਂ ਨੂੰ ਖਤਮ ਕਰਨ ਲਈ ਕੀਤੀ…
You May Have Missed










