Category: ਦੇਸ਼-ਵਿਦੇਸ਼
-

ਜੰਮੂ ਕਸ਼ਮੀਰ ’ਚ ਸ਼ਹੀਦ ਹੋਏ 5 ਜਵਾਨਾਂ ਵਿੱਚੋਂ 4 ਪੰਜਾਬੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 21 ਅਪ੍ਰੈਲ 2023 : ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਪੁੰਛ ਖੇਤਰ ਵਿੱਚ ਫੌਜੀ ਜਵਾਨਾਂ ਦੇ ਵਾਹਨ ਉਤੇ ਕੀਤੇ ਗਏ ਹਮਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦ ਹੋਏ ਜਵਾਨਾਂ ਵਿੱਚ 4 ਪੰਜਾਬ ਤੋਂ ਹਨ। ਇਸ ਹਮਲੇ ਵਿੱਚ ਇਕ ਹੋਰ ਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੂੰ ਰਾਜੌਰੀ ਦੇ ਆਰਮੀ ਹਸਪਤਾਲ ਵਿੱਚ…
-

ਰੂਸ ਨਾਲ ਜੰਗ ਵਿਚਾਲੇ ਰਾਸ਼ਟਰਪਤੀ ਜ਼ੇਲੇਂਸਕੀ ਨੇ PM ਮੋਦੀ ਨੂੰ ਲਿਖੀ ਚਿੱਠੀ, ਲਾਈ ਮੱਦਦ ਦੀ ਗੁਹਾਰ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ : ਇੱਕ ਸਾਲ ਤੋਂ ਵੱਧ ਸਮੇਂ ਤੋਂ ਰੂਸ ਨਾਲ ਜੰਗ ਲੜ ਰਹੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਨਸਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖ ਕੇ ਯੂਕਰੇਨ ਨੂੰ ਵਾਧੂ ਮਨੁੱਖੀ ਸਹਾਇਤਾ ਭੇਜਣ ਦੀ ਬੇਨਤੀ ਕੀਤੀ ਹੈ। ਇਹ ਬੇਨਤੀ ਅਜਿਹੇ ਸਮੇਂ ‘ਚ ਆਈ ਹੈ ਜਦੋਂ ਯੂਕਰੇਨ ਦੇ ਉਪ ਵਿਦੇਸ਼ ਮੰਤਰੀ ਐਮਿਨ…
-

80 ਕੁੜੀਆਂ ਤੋਂ 2 ਕਰੋੜ ਦੀ ਠੱਗੀ ਮਾਰਨ ਵਾਲੇ ਗ੍ਰਿਫਤਾਰ
22 ਮੋਬਾਈਲ ਫੋਨ ਤੇ 58 ਸਿਮ ਬਰਾਮਦ… ‘ਲੰਡਨ ਲਾੜਾ’ ਫੜਿਆ ਮੁਲਜ਼ਮ ਹੁਣ ਤੱਕ ਡੇਟਿੰਗ ਐਪਸ ਰਾਹੀਂ 80 ਭਾਰਤੀ ਔਰਤਾਂ ਦੇ ਨਾਲ-ਨਾਲ ਵਿਦੇਸ਼ੀ ਔਰਤਾਂ ਨੂੰ ਵੀ ਠੱਗ ਚੁੱਕੇ ਹਨ। ਉਨ੍ਹਾਂ ਕੋਲੋਂ ਫਰਜ਼ੀ ਦਸਤਾਵੇਜ਼ਾਂ ਨਾਲ ਖੋਲ੍ਹੇ ਚਾਰ ਬੈਂਕ ਖਾਤੇ ਮਿਲੇ ਹਨ। ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਰੀਦਾਬਾਦ : ਇਨ੍ਹਾਂ ਲਾੜਿਆਂ ਦੇ ਸਿਰ ‘ਤੇ ਨਾ ਤਾਂ ਸੇਹਰਾ ਹੈ ਅਤੇ ਨਾ…
-

ਹਾਈਕੋਰਟ ਦਾ ਵੱਡਾ ਫੈਸਲਾ : ਹੁਣ ਇਸ ਆਧਾਰ ’ਤੇ ਵੀ ਪਤਨੀ ਤੋਂ ਤਲਾਕ ਲੈ ਸਕਦਾ ਪਤੀ…
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕਲਕੱਤਾ : ਹਣ ਮਾਨਸਿਕ ਤੋਰ ਤੇ ਪਰੇਸ਼ਾਨ ਕਰਨ ਲਈ ਪਤੀ ਆਪਣੀ ਪਤਨੀ ਤੋਂ ਤਲਾਕ ਲੈ ਸਕਦਾ ਹੈ। ਇੰਨਾ ਹੀ ਨਹੀਂ ਜੇਕਰ ਪਤਨੀ ਆਪਣੇ ਪਤੀ ਨੂੰ ਮਾਤਾ-ਪਿਤਾ ਤੋਂ ਵੱਖ ਹੋਣ ਲਈ ਮਜ਼ਬੂਰ ਕਰਦੀ ਹੈ ਜਾਂ ਉਸ ਨੂੰ ਡਰਪੋਕ ਕਹਿੰਦੀ ਹੈ, ਤਾਂ ਵੀ ਪਤੀ ਤਲਾਕ ਲੈ ਸਕਦਾ ਹੈ।’ ਜੀ ਹਾਂ ਇਹ ਵੱਡਾ ਫ਼ੈਸਲਾ ਕਲਕੱਤਾ…
-

ਗੈਂਗਸਟਰਾਂ ਖਿਲਾਫ਼ NIA ਦਾ ਵੱਡਾ ਐਕਸ਼ਨ : ਪੰਜਾਬ ਦੇ 57 ਗੈਂਗਸਟਰਾਂ ਤੇ ਅੱਤਵਾਦੀਆਂ ਦੀ ਜਾਇਦਾਦ ਹੋਵੇਗੀ ਜ਼ਬਤ !
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਬੀਤੇ ਕੁਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਵਿਭਾਗ ਨੇ ਟਾਪ ਗੈਂਗਸਟਰਾਂ ਦੀ ਸੂਚੀ ਜਾੀ ਕੀਤੀ ਸੀ। ਹੁਣ ਕੇਂਦਰੀ ਜਾਂਚ ਏਜੰਸੀ NIA ਨੇ ਪੰਜਾਬ ਦੇ 57 ਗੈਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀ ਨੇ ਸੂਬਾ ਸਰਕਾਰ ਨੂੰ ਪੱਤਰ ਭੇਜ ਕੇ ਗੈਂਗਸਟਰਾਂ ਅਤੇ ਅੱਤਵਾਦੀਆਂ…
-

ਸਲਮਾਨ ਨੇ ਖਰੀਦੀ ਨਵੀਂ ਬੁਲੇਟਪਰੂਫ ਗੱਡੀ, ਗੈਂਗਸਟਰ ਦੀਆਂ ਲਗਾਤਾਰ ਧਮਕੀਆਂ ਵਿਚਾਲੇ ਲਿਆ ਗਿਆ ਫੈਸਲਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ – ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਹਾਲ ਹੀ ਵਿਚ ਐਕਟਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੀ ਈ-ਮੇਲ ਆਈ ਸੀ। ਜਿਸ ਤੋਂ ਬਾਅਦ ਤੋਂ ਐਕਟਰ ਦੀ ਮੁੰਬਈ ਪੁਲਿਸ ਵਲੋਂ ਸੁਰੱਖਿਆ ਵਧਾ ਦਿੱਤੀ ਗਈ ਸੀ। ਲਗਾਤਾਰ ਮਿਲ ਰਹੀਆਂ ਧਮਕੀਆਂ ਨੂੰ ਅਣਗੌਲਿਆਂ ਨਾ ਕਰਦੇ ਹੋਏ ਦਬੰਗ ਖਾਨ ਨੇ ਵੱਡਾ…
-

ਫਰਾਂਸ ਦੇ ਰਾਸ਼ਟਰਪਤੀ ਨੇ ਕੀਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ, ਰੂਸ-ਯੂਕਰੇਨ ਯੁੱਧ `ਤੇ ਕੀਤੀ ਚਰਚਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬੀਜਿੰਗ : ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਰਵਾਰ ਨੂੰ ਬੀਜਿੰਗ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। 3 ਦਿਨਾਂ ਦੇ ਦੌਰੇ ‘ਤੇ ਬੁੱਧਵਾਰ ਨੂੰ ਬੀਜਿੰਗ ਪਹੁੰਚੇ ਮੈਕਰੋਨ ਨੇ ਜਿਨਪਿੰਗ ਨਾਲ ਰੂਸ-ਯੂਕਰੇਨ ਯੁੱਧ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਜਿਨਪਿੰਗ ਨੂੰ ਅਪੀਲ ਕੀਤੀ ਕਿ ਉਹ ਰੂਸ ਨੂੰ ਯੁੱਧ ਰੋਕਣ ਲਈ ਤਿਆਰ ਕਰਨ।…
-

ਦਮ ਘੁੱਟਣ ਕਾਰਨ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ, ਜਾਣੋ ਕਿਵੇਂ ਵਾਪਰਿਆ ਇਹ ਹਾਦਸਾ ?
ਬਿਊਰੋ, ਪ੍ਰਾਈਮ ਪੋਸਟ ਪੰਜਾਬ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ। ਡੀਸੀਪੀ ਨਾਰਥ ਈਸਟ ਨੇ ਦੱਸਿਆ ਕਿ ਸ਼ਾਸਤਰੀ ਪਾਰਕ ਇਲਾਕੇ ਵਿੱਚ ਇੱਕ ਪਰਿਵਾਰ ਦੇ ਛੇ ਲੋਕ ਉਨ੍ਹਾਂ ਦੇ ਘਰ ਵਿੱਚ ਮ੍ਰਿਤਕ ਪਾਏ ਗਏ। ਜਦਕਿ ਦੋ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ…
-

ਹੁਣ ਦੂਜੀ ਜਾਤੀ ‘ਚ ਵਿਆਹ ਕਰਨ ‘ਤੇ ਮਿਲਣਗੇ 10 ਲੱਖ ਰੁਪਏ, ਸਰਕਾਰ ਨੇ ਕੀਤਾ ਐਲਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜੇਕਰ ਤੁਸੀਂ ਵੀ ਪਿਛਲੇ ਦਿਨੀਂ ਅੰਤਰਜਾਤੀ ਵਿਆਹ ਕਰਨ ਬਾਰੇ ਸੋਚ ਰਹੇ ਹੋ, ਤਾਂ ਇਹ ਖਬਰ ਤੁਹਾਡੇ ਲਈ ਹੈ। ਦਰਅਸਲ, ਹੁਣ ਅਜਿਹੇ ਜੋੜਿਆਂ ਨੂੰ ਮੈਰਿਜ ਸਕੀਮ ਵਿੱਚ 10 ਲੱਖ ਰੁਪਏ ਦਿੱਤੇ ਜਾਣਗੇ। ਸਾਡੇ ਦੇਸ਼ ਵਿੱਚ ਅੰਤਰ-ਜਾਤੀ ਵਿਆਹਾਂ (Interracial marriage) ਦੀ ਹਾਲਤ ਹੌਲੀ-ਹੌਲੀ ਸੁਧਰ ਰਹੀ ਹੈ। ਇਸ ਦੇ ਲਈ ਕੇਂਦਰ ਸਰਕਾਰ ਦੇ ਨਾਲ-ਨਾਲ…
-

ਦਵਾਈਆਂ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : ਦੁਰਲੱਭ ਬਿਮਾਰੀਆਂ ਦੀਆਂ ਦਵਾਈਆਂ ਹੋਣਗੀਆਂ ਸਸਤੀਆਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ : ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਅੱਜ ਵੱਡੀ ਖਬਰ ਸਾਹਮਣੇ ਆਈ ਹੈ। ਆਮ ਤੌਰ ‘ਤੇ ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸਬੰਧ ਵਿੱਚ ਇੱਕ ਵੱਡਾ ਫੈਸਲਾ ਲੈਂਦੇ ਹੋਏ ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ ਰਾਸ਼ਟਰੀ ਨੀਤੀ 2021 ਦੇ ਤਹਿਤ ਸੂਚੀਬੱਧ…
You May Have Missed










