Category: ਦੇਸ਼-ਵਿਦੇਸ਼
-

ਅੰਮ੍ਰਿਤਪਾਲ ਖ਼ਿਲਾਫ਼ ਹੋਈ ਕਾਰਵਾਈ ਉੱਤੇ ਬੋਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਹੀਆਂ ਵੱਡੀਆਂ ਗੱਲਾਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਹੋਈ ਕਾਰਵਾਈ ਉੱਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਨਿਜੀ ਚੈਨਲ ਦੇ ਪ੍ਰੋਗਰਾਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਮ੍ਰਿਤਪਾਲ ਖ਼ਿਲਾਫ਼ ਹੋਈ ਕਾਰਵਾਈ ਸਬੰਧੀ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਲਗਾਤਾਰ ਇਸ ਸਬੰਧੀ…
-

CM ਭਗਵੰਤ ਮਾਨ ਦੀ ਬੇਟੀ ਨੂੰ ਅਮਰੀਕਾ ‘ਚ ਖਾਲਿਸਤਾਨ ਸਮਰਥਕਾਂ ਨੇ ਕੱਢੀਆਂ ਗਾਲ੍ਹਾਂ ! ਦਿੱਤੀ ਇਹ ਧਮਕੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤਲਾਕ ਤੋਂ ਬਾਅਦ ਵੱਖ ਹੋ ਗਏ ਸਨ। ਭਗਵੰਤ ਮਾਨ ਦੀ ਇੱਕ ਬੇਟੀ ਸੀਰਤ ਕੌਰ ਮਾਨ ਅਤੇ ਬੇਟਾ ਦਿਲਸ਼ਾਨ ਮਾਨ ਹੈ। ਪੰਜਾਬ ਸਰਕਾਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਦੂਜੇ ਪਾਸੇ ਵਿਦੇਸ਼ਾਂ ਵਿੱਚ ਖਾਲਿਸਤਾਨ ਦੇ ਸਮਰਥਕ ਭਾਰਤ ਖਿਲਾਫ਼ ਕਈ…
-

ਲਾਲ ਸਾਗਰ ‘ਚ ਫਟੇਗਾ 47 ਸਾਲ ਪੁਰਾਣਾ ਸੁਪਰ ਟੈਂਕਰ, ਇਕ ਮਿਲੀਅਨ ਬੈਰਲ ਤੇਲ ਫੈਲਣ ਦਾ ਡਰ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ 2015 ਵਿਚ ਯਮਨ ਨੇ ਇਕ ਮਿਲੀਅਨ ਬੈਰਲ ਤੇਲ ਨਾਲ ਭਰੇ ਇਕ ਸੁਪਰ ਟੈਂਕਰ ਵੇਸਲ ਨੂੰ ਰੈੱਡ ਸੀ ਯਾਨੀ ਲਾਲ ਸਾਗਰ ਵਿਚ ਛੱਡ ਦਿੱਤਾ ਸੀ। ਹੁਣ 8 ਸਾਲ ਬਾਅਦ ਸੰਯੁਕਤ ਰਾਸ਼ਟਰ ਸੰਘ ਯਾਨੀ ਯੂਐੱਨ ਨੇ ਕਿਹਾ ਕਿ ਇਹ ਵੈਸਲ ਕਿਸੇ ਵੀ ਸਮੇਂ ਜਾਂ ਤਾਂ ਫਟ ਜਾਵੇਗਾ ਜਾਂ ਡੁੱਬ ਜਾਵੇਗਾ। ਇਸ ਨਾਲ…
-

‘ਹਰਿਆਣਾ ਦੇ ਲੋਕ ਪੰਜਾਬ ‘ਚ ਪ੍ਰਵਾਸੀ ਨਹੀਂ, ਰਾਖਵੇਂਕਰਨ ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਤੋਂ ਜਾਰੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਖਣ ਵਾਲੇ ਬਿਨੈਕਾਰ ਨੂੰ ਪੰਜਾਬ ਵਿਚ ਰਾਖਵੇਂਕਰਨ ਦੇ ਲਾਭ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹਰਿਆਣਾ ਦੇ ਵਸਨੀਕਾਂ ਨੂੰ ਪੰਜਾਬ ਵਿਚ ਪਰਵਾਸੀ ਨਹੀਂ ਮੰਨਿਆ ਜਾ ਸਕਦਾ ਕਿਉਂਕਿ ਵੰਡ ਤੋਂ ਪਹਿਲਾਂ ਦੋਵੇਂ ਇਕ…
-

ਸਨਸਨੀਖੇਜ਼ ਘਟਨਾ, ਸੜੀ ਹੋਈ ਬੋਲੈਰੋ ਚੋਂ ਮਿਲੀ 2 ਨੌਜਵਾਨਾਂ ਦੀ ਮ੍ਰਿਤਕ ਦੇਹ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹਰਿਆਣਾ ਦੇ ਭਿਵਾਨੀ ਜ਼ਿਲੇ ਦੇ ਲੋਹਾਰੂ ‘ਚ ਵੀਰਵਾਰ ਨੂੰ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਪਿੰਡ ਬੜਵਾਸ ਵਿੱਚ ਇੱਕ ਸੜੀ ਹੋਈ ਬੋਲੈਰੋ ਗੱਡੀ ਮਿਲੀ ਹੈ। ਇਸ ਵਿੱਚ 2 ਨੌਜਵਾਨਾਂ ਦੇ ਪਿੰਜਰ ਮਿਲੇ ਹਨ। ਬੋਲੈਰੋ ਗੱਡੀ ਸਮੇਤ ਨੌਜਵਾਨ ਬੁਰੀ ਤਰ੍ਹਾਂ ਸੜ ਗਏ ਹਨ। ਉਨ੍ਹਾਂ ਦੀਆਂ ਸਿਰਫ਼ ਹੱਡੀਆਂ ਹੀ ਬਚੀਆਂ ਹਨ। ਪੁਲਿਸ…
-

ਜਮੀਅਤ ਮੁਖੀ ਮਦਨੀ ਨੇ ਕਿਹਾ, ‘ਅਸੀਂ ਭਾਜਪਾ-RSS ਦੇ ਖ਼ਿਲਾਫ਼ ਨਹੀਂ, ਧਰਮ ਦੇ ਆਧਾਰ ‘ਤੇ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ’
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ, 11 ਫਰਵਰੀ 2023 : ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਜਮੀਅਤ ਉਲੇਮਾ-ਏ-ਹਿੰਦ ਦੇ 34ਵੇਂ ਸੈਸ਼ਨ ਵਿੱਚ ਮੌਲਾਨਾ ਮਹਿਮੂਦ ਮਦਨੀ ਨੇ ਵੱਡਾ ਬਿਆਨ ਦਿੱਤਾ ਹੈ। ਮਦਨੀ ਨੇ ਕਿਹਾ ਕਿ ਭਾਜਪਾ ਅਤੇ ਆਰਐਸਐਸ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪਰ ਧਰਮ ਦੇ ਆਧਾਰ ‘ਤੇ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਡੇ…
-

Big Breaking : PM ਮੋਦੀ ਦੇ ਦੌਰੇ ਤੋਂ ਪਹਿਲਾਂ ਦੌਸਾ ‘ਚ ਫੜੀ ਗਈ 1000 ਕਿਲੋ ਵਿਸਫੋਟਕ ਸੱਮਗਰੀ , ਸ਼ੱਕੀ ਗ੍ਰਿਫਤਾਰ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਰਾਜਸਥਾਨ ਦੇ ਦੌਸਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਰਾਜਸਥਾਨ ਪੁਲਿਸ ਨੇ ਇੱਕ ਵੱਡਾ ਹਾਦਸਾ ਹੋਣ ਤੋਂ ਬਚਾ ਲਿਆ ਹੈ। ਦੱਸ ਦੇਈਏ ਕਿ ਰਾਜਸਥਾਨ ਪੁਲਿਸ ਨੇ ਦੌਸਾ ਵਿੱਚ ਵੱਡੀ ਮਾਤਰਾ ਵਿੱਚ ਵਿਸਫੋਟਕ ਸੱਮਗਰੀ ਜ਼ਬਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਸਫੋਟਕ ਗੈਰ-ਕਾਨੂੰਨੀ ਢੰਗ ਨਾਲ ਲਿਆਂਦਾ ਗਿਆ ਸੀ।…
-

ਤੁਰਕੀ-ਸੀਰੀਆ ਭੂਚਾਲ : ਤਿੰਨ ਪੁਰਾਣੇ ਸ਼ਹਿਰ ਬਣੇ ਖੰਡਰ, ਮਰਨ ਵਾਲਿਆਂ ਦੀ ਗਿਣਤੀ 21 ਹਜ਼ਾਰ ਤੋਂ ਪਾਰ, ਮਲਬੇ ‘ਚੋਂ ਅਜੇ ਵੀ ਨਿਕਲ ਰਹੀਆਂ ਲਾਸ਼ਾਂ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਤੁਰਕੀ ਅਤੇ ਸੀਰੀਆ ‘ਚ ਭੂਚਾਲ ਆਏ ਕਰੀਬ ਪੰਜ ਦਿਨ ਹੋ ਗਏ ਹਨ ਪਰ ਮਲਬੇ ਹੇਠੋਂ ਲਾਸ਼ਾਂ ਨੂੰ ਕੱਢਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਤਬਾਹੀ ਦਾ ਨਜ਼ਾਰਾ ਇਹ ਹੈ ਕਿ ਸ਼ਹਿਰ ਤੋਂ ਬਾਅਦ ਸ਼ਹਿਰ ਤਬਾਹ ਹੋ ਗਿਆ ਹੈ ਅਤੇ ਸਭ ਕੁਝ ਖਤਮ ਹੋ ਗਿਆ ਹੈ। ਇਸ ਦੇ ਬਾਵਜੂਦ ਲੋਕਾਂ ਨੂੰ…
-

ਛੱਤੀਸਗੜ੍ਹ ‘ਚ ਹਾਦਸਾ, 7 ਵਿਦਿਆਰਥੀਆਂ ਦੀ ਮੌਤ : ਸਕੂਲ ਤੋਂ ਵਾਪਸ ਆ ਰਹੇ ਆਟੋ ਨੂੰ ਟਰੱਕ ਦੀ ਟੱਕਰ, ਦੋ ਦੀ ਹਾਲਤ ਗੰਭੀਰ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਕਾਂਕੇਰ : ਛੱਤੀਸਗੜ੍ਹ ਦੇ ਕਾਂਕੇਰ ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਸੜਕ ਹਾਦਸੇ ਵਿੱਚ ਸੱਤ ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਸਾਰੇ ਬੱਚੇ ਇੱਕ ਆਟੋ ਵਿੱਚ ਸਕੂਲ ਤੋਂ ਬਾਅਦ ਘਰ ਪਰਤ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਟਰੱਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਬੱਚਾ ਅਤੇ ਆਟੋ ਚਾਲਕ ਜ਼ਖ਼ਮੀ…
-

ਤੇਲ ਟੈਂਕਰ ਦੀ ਸਫ਼ਾਈ ਕਰਦੇ ਸਮੇਂ ਦਮ ਘੁੱਟਣ ਨਾਲ 7 ਮਜਦੂਰਾਂ ਦੀ ਮੌਤ, ਕਈ ਹਸਪਤਾਲ ਦਾਖ਼ਲ
ਨਿਊਜ਼, ਡੈਸਕ, ਪ੍ਰਾਈਮ ਪੋਸਟ ਪੰਜਾਬ ਅਮਰਾਵਤੀ : ਆਂਧਰਾ ਪ੍ਰਦੇਸ਼ ਦੇ ਰਾਗਮਪੇਟਾ ਪਿੰਡ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਇੱਥੇ ਇੱਕ ਖਾਣ ਵਾਲੇ ਤੇਲ ਬਣਾਉਣ ਵਾਲੀ ਕੰਪਨੀ ਵਿੱਚ ਟੈਂਕਰਾਂ ਦੀ ਸਫ਼ਾਈ ਕਰਦੇ ਹੋਏ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸਾਰੇ ਕਰਮਚਾਰੀਆਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਕਈ ਕਰਮਚਾਰੀਆਂ ਨੂੰ ਹਸਪਤਾਲ ‘ਚ…
You May Have Missed










