Category: ਦੇਸ਼-ਵਿਦੇਸ਼
-

ਪੁਲਿਸ ਇੰਸਪੈਕਟਰ ਰਣਬੀਰ ਸਿੰਘ ਦੇ ਕਾਤਲ ਨੂੰ ਮੌਤ ਦੀ ਸਜ਼ਾ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਰੇਵਾੜੀ, 15 ਅਕਤੂਬਰ 2022 : ਹਰਿਆਣਾ ਦੀ ਰੇਵਾੜੀ ਜ਼ਿਲ੍ਹਾ ਅਦਾਲਤ ਨੇ ਇੱਕ ਕਤਲ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਕਾਤਲ ਨਰੇਸ਼ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਸਬ ਇੰਸਪੈਕਟਰ ਕਤਲ ਕੇਸ ਵਿੱਚ ਸੁਣਾਈ ਗਈ ਹੈ। 15 ਨਵੰਬਰ 2018 ਨੂੰ ਨਰੇਸ਼ ਨੇ ਸੀਆਈਏ ਧਾਰੂਹੇੜਾ ਦੇ ਇੰਚਾਰਜ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ…
-

ਵੱਡੀ ਖਬਰ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ 40 ਦਿਨਾਂ ਦੀ ਪੈਰੋਲ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਹੁਣ ਜੇਲ੍ਹ ਤੋਂ ਬਾਹਰ ਆਉਣਗੇ । ਉਨ੍ਹਾਂ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ। ਹਰਿਆਣਾ ਸਰਕਾਰ ਵੱਲੋਂ ਕੇਂਦਰ ਨੂੰ ਪੈਰੋਲ ਲਈ ਭੇਜੀ ਗਈ ਅਰਜ਼ੀ ਨੂੰ ਗ੍ਰਹਿ ਵਿਭਾਗ…
-

SYL ਮੁੱਦੇ ‘ਤੇ ਭਲਕੇ ਮੀਟਿੰਗ : ਵਿਵਾਦ ਸੁਲਝਾਉਣ ਲਈ ਸੁਪਰੀਮ ਕੋਰਟ ਦੇ ਹੁਕਮ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ਨੂੰ ਸੁਲਝਾਉਣ ਲਈ ਭਲਕੇ 14 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹੋਣਗੇ। ਕੱਲ੍ਹ ਸੀਐਮ ਭਗਵੰਤ ਮਾਨ ਅਤੇ ਸੀਐਮ ਮਨੋਹਰ ਲਾਲ ਖੱਟਰ ਵਿਚਾਲੇ ਮੀਟਿੰਗ ਹੈ। ਪੰਜਾਬ ਸਰਕਾਰ ਇਸ ਕੇਸ ਵਿੱਚ ਸਾਲਾਂ ਤੋਂ ਚੱਲੀ ਆ ਰਹੀ ਅੜਚਣ ਨਾਲ ਸਬੰਧਤ ਗੁੰਝਲਦਾਰ ਤੱਥਾਂ ਵਿੱਚੋਂ ਲੰਘ ਚੁੱਕੀ ਹੈ। ਸੀਐਮ ਮਾਨ ਨੇ…
-

ਡੇਰਾ ਮੁਖੀ ਸਿਰਸਾ ਗੁਰਮੀਤ ਰਾਮ ਰਹੀਮ ਨੂੰ ਮਿਲੇਗੀ 40 ਦਿਨ ਦੀ ਪੈਰੋਲ, ਗ੍ਰਹਿ ਵਿਭਾਗ ਨੇ ਦਿੱਤੀ ਮਨਜ਼ੂਰੀ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ। ਹਰਿਆਣਾ ਸਰਕਾਰ ਵੱਲੋਂ ਕੇਂਦਰ ਨੂੰ ਪੈਰੋਲ ਲਈ ਭੇਜੀ ਗਈ ਅਰਜ਼ੀ ਨੂੰ ਗ੍ਰਹਿ ਵਿਭਾਗ ਨੇ ਮਨਜੂਰ ਕਰ ਲਿਆ ਹੈ, ਜਿਸ ਪਿੱਛੋਂ ਹੁਣ ਸੂਬਾ…
-

ਡੇਰਾ ਸੱਚਾ ਸੌਦਾ ਟਰੱਸਟ ਦੇ ਮੈਂਬਰਾਂ ਦੀ ਲਿਸਟ ‘ਚ ਹਨੀਪ੍ਰੀਤ ਚੇਅਰਪਰਸਨ, ਬਣ ਰਹੀ ਵਾਰਿਸ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹਬੋਲੀ ਧੀ ਅਤੇ ਮੁੱਖ ਚੇਲੀ ਹਨੀਪ੍ਰੀਤ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਡੇਰਾ ਪ੍ਰੇਮੀਆਂ ਦੇ ਇੱਕ ਹਿੱਸੇ ਨੇ ਦਾਅਵਾ ਕੀਤਾ ਹੈ ਕਿ ਹਨੀਪ੍ਰੀਤ ਨੂੰ ਚੁੱਪ-ਚਪੀਤੇ ਡੇਰੇ ਦੀ ਵਾਈਸ-ਪੈਟਰਨ ਅਤੇ ਡੇਰਾ ਸੱਚਾ ਸੌਦਾ ਮੈਨੇਜਮੈਂਟ ਦੀ ਚੇਅਰਪਰਸਨ ਬਣਾਇਆ ਗਿਆ ਹੈ। ਇਸ ਨਾਲ ਹਨੀਪ੍ਰੀਤ…
-

ਤਲਾਬ ‘ਚ ਨਹਾਉਣ ਗਏ 8 ਬੱਚੇ ਡੁੱਬੇ, 6 ਦੀਆਂ ਲਾਸ਼ਾਂ ਕੱਢੀਆਂ ਬਾਹਰ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਗੁਰੂਗ੍ਰਾਮ, 10 ਅਕਤੂਬਰ 2022 : ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਗੁਰੂਗ੍ਰਾਮ ਦੇ ਸੈਕਟਰ-110 ਏ ਵਿੱਚ ਇੱਕ ਬਿਲਡਰ ਦੀ ਕਰੀਬ ਚਾਰ ਏਕੜ ਜ਼ਮੀਨ ‘ਤੇ ਬਾਰਿਸ਼ ਦਾ ਪਾਣੀ ਭਰਨ ਨਾਲ ਤਲਾਬ ਵਿੱਚ ਨਹਾਉਂਦੇ ਸਮੇਂ 8 ਬੱਚੇ ਡੁੱਬ ਗਏ। ਇਸ ਘਟਨਾ ਤੋਂ ਬਾਅਦ 6 ਬੱਚਿਆਂ…
-

ਹੈਵਾਨੀਅਤ ਦਾ ਨੰਗਾ ਨਾਚ : ਨਾਬਾਲਗ ਗਰਭਵਤੀ ਲੜਕੀ ਨੂੰ ਅੱਗ ਲਾ ਕੇ ਸਾੜਿਆ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਯੂਪੀ ਦੇ ਮੈਨਪੁਰੀ ਵਿੱਚ ਇੱਕ ਗਰਭਵਤੀ ਲੜਕੀ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਹਿਲਾਂ ਉਸ ਨੂੰ ਜ਼ਿਲ੍ਹਾ ਹਸਪਤਾਲ, ਫਿਰ ਸੈਫ਼ਈ ਦੇ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਲੜਕੀ ਨਾਲ ਬਲਾਤਕਾਰ ਕੀਤਾ ਗਿਆ। ਇਸ ਮਾਮਲੇ ਵਿੱਚ ਪਿੰਡ…
-

ਚੋਣ ਕਮਿਸ਼ਨ ਨੇ ਕਾਨੂੰਨ ਮੰਤਰਾਲੇ ਨੂੰ ਭੇਜਿਆ ਪ੍ਰਸਤਾਵ-‘ਇੱਕ ਵਿਅਕਤੀ ਇੱਕ ਹੀ ਸੀਟ ‘ਤੇ ਲੜੇ ਚੋਣ’
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੋਣ ਕਮਿਸ਼ਨ ਨੇ ਕਾਨੂੰਨ ਮੰਤਰਾਲੇ ਨੂੰ ‘ਇਕ ਵਿਅਕਤੀ ਇਕ ਸੀਟ’ ਦਾ ਪ੍ਰਸਤਾਵ ਭੇਜਿਆ ਹੈ ਜਿਸ ਵਿਚ ਨਵੀਆਂ ਵਿਵਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਪ੍ਰਸਤਾਵ ਨਾਲ ਜੁੜੇ ਬਦਲਾਅ ਕਾਨੂੰਨ ਵਿਚ ਸ਼ਾਮਲ ਹੋਣ ‘ਤੇ ਜ਼ਿਆਦਾਤਰ ਦੋ ਸੀਟਾਂ ਤੋਂ ਚੋਣ ਲੜਨ ਦੀ ਛੋਟ ਖਤਮ ਹੋ ਜਾਵੇਗੀ ਤੇ ਉਮੀਦਵਾਰ ਸਿਰਫ ਇਕ ਹੀ ਸੀਟ…
-

ਅਦਾਕਾਰ ਅਰੁਣ ਬਾਲੀ ਦਾ ਦਿਹਾਂਤ, ਲੰਬੇ ਸਮੇਂ ਸਨ ਬੀਮਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਾਲੀਵੁੱਡ ਜਗਤ ਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੇ 79 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਅਦਾਕਾਰ ਅਰੁਣ ਬਾਲੀ ਦਾ ਮੁੰਬਈ ਵਿੱਚ ਦਿਹਾਂਤ ਹੋਇਆ। ਅਭਿਨੇਤਾ ਨੂੰ ਆਖਰੀ ਵਾਰ ਆਮਿਰ ਖਾਨ ਅਤੇ ਕਰੀਨਾ ਕਪੂਰ ਨਾਲ ਸਰਦਾਰ ਲਾਲ ਸਿੰਘ ਚੱਢਾ ਵਿੱਚ ਦੇਖਿਆ ਗਿਆ ।
-

ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਜਣਿਆਂ ਦੀ ਮੌਤ
ਬਿਊਰੋ ਪ੍ਰਾਈਮ ਪੋਸਟ ਪੰਜਾਬ ਜਲਪਾਈਗੁੜੀ, 6 ਅਕਤੂਬਰ 2022 : ਦੁਰਗਾ ਵਿਸਰਜਨ ਦੌਰਾਨ ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਦੇ ਮਾਲਬਾਜ਼ਾਰ ਸਥਿਤ ਮਾਲ ਨਦੀ ‘ਚ ਭਿਆਨਕ ਹਾਦਸਾ ਵਾਪਰ ਗਿਆ। ਇਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ ‘ਚ ਰੁੜ੍ਹ ਗਏ। ਇਸ ਹਾਦਸੇ ‘ਚ ਹੁਣ ਤੱਕ ਅੱਠ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ…
You May Have Missed










