Category: ਦੇਸ਼-ਵਿਦੇਸ਼
-

ਨੋਇਡਾ : ਨਿਰਮਾਣ ਅਧੀਨ ਦੀਵਾਰ ਡਿੱਗਣ ਕਾਰਨ 5 ਮਜ਼ਦੂਰਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨੋਇਡਾ, 20 ਸਤੰਬਰ 2022 : ਨੋਇਡਾ ਦੇ ਸੈਕਟਰ 21 ਵਿੱਚ ਇੱਕ ਨਿਰਮਾਣ ਅਧੀਨ ਕੰਧ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਮਜ਼ਦੂਰਾਂ ਦੇ ਮਲਬੇ ‘ਚ ਦੱਬੇ ਹੋਣ ਦਾ ਖਦਸ਼ਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਜਲਵਾਯੂ ਵਿਹਾਰ ‘ਚ ਬਾਊਂਡਰੀ ਵਾਲ ਦੇ…
-

ਵੱਡੀ ਖ਼ਬਰ: ਗੈਂਗਸਟਰ ਸੰਦੀਪ ਬਿਸ਼ਨੋਈ ਦਾ ਗੋਲੀਆਂ ਮਾਰ ਕੇ ਕਤਲ, ਕੋਰਟ ‘ਚ ਪੇਸ਼ੀ ‘ਤੇ ਆਏ ਨੂੰ ਘੇਰਿਆ
ਬਿਊੂਰੋ, ਪ੍ਰਾਈਮ ਪੋਸਟ ਪੰਜਾਬ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੈਂਗਸਟਰ ਸੰਦੀਪ ਬਿਸ਼ਨੋਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਅੱਜ ਰਾਜਸਥਾਨ ਦੇ ਨਾਗੌਰ ਕੋਰਟ ਕੰਪਲੈਕਸ ਵਿਚ ਦਿਨ-ਦਿਹਾੜੇ ਗੈਂਗਵਾਰ ਹੋਈ। ਹਰਿਆਣਾ ਦੇ ਸ਼ੂਟਰਾਂ ਨੇ ਸੰਦੀਪ ‘ਤੇ 9 ਗੋਲੀਆਂ ਚਲਾਈਆਂ। ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਬਿਸ਼ਨੋਈ ਅੱਜ ਰਾਜਸਥਾਨ ਦੇ ਨਾਗੌਰ ਕੋਰਟ…
-

ਸਕੂਲ ਦੀ ਲਿਫਟ ’ਚ ਫਸਣ ਕਾਰਨ ਅਧਿਆਪਕਾ ਦੀ ਦਰਦਨਾਕ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੁੰਬਈ, 18 ਸਤੰਬਰ 2022 : ਮੁੰਬਈ ਦੇ ਮਲਾਡ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਮਹਿਲਾ ਅਧਿਆਪਕ ਦੀ ਸਕੂਲ ਦੀ ਲਿਫਟ ਵਿੱਚ ਫਸਣ ਕਾਰਨ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਖਮੀ ਅਧਿਆਪਕ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਨੇ…
-

ਟੂਰਨਾਮੈਂਟ ‘ਚ ਖਿਡਾਰੀਆਂ ਨੂੰ ਟਾਇਲਟ ਫਰਸ਼ ਤੋਂ ਖਾਣਾ ਪਰੋਸਣ ਦੀਆਂ ਤਸਵੀਰਾਂ ਵਾਇਰਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਹਾਰਨਪੁਰ, 18 ਸਤੰਬਰ 2022 : ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਖੇਡ ਸਟੇਡੀਅਮ ਵਿੱਚ ਇੱਕ ਟਾਇਲਟ ਦੇ ਫਰਸ਼ ਉੱਤੇ ਪਕਾਏ ਹੋਏ ਚੌਲਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈਆਂ ਹਨ, ਜਿਸ ਨਾਲ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਸਹਾਰਨਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ (16 ਸਤੰਬਰ) ਨੂੰ ਸ਼ੁਰੂ ਹੋਏ ਤਿੰਨ ਦਿਨਾਂ ਰਾਜ ਪੱਧਰੀ ਅੰਡਰ-17…
-

ਅਦਾਲਤ ਨੇ ਕਾਂਗਰਸੀ ਵਿਧਾਇਕ ਨੂੰ ਸੁਣਾਈ 6 ਮਹੀਨੇ ਦੀ ਸਜ਼ਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅਹਿਮਦਾਬਾਦ, 17 ਸਤੰਬਰ 2022 : ਅਹਿਮਦਾਬਾਦ ਮੈਟਰੋ ਪੁਲਿਸ ਕੋਰਟ ਨੇ ਸ਼ੁੱਕਰਵਾਰ ਨੂੰ ਗੁਜਰਾਤ ਕਾਂਗਰਸ ਵਰਕਿੰਗ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਜਿਗਨੇਸ਼ ਮੇਵਾਨੀ ਨੂੰ 6 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। 2016 ਦੇ ਇੱਕ ਕੇਸ ਵਿੱਚ ਉਸ ਦੇ ਨਾਲ 18 ਹੋਰ ਲੋਕਾਂ ਨੂੰ ਵੀ ਇਹੀ ਸਜ਼ਾ ਸੁਣਾਈ ਗਈ ਹੈ।2016 ਵਿੱਚ, ਮੇਵਾਨੀ ਅਤੇ ਦਲਿਤ…
-

ਸਲਮਾਨ ਖਾਨ ਨੂੰ ਫਾਰਮ ਹਾਊਸ ਦੇ ਰਸਤੇ ‘ਚ ਰਚੀ ਸੀ ਮਾਰਨ ਦੀ ਸਾਜ਼ਿਸ਼, ਲਾਰੈਂਸ ਗੈਂਗ ਨੇ 3 ਮਹੀਨਿਆਂ ‘ਚ 2 ਵਾਰ ਕੀਤੀ ਕੋਸ਼ਿਸ਼
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਲਮਾਨ ਖਾਨ ਪਿਛਲੇ 4 ਸਾਲਾਂ ਤੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਹਨ। ਇਸ ਗਿਰੋਹ ਨੇ ਇਨ੍ਹਾਂ ਸਾਲਾਂ ਵਿੱਚ ਅਦਾਕਾਰ ਨੂੰ ਮਾਰਨ ਦੀਆਂ 6 ਕੋਸ਼ਿਸ਼ਾਂ ਕੀਤੀਆਂ। ਹੁਣ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇਸ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਕੀਤਾ ਹੈ। ਇਸ ਦੇ ਮੁਤਾਬਕ ਲਾਰੈਂਸ ਗੈਂਗ ਨੇ ਪਿਛਲੇ ਤਿੰਨ ਮਹੀਨਿਆਂ ‘ਚ ਸਲਮਾਨ…
-

BMW ਨੇ ਕੀਤਾ ਸਪੱਸ਼ਟ, ਕਿਹਾ- ‘ਪੰਜਾਬ ‘ਚ ਪਲਾਂਟ ਲਗਾਉਣ ਦੀ ਨਹੀਂ ਹੈ ਕੋਈ ਯੋਜਨਾ’
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪ੍ਰਮੁੱਖ ਆਟੋਮੋਬਾਈਲ ਕੰਪਨੀ BMW ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਦਾਅਵੇ ਦਾ ਖੰਡਨ ਕੀਤਾ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ BMW ਪੰਜਾਬ ਵਿੱਚ ਇੱਕ ਨਿਰਮਾਣ ਪਲਾਂਟ ਸਥਾਪਤ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਦੀ ਪੰਜਾਬ ਵਿਚ ਕੋਈ ਵੀ ਨਿਰਮਾਣ ਪਲਾਂਟ ਲਗਾਉਣ ਦੀ ਯੋਜਨਾ ਨਹੀਂ ਹੈ…
-

ਇਲੈਕਟ੍ਰਿਕ ਸਕੂਟਰ ਨੂੰ ਚਾਰਜ ਕਰਨ ਦੌਰਾਨ ਸ਼ੋਅਰੂਮ ‘ਚ ਲੱਗੀ ਅੱਗ, 6 ਵਿਅਕਤੀਆਂ ਦੀ ਮੌਤ ਕਈ ਜ਼ਖ਼ਮੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹੈਦਰਾਬਾਦ, 13 ਸਤੰਬਰ 2022 : ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਸੋਮਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਇਲੈਕਟ੍ਰਿਕ ਸਕੂਟਰ ਦੇ ਸ਼ੋਅਰੂਮ ਵਿੱਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਇੱਥੇ ਇਲੈਕਟ੍ਰਿਕ ਬਾਈਕ ਨੂੰ ਚਾਰਜ ਕੀਤਾ ਜਾ ਰਿਹਾ ਸੀ। ਅੱਗ ਲੱਗਣ ਕਾਰਨ ਸ਼ੋਅਰੂਮ ਵਿੱਚ 6…
-

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬ ਦੇ 1 ਨੌਜਵਾਨ ਸਮੇਤ 5 ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਊਨਾ, 11 ਸਤੰਬਰ 2022 : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਹੈੱਡਕੁਆਰਟਰ ਊਨਾ ਦੇ…
-

ਗਣੇਸ਼ ਵਿਸਰਜਨ ਦੌਰਾਨ ਕਈ ਥਾਵਾਂ ‘ਤੇ ਹਾਦਸੇ ਵਾਪਰੇ, 15 ਵਿਅਕਤੀਆਂ ਮੌਤ
ਬਿਊਰੋ ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ, 10 ਸਤੰਬਰ 2022 : ਹਰਿਆਣਾ ਅਤੇ ਯੂਪੀ ‘ਚ ਗਣੇਸ਼ ਵਿਸਰਜਨ ਦੌਰਾਨ 5 ਥਾਵਾਂ ‘ਤੇ ਵੱਡੇ ਹਾਦਸੇ ਵਾਪਰੇ ਹਨ। ਹਰਿਆਣਾ ਦੇ ਮਹਿੰਦਰਗੜ੍ਹ ‘ਚ ਝਗਰੋਲੀ ਨਹਿਰ ‘ਚ ਗਣੇਸ਼ ਜੀ ਦੀ ਮੂਰਤੀ ਸਮੇਤ 8 ਲੋਕ ਵਹਿ ਗਏ, ਜਿਨ੍ਹਾਂ ‘ਚੋਂ 4 ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੋਨੀਪਤ ‘ਚ ਯਮੁਨਾ ਨਦੀ ‘ਚ…
You May Have Missed










