Category: Politics
-

ਪੰਜਾਬ ਭਾਜਪਾ ‘ਤੇ ਕੈਪਟਨ ਧੜੇ ਦਾ ਕਬਜ਼ਾ, ਖਾਸਮਖਾਸਾਂ ਨੂੰ ਮਿਲੇ ਵੱਡੇ ਅਹੁਦੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਣੀ ਚ ਦਾਖਿਲ ਹੁੰਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸਿਆਸਤ ਅਤੇ ਪੰਜਾਬ ਭਾਜਪਾ ਚ ਆਪਣਾ ਵੱਡਾ ਕੱਦ ਪੇਸ਼ ਕਰ ਦਿੱਤਾ ਹੈ ।ਪੰਜਾਬ ਭਾਜਪਾ ਪ੍ਰਧਾਨ ਅਸਵਨੀ ਸ਼ਰਮਾ ਵਲੋਂ ਸੂਬਾ ਇਕਾਈ ਚ 28 ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ । ਜਿਸ ਵਿੱਚ ਕੈਪਟਨ ਧੜਾ ਛਾਇਆ ਹੋਇਆ…
-

ਕੇਂਦਰ ਤੋਂ ਫੰਡ ਨਾ ਮਿਲਣ ਕਾਰਨ ਪਿੰਡਾ ਦੇ ਵਿਕਾਸ ‘ਤੇ ਮਾੜਾ ਅਸਰ ਹੋਵੇਗਾ : ਬਾਜਵਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਤੀਸਰੇ ਖਰੀਦ ਸੀਜ਼ਨ ਲਈ ਲਗਾਤਾਰ ਆਰ.ਡੀ.ਐੱਫ.…
-

ਪ੍ਰਿਯੰਕਾ ਗਾਂਧੀ ਨੇ ਨਵਜੋਤ ਸਿੱਧੂ ਨੂੰ ਲਿਖੀ ਚਿੱਠੀ , ਕੀ ਬਾਹਰ ਆਉਂਦੇ ਹੀ ਮਿਲੂ ਵੱਡੀ ਜ਼ਿੰਮੇਵਾਰੀ ?
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਰ ਇਸ ਦੌਰਾਨ ਸੂਤਰਾਂ ਮੁਤਾਬਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਇਕ ਚਿੱਠੀ ਭੇਜੀ ਹੈ, ਉਸ ‘ਚ ਕੀ ਲਿਖਿਆ ਹੈ, ਇਹ ਅਜੇ ਸਪੱਸ਼ਟ ਨਹੀਂ ਹੈ ਪਰ ਸੂਤਰਾਂ…
-

ਕਾਂਗਰਸ ਵੱਲੋਂ ਲੁਧਿਆਣਾ, ਬਠਿੰਡਾ, ਮਾਨਸਾ ਸਣੇ ਵੱਖ-ਵੱਖ ਜ਼ਿਲ੍ਹਿਆਂ ਦੇ 28 ਪ੍ਰਧਾਨ ਨਿਯੁਕਤ, ਲਿਸਟ ਜਾਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕਾਂਗਰਸ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 28 ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਸ ਦੀ ਲਿਸਟ ਹੇਠਾਂ ਦਿੱਤੀ ਗਈ ਹੈ-
-

‘ਪੰਜਾਬ ਦੀ ਤੁਲਨਾ ਯੂਪੀ-ਬਿਹਾਰ ਨਾਲ ਕਰੀਏ ਤਾਂ ਕਿਤੇ ਕੁਝ ਨਹੀਂ, ਬਿਨਾਂ ਵਜ੍ਹਾ ਕੀਤਾ ਜਾ ਰਿਹੈ ਬਦਨਾਮ’ : CM ਮਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਨੂੰ ਡਿਸਟਰਬ ਸੂਬਾ ਦੱਸਣ ਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਭਾਈਚਾਰਾ ਕਾਇਮ ਹੈ ਤੇ ਕੋਈ ਫੈਸਲੇ ਪੈਦਾ ਨਹੀਂ ਕਰ ਸਕਦਾ। ਪੰਜਾਬ ਵਿਚ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਹੈ। ਬੀਤੇ ਦਿਨੀਂ ਕੁਝ ਘਟਨਾਵਾਂ ਜ਼ਰੂਰ ਹੋਈਆਂ ਪਰ ਪੰਜਾਬ ਦੀ ਤੁਲਨਾ ਯੂਪੀ-ਬਿਹਾਰ…
-

ਹਿਮਾਚਲ ਫੇਰੀ ਦੌਰਾਨ ਵਿਵਾਦਾਂ ‘ਚ ਘਿਰੇ ਪ੍ਰਤਾਪ ਬਾਜਵਾ, ‘ਆਪ’ ਪਾਰਟੀ ਨੇ ਸਾਧਿਆ ਨਿਸ਼ਾਨਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਹਿਮਾਚਲ ਫੇਰੀ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਹਿਮਾਚਲ ਫੇਰੀ ਦੌਰਾਨ ਬਾਜਵਾ ਦੀਆਂ ਹੈਲੀਕਾਪਟਰ ਨਾਲ ਕੁਝ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਨਿਸ਼ਾਨਾ ਸਾਧਿਆ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਬਾਜਵਾ ਵੱਲੋਂ ਸਿਰਫ਼ ਚੋਣ…
-

ਇੱਕ ਰਾਸ਼ਟਰ, ਪੁਲਿਸ ਲਈ ਇੱਕ ਵਰਦੀ ਦਾ ਵਿਚਾਰ ਸੰਘੀ ਢਾਂਚੇ ਨੂੰ ਤੋੜਨ ਦੀ ਸਾਜ਼ਿਸ਼ : ਬਾਜਵਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਲਿਸ ਲਈ ਇੱਕ ਰਾਸ਼ਟਰ, ਇੱਕ ਵਰਦੀ ਦੇ ਸੰਕਲਪ ਨੂੰ ਸੰਘੀ ਢਾਂਚੇ ਖ਼ਿਲਾਫ਼ ਸਾਜ਼ਿਸ਼ ਦੱਸਿਆ ਹੈ । ਪ੍ਰਧਾਨ ਮੰਤਰੀ ਮੋਦੀ ਨੇ ਉਪਰੋਕਤ ਵਿਚਾਰ ਹਰਿਆਣਾ ਦੇ ਸੂਰਜਕੁੰਡ ਵਿਖੇ ਕੇਂਦਰ ਸਰਕਾਰ…
-

NIA ਦਫ਼ਤਰ ਖੋਲ੍ਹਣ ਦੇ ਮਸਲੇ ਉੱਤੇ ਅਕਾਲੀ ਦਲ ਨੇ ਮਾਨ ਸਰਕਾਰ ਨੂੰ ਘੇਰਿਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਰੇ ਰਾਜਾਂ ਵਿਚ NIA ( ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ) ਦਫ਼ਤਰ ਖੋਲ੍ਹਣ ਦੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਕੇਂਦਰੀ ਏਜੰਸੀ ਨੂੰ ਸੂਬਾ ਪੁਲਿਸ ਨਾਲੋਂ ਵੱਧ ਸ਼ਕਤੀਆਂ ਮਿਲ ਜਾਣਗੀਆਂ। ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ…
-

ਕਾਂਗਰਸ ਨੂੰ 2 ਦਹਾਕਿਆਂ ਬਾਅਦ ਮਿਲਿਆ ਗੈਰ-ਗਾਂਧੀ ਪ੍ਰਧਾਨ, ਮਲਿਕਾਰਜੁਨ ਖੜਗੇ ਨੇ ਥਰੂਰ ਨੂੰ ਹਰਾਇਆ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ, 19 ਅਕਤੂਬਰ 2022 – ਕਾਂਗਰਸ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਬੀਤੇ ਦਿਨੀਂ ਵੋਟਿੰਗ ਪਈ ਸੀ, ਜਿਸਦਾ ਨਤੀਜਾ ਸਾਹਮਣੇ ਆ ਗਿਆ ਹੈ। ਮਲਿਕਾਰਜੁਨ ਖੜਗੇ ਨੇ 7897 ਵੋਟਾਂ ਹਾਸਲ ਕਰਕੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਜਿੱਤੀ ਹੈ। ਜਦਕਿ ਸ਼ਸ਼ੀ ਥਰੂਰ ਨੂੰ ਕਰੀਬ 1000 ਵੋਟਾਂ ਮਿਲੀਆਂ ਅਤੇ 416 ਵੋਟਾਂ ਰੱਦ…
-

ਪੰਜਾਬ ‘ਚ ਆਟਾ ਵੰਡ ਸਕੀਮ ਭ੍ਰਿਸ਼ਟਾਚਾਰ ਦੇ ਬੂਹੇ ਖੋਲ੍ਹ ਦੇਵੇਗੀ: ਬਾਜਵਾ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗਲਤ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿਖੇਧੀ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਹਨਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ…
You May Have Missed










