Category: Politics
-

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ CM ਭਗਵੰਤ ਮਾਨ ਖਿਲਾਫ ਨਿੰਦਾ ਮਤਾ ਲਿਆਉਣ ਲਈ ਵਿਧਾਨ ਸਭਾ ਸਪੀਕਰ ਤੋਂ ਇਜਾਜ਼ਤ ਮੰਗੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 29 ਸਤੰਬਰ 2022 : ਕਾਂਗਰਸ ਤੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਨਿੰਦਾ ਮਤਾ ਲਿਆਉਣ ਲਈ ਵਿਧਾਨ ਸਭਾ ਸਪੀਕਰ ਤੋਂ ਇਜਾਜ਼ਤ ਮੰਗੀ ਹੈ। ਉਨ੍ਹਾਂ ਨੇ ਪੱਤਰ ‘ਚ ਲਿਖਿਆ ਹੈ ਕਿ ਭਗਵੰਤ ਮਾਨ ਨੇ ਸਦਨ ਦੇ ਨੇਤਾ ਅਤੇ ਬਤੌਰ ਮੁੱਖ ਮੰਤਰੀ ਸਹੀ ਵਿਵਹਾਰ…
-

CM ਮਾਨ ਤੇ ਰਾਜਪਾਲ ਵਿਚਾਲੇ ਤਲਖੀ ਬਰਕਰਾਰ ! ਏਅਰਪੋਰਟ ਦੇ ਨਾਮਕਰਨ ਮੌਕੇ ਨਹੀਂ ਕੀਤਾ ਇੱਕ ਦੂਜੇ ਵੱਲ ਮੂੰਹ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 29 ਸਤੰਬਰ 2022 : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਮੰਗ ਨੂੰ ਲੈ ਕੇ CM ਭਗਵੰਤ ਮਾਨ ਅਤੇ ਰਾਜਪਾਲ ਪੁਰੋਹਿਤ ਵਿਚਾਲੇ ਤਲਖੀ ਬਰਕਰਾਰ ਹੈ। ਇਹ ਤਲਖੀ ਬੁੱਧਵਾਰ ਨੂੰ ਚੰਡੀਗੜ੍ਹ ਏਅਰਪੋਰਟ ਦੇ ਨਾਮਬਦਲੀ ਸਮਾਗਮ ਵਿੱਚ ਦਿਖੀ। ਜਿੱਥੇ ਤਲਖੀ ਦੇ ਬਾਅਦ CM ਮਾਨ ਅਤੇ ਗਵਰਨਰ ਪਹਿਲੀ ਵਾਰ ਇੱਕ ਹੀ ਸਟੇਜ ‘ਤੇ ਸੀ।…
-

ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ ‘ਚ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ : ਮੁੱਖ ਮੰਤਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 28 ਸਤੰਬਰ 2022 – ਕਾਂਗਰਸ ਤੇ ਭਾਜਪਾ ਨੂੰ ਇੱਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਲਿਆਉਣਾ ਇਸ ਕਰ ਕੇ ਜ਼ਰੂਰੀ ਸੀ ਕਿਉਂਕਿ ਦੋਵਾਂ ਪਾਰਟੀਆਂ ਨੇ ਸੂਬੇ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਹੋਈ ਸਰਕਾਰ ਨੂੰ ਤੋੜਨ ਲਈ ਹੱਥ ਮਿਲਾ…
-

ਪੰਜਾਬ ‘ਚ ਰਾਘਵ ਚੱਢਾ ਵੱਲੋਂ ਸਰਗਰਮੀ ਵਧਾਉਣ ਤੋਂ ਬਾਅਦ CM ਭਗਵੰਤ ਮਾਨ ਦੂਜੇ ਏਕਨਾਥ ਸ਼ਿੰਦੇ ਬਣਨਗੇ : ਪ੍ਰਤਾਪ ਸਿੰਘ ਬਾਜਵਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 23 ਸਤੰਬਰ 2022 : ਪੰਜਾਬ ‘ਚ ਰਾਘਵ ਚੱਢਾ ਵਲੋਂ ਸਰਗਰਮੀ ਵਧਾਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜੇ ਏਕਨਾਥ ਸ਼ਿੰਦੇ ਬਣਨਗੇ। ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਚੱਢਾ ਵੱਲੋਂ ਪੰਜਾਬ ‘ਚ ਸਰਗਰਮੀ ਵਧਾਉਣ ਤੋਂ…
-

ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ‘ਚ ਸ਼ਾਮਲ ਹੋਣਗੇ, ਦਿੱਲੀ ਪਹੁੰਚੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 19 ਸਤੰਬਰ 2022 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11 ਵਜੇ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਦੇ ਲਈ ਕੈਪਟਨ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਅਤੇ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ…
-

ਵੜਿੰਗ ਦਾ ‘ਆਪ’ ਸਰਕਾਰ ‘ਤੇ ਨਿਸ਼ਾਨਾ, ਵਿਧਾਇਕਾਂ ਨੂੰ ਰਿਸ਼ਵਤ ਦੇਣ ਦੇ ਮਾਮਲੇ ‘ਚ ਹਾਈ ਕੋਰਟ ਦੀ ਨਿਗਰਾਨੀ ‘ਚ ਜਾਂਚ ਦੀ ਮੰਗ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 15 ਸਤੰਬਰ 2022 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਉਹ ਆਪਣੇ ਵਿਧਾਇਕਾਂ ਨੂੰ ਕਥਿਤ ਤੌਰ ‘ਤੇ ਰਿਸ਼ਵਤ ਦੇਣ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਾਉਣ। ਇਸ ਸਬੰਧੀ ਉਨ੍ਹਾਂ ਨੇ ਸਰਕਾਰ ਨੂੰ ਆਪਣੀ ਪਾਰਟੀ…
-

ਮਨਪ੍ਰੀਤ ਬਾਦਲ ਤੋਂ ਕਾਂਗਰਸ ਨੇ ਖਿੱਚੇ ਹੱਥ ! ਵੜਿੰਗ ਵੱਲੋਂ ਜਾਰੀ ਕੀਤੀ ਲਿਸਟ ਚੋਂ ਮਨਪ੍ਰੀਤ ਤੇ ਖਹਿਰਾ ਦਾ ਨਾਂ ਗਾਇਬ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 14 ਸਤੰਬਰ 2022 : ਲੱਗਦਾ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਨਾਰਾ ਕਰ ਲਿਆ ਹੈ । ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ 172 ਮੈਂਬਰਾਂ ਦੀਆਂ ਲਿਸਟ ਕੁੱਝ ਅਜਿਹਾ ਹੀ ਦਰਸ਼ਾ ਰਹੀ ਹੈ ।ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਨਾਂ ਇਸ…
-

BJP ਨੇ ਬਦਲਿਆ ਪੰਜਾਬ ਇੰਚਾਰਜ, ਸ਼ੇਖਾਵਤ ਦੀ ਥਾਂ ਇਸ ਸੂਬੇ ਦੇ ਸਾਬਕਾ CM ਨੂੰ ਦਿੱਤੀ ਜ਼ਿੰਮੇਵਾਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 10 ਸਤੰਬਰ 2022 : ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਪਾਰਟੀ ਦੇ ਇੰਚਾਰਜ ਨੂੰ ਬਦਲ ਦਿੱਤਾ ਹੈ। ਬੀਜੇਪੀ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਦੀ ਥਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਭਾਈ ਰੂਪਾਨੀ ਨੂੰ ਪੰਜਾਬ ਇੰਚਾਰਜ ਲਾਇਆ ਗਿਆ ਹੈ। ਭਾਜਪਾ ਦੇ ਜਨਰਲ ਸਕੱਤਰ ਡਾ. ਨਰਿੰਦਰ ਸਿੰਘ…
-

PM ਮੋਦੀ ਤੇ ਕੈਪਟਨ ਦੀ ਮੁਲਾਕਾਤ ਨੇ ਛੇੜੀ ਨਵੀਂ ਚਰਚਾ, ਇੱਕ ਹੋ ਸਕਦੀਆਂ ਨੇ ਦੋਵੇਂ ਪਾਰਟੀਆਂ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ, 30 ਅਗਸਤ 2022 : ਇੱਕ ਪਾਸੇ ਪੰਜਾਬ ਬੀਜੇਪੀ ਦੀਆਂ ਜਥੇਬੰਦਕ ਤਬਦੀਲੀਆਂ ਦੀਆਂ ਗੱਲਾਂ ਹੋ ਰਹੀਆਂ ਹਨ। ਇਸੇ ਵਿਚਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਸਿਆਸੀ ਮਾਹਰ ਇਸ ਮੁਲਾਕਾਤ ਨੂੰ ਭਾਜਪਾ ਦੇ ਪੰਜਾਬ ਲੋਕ ਕਾਂਗਰਸ ਦੇ ਰਲੇਵੇਂ ਨਾਲ…
-

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ, ਅੰਦਰੂਨੀ ਕਲੇਸ਼ ਹੋਰ ਵਧਣ ਦੇ ਆਸਾਰ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 29 ਅਗਸਤ 2022 : ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਵਧ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਖਹਿਰਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਦਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਇਹ…
You May Have Missed










