Category: Politics
-

ਪੰਜਾਬ BJP ‘ਚ ਬਦਲੇਗਾ ਪ੍ਰਧਾਨ! ਜਾਖੜ ਸਣੇ ਸਾਬਕਾ ਮੰਤਰੀਆਂ ਨੂੰ ਮਿਲ ਸਕਦੀ ਏ ਵੱਡੀ ਜ਼ਿੰਮੇਵਾਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਭਾਜਪਾ ਇੱਕ ਵੱਡੇ ਬਦਲਾਅ ਦੀ ਤਿਆਰੀ ਵਿੱਚ ਹੈ, ਜਿਸ ਵਿੱਚ ਕਾਂਗਰਸ ਵੱਲੋਂ ਸੁਨੀਲ ਜਾਖੜ ਸਣੇ ਸਾਬਕਾ ਮੰਤਰੀਆਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ। ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਬਦਲਿਆ ਜਾ ਸਕਦਾ ਹੈ। ਉਨ੍ਹਾਂ ਦਾ 3 ਸਾਲ ਦਾ ਕਾਰਜਕਾਲ ਜਨਵਰੀ ‘ਚ ਖਤਮ ਹੋ ਰਿਹਾ…
-

ਸ਼੍ਰੋਮਣੀ ਅਕਾਲੀ ਦਲ (ਬਾਦਲ) ਬਾਗ਼ੀਆਂ ‘ਤੇ ਸਖ਼ਤ ਕਾਰਵਾਈ ਦੇ ਰੌਅ ‘ਚ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 20 ਅਗਸਤ 2022 : ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਹੁਣ ਬਾਗੀਆਂ ‘ਤੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਕਾਲੀ ਦਲ ਨੇ ਇਸ ਸਬੰਧੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਨੇ ਮੀਟਿੰਗ ਤੋਂ ਬਾਅਦ ਸਪੱਸ਼ਟ ਕੀਤਾ ਕਿ ਹੁਣ ਪਾਰਟੀ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ…
-

‘ਰਿਊੜੀਆਂ ’ ਵਾਲੇ ਬਿਆਨ ‘ਤੇ CM ਮਾਨ ਦਾ PM ਮੋਦੀ ਨੂੰ ਠੋਕਵਾਂ ਜਵਾਬ : ‘ਲੋਕਾਂ ਨੂੰ ਸਹੂਲਤ ਦੇਣ ਅਤੇ ਦੋਸਤਾਂ ਦਾ ਖਿਆਲ ਰੱਖਣ ‘ਚ ਫਰਕ ਹੈ’
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਦੇ ‘ ਰਿਊੜੀਆਂ ‘ ਵਾਲੇ ਬਿਆਨ ‘ਤੇ ਤੰਜ ਕੱਸਿਆ ਹੈ। ਮਾਨ ਨੇ ਪੀਐੱਮ ਨੂੰ ਕਿਹਾ ਟੈਕਸ ਦੇ ਪੈਸੇ ਜਨਤਾ ਨੂੰ ਦੇਣੇ ਠੀਕ ਹਨ ਪਰ ਆਪਣੇ ਉਦਯੋਗਪਤੀ ਦੋਸਤਾਂ ਦਾ ਖਿਆਲ ਰੱਖਣ ਵਿਚ ਫਰਕ ਹੈ। ਦੱਸ ਦੇਈਏ ਕਿ ਪੀਐੱਮ ਮੋਦੀ ਨੇ ਮੁਫਤ ਬਿਜਲੀ ਤੇ ਹੋਰ…
-

ਸੰਦੀਪ ਜਾਖੜ ਦਾ ਰਾਜਾ ਵੜਿੰਗ ਨੂੰ ਚੈਲੇਂਜ ‘ ਹਿੰਮਤ ਹੈ ਤਾਂ ਪਾਰਟੀ ਚੋਂ ਕੱਢ ਕੇ ਦਿਖਾਓ’
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਕਾਂਗਰਸ ਪਾਰਟੀ ਚ ਗੁੱਟਬਾਜੀ ਅਜੇ ਵੀ ਖਤਮ ਨਹੀਂ ਹੋਈ ਹੈ । ਨਵਜੋਤ ਸਿੱਧੂ ਦੇ ਜੇਲ੍ਹ ਜਾਣ ਅਤੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਸਮੇਤ ਕਈ ਪੁਰਾਣੇ ਚਿਹਰਿਆਂ ਦੇ ਕਾਂਗਰਸ ਪਾਰਟੀ ਛੱਡਣ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਵਿੱਚ ਸਭ ਕੁੱਝ ਠੀਕ ਨਹੀਂ ਹੈ । ਸੁਨੀਲ ਜਾਖੜ ਦੇ ਭਾਜਪਾ ਚ ਜਾਣ ਤੋਂ…
-

ਜਿੰਨ੍ਹਾਂ ਔਖੇ ਸਮੇਂ ਪਾਰਟੀ ਨਾਲ ਧੋਖਾ ਕੀਤਾ ਉਨ੍ਹਾਂ ਲਈ ਦਰਵਾਜ਼ੇ ਹਮੇਸ਼ਾ ਵਾਸਤੇ ਬੰਦ : ਰਾਜਾ ਵੜਿੰਗ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 12 ਅਗਸਤ 2022 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਰਾਸ਼ਟਰੀ ਤਿਰੰਗਾ ਅਤੇ ਆਜ਼ਾਦੀ ਦਿਵਸ ਵਰਗੇ ਕੌਮੀ ਤਿਉਹਾਰ ਮਨਾਉਣ ਦਾ ਅਧਿਕਾਰ ਕਿਸੇ ਵਿਸ਼ੇਸ਼ ਨੂੰ ਨਹੀਂ ਹੈ, ਜੋ ਕਿ ਹਰੇਕ ਭਾਰਤ ਵਾਸੀ ਦਾ ਹੈ । ਮੁਹਾਲੀ ਵਿੱਚ ਤਿਰੰਗਾ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ…
-

ਸਿਮਰਨਜੀਤ ਸਿੰਘ ਮਾਨ ਨੇ ਸੰਸਦ ‘ਚ ਉਠਾਇਆ ਸੁਪਰੀਮ ਕੋਰਟ ‘ਚ ਸਿੱਖ ਜੱਜ ਨਾ ਹੋਣ ਦਾ ਮੁੱਦਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 27 ਜੁਲਾਈ 2022 : ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਵੱਖ ਵੱਖ ਮੁੱਦਿਆਂ ਲਈ ਸੁਰਖੀਆਂ ਵਿੱਚ ਰਹੇ ਹਨ । ਹੁਣ ਸਿਮਰਨਜੀਤ ਸਿੰਘ ਮਾਨ ਨੇ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਉਠਾਇਆ ਹੈ। ਲੋਕ ਸਭਾ ‘ਚ ਫੈਮਿਲੀ ਕੋਰਟ ਸੋਧ ਬਿੱਲ ‘ਤੇ ਬਹਿਸ ਚੱਲ…
-

‘ਵੇ ਮੈਂ ਨਾਤੀ ਧੋਤੀ ਰਹਿ ਗਈ…’ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗਾ ਵੱਡਾ ਝਟਕਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ : ਪੰਜਾਬ ਦੇ ਸੀ.ਐਮ. ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵੱਲ ਰੁਖ਼ ਕਰ ਲਿਆ ਅਤੇ ਪਾਰਟੀ ਨਾਲ ਮਿਲ ਕੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜੀਆਂ। ਇਸ ਚੋਣ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਬਹੁਤ ਖਰਾਬ ਰਹੀ। ਹੁਣ ਜਦੋਂ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੀ ਚੋਣ ਦੀ…
-

ਜ਼ਮਾਨਤ ਤੋਂ ਬਾਅਦ ਡਾ. ਵਿਜੇ ਸਿੰਗਲਾ ਪਹਿਲੀ ਵਾਰ ਲੋਕਾਂ ਨੂੰ ਮਿਲੇ , ਕਿਹਾ ਸਰਕਾਰ ਨਾਲ ਮਿਲ ਕੇ ਕੰਮ ਕਰਾਂਗੇ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ , 12 ਜੁਲਾਈ 2022 : ਆਮ ਆਦਮੀ ਪਾਰਟੀ ਦੇ ਹਲਕਾ ਮਾਨਸਾ ਤੋਂ ਵਿਧਾਇਕ ਡਾ ਵਿਜੇ ਸਿੰਗਲਾ ਨੂੰ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਜੇਲ੍ਹ ਭੇਜਿਆ ਗਿਆ। ਡਾ. ਵਿਜੈ ਸਿੰਗਲਾ ਦੇ ਜ਼ਮਾਨਤ ਮਿਲਣ ਦੇ ਬਾਅਦ ਮਾਨਸਾ ਦਫਤਰ ਪਹੁੰਚਣ ‘ਤੇ ਵਰਕਰਾਂ ਨੇ ਉਨ੍ਹਾਂ ਦਾ…
-

ਪ੍ਰਾਜੈਕਟ ਦੇ ਵਾਤਾਵਰਨ ‘ਤੇ ਮਾੜੇ ਪ੍ਰਭਾਵਾਂ ਬਾਰੇ ਵਿਚਾਰੇ ਬਿਨਾਂ ਮਨਜ਼ੂਰੀ ਦੇਣ ‘ਤੇ ਭਗਵੰਤ ਮਾਨ ਨੇ ਕੈਪਟਨ ਦੀ ਕੀਤੀ ਆਲੋਚਨਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਜੰਗਲਾਂ ਤੇ ਬਹੁਮੱਲੇ ਜਲ ਸਰੋਤਾਂ ਨੂੰ ਬਚਾਉਣ ਲਈ ਮੱਤੇਵਾੜਾ ਦੇ ਜੰਗਲਾਂ ਨੇੜੇ ਤਜਵੀਜ਼ਤ ਥਾਂ ਉਤੇ ਕੋਈ ਸਨਅਤੀ ਇਕਾਈ ਨਹੀਂ ਲੱਗੇਗੀ। ਮੱਤੇਵਾੜਾ ਜੰਗਲ ਬਾਰੇ ਜਨਤਕ ਐਕਸ਼ਨ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ, ‘‘ਮੈਂ ਸਪੱਸ਼ਟ ਤੌਰ ਉਤੇ…
-

CM ਮਾਨ ਦੀ ਕੇਂਦਰ ਸਰਕਾਰ ਤੋਂ ਕੀਤੀ ਮੰਗ ‘ਤੇ ਰਾਜਾ ਵੜਿੰਗ ਨੇ ਕੀਤਾ ਇਹ ਟਵੀਟ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home minister Amit Shah) ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੇਣ ਲਈ ਸਹਿਮਤੀ ਦੇਣ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿਚ ਚੰਡੀਗੜ੍ਹ ’ਤੇ ਦਾਅਵੇ ਨੂੰ ਲੈ ਕੇ ਵਿਵਾਦ ਇਕ ਵਾਰ ਫਿਰ ਤੇਜ਼ ਹੋ ਗਿਆ ਹੈ। ਇਸ ਸਹਿਮਤੀ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ…
You May Have Missed










