Category: Politics
-

ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀਆਂ ਵਾਧੂ ਪਵਰਾਂ ਦੇਣਾ ,ਮੁੱਖ ਮੰਤਰੀ ਭਗਵੰਤ ਮਾਨ ਦੇ ਅਧਿਕਾਰਾਂ ਦਾ ਖਾਤਮਾ : ਸੁਖਪਾਲ ਖਹਿਰਾ
ਬਿਉੁੂਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੀ ਆਪ ਸਰਕਾਰ ਹਰ ਰੋਜ਼ ਨਵੇਂ ਫੈਸਲੇ ਲੈ ਰਹੀ ਹੈ। ਅਜਿਹਾ ਹੀ ਇੱਕ ਨਵਾਂ ਫੈਸਲਾ ਨੋਟੀਫਿਕੇਸ਼ਨ ਜਾਰੀ ਕਰਕੇ ਆਉਣ ਵਾਲੇ ਦਿਨਾਂ ਦੌਰਾਨ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਕਮੇਟੀ ਤੋਂ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ…
-

ਨਵੇਂ ਮੰਤਰੀਆਂ ਨੂੰ ਮਿਲੇ ਮਹਿਕਮੇ, ਜੌਡ਼ਮਾਜਰਾ ਨੂੰ ਸਿਹਤ ਅਤੇ ਹਰਜੋਤ ਸਿੰਘ ਬੈਂਸ ਬਣੇ ਨਵੇਂ ਸਿੱਖਿਆ ਮੰਤਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ ਅੰਮ੍ਰਿਤਸਰ ਤੋਂ ਡਾ ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਚੇਤਨ ਸਿੰਘ ਜੌੜਾ ਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ।…
-

ਪੰਜਾਬੀਆਂ ਦਾ ਕਰੋੜਾਂ ਰੁਪਿਆ ਖਰਚ ਕੇ ਮੁੱਖ ਮੰਤਰੀ ਨੇ ਸ਼ੇਅਰ ਕੀਤਾ ਪੋਸਟਰ , ਜੇਕਰ ਤੁਹਾਨੂੰ ਸਮਝ ਆਵੇ ਤਾਂ ਜ਼ਰੂਰ …..
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਫੇਸਬੁੱਕ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਪੋਸਟਰ ਸ਼ੇਅਰ ਕੀਤਾ ਹੈ। ਪਰ ਉਸ ਪੋਸਟਰ ‘ਚ ਕਿਸ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਬਾਰੇ ਉਨ੍ਹਾਂ ਨੂੰ ਵੱਲੋਂ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਨੇ ਲਿਖਿਆ ਕਿ ਪੰਜਾਬੀਆਂ ਦਾ ਕਰੋੜਾਂ ਰੁਪਏ ਖਰਚ ਕੇ ਮੁੱਖ ਮੰਤਰੀ ਸਾਹਿਬ ਨੇ ਕੁਝ…
-

ਕੱਲ੍ਹ ਨੂੰ ਹੋਵੇਗਾ ਮਾਨ ਮੰਤਰੀ ਮੰਡਲ ਦਾ ਵਿਸਥਾਰ ਪੜ੍ਹੋ ਕੌਣ ਕੌਣ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾ ਰਿਹਾ ਹੈ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਮੰਤਰੀ ਮੰਡਲ ਦਾ ਵਿਸਥਰ ਕਰਨ ਜਾ ਰਹੇ ਹਣ। ਨਵੇਂ ਮੰਤਰੀਆਂ ਨੂੰ ਕੱਲ੍ਹ ਸ਼ਾਮ 5 ਵਜੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ ਹੀ ਸਹੁੰ ਚੁੱਕ ਸਮਾਗਮ ਲਈ ਅਫ਼ਸਰਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਲਈ ਤਾਇਨਾਤ…
-

ਕੈਪਟਨ ਬਣ ਸਕਦੇ ਨੇ ਅਗਲੇ ਉਪ ਰਾਸ਼ਟਰਪਤੀ, ਅਮਰਿੰਦਰ ਨੂੰ NDA ਵੱਲੋਂ ਉਮੀਦਵਾਰ ਬਣਾਉਣ ਦੀ ਤਿਆਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐੱਨਡੀਏ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ। ਇਹ ਚਰਚਾ ਕੈਪਟਨ ਦੇ ਆਪਣੀ ਪਾਰਟੀ ਪੰਜਬਾ ਲੋਕ ਕਾਂਗਰਸ ਨੂੰ ਭਾਜਪਾ ਵਿੱਚ ਮਰਜ ਕਰਨ ਦੀ ਤਿਆਰੀ ਦੇ ਬਾਅਦ ਤੇਜ਼ ਹੋ ਗਈ ਹੈ। ਕੈਪਟਨ ਦੇ ਪੀਐੱਮ ਨਰਿੰਦਰ ਮੋਦੀ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ…
-

ਨੱਢਾ ਨੇ ਬਾਦਲ ਕੋਲੋਂ ਰਾਸ਼ਟਰਪਤੀ ਉਮੀਦਵਾਰ ਲਈ ਮੰਗਿਆ ਸਮਰਥਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਡੈਸਕ : ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਫ਼ੋਨ ਕੀਤਾ ਹੈ। ਭਾਜਪਾ ਪ੍ਰਧਾਨ ਨੱਢਾ ਨੇ ਸੁਖਬੀਰ ਬਾਦਲ ਤੋਂ ਰਾਸ਼ਟਰਪਤੀ ਚੋਣਾਂ ’ਚ ਐੱਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਲਈ ਸਮਰਥਨ ਮੰਗਿਆ ਹੈ। ਇਸ ਸਬੰਧੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ…
-

ਬਜਟ ਸੈਸ਼ਨ ‘ਚ ਦਿੱਲੀ ਏਅਰਪੋਰਟ ‘ਤੇ ਚੱਲਣ ਵਾਲੀਆਂ ਬੱਸਾਂ ਦੇ ਮੁੱਦੇ ‘ਤੇ ਸਦਨ ‘ਚ ਹੰਗਾਮਾ ਹੋਇਆ
ਬਿਊਰੋ ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਪ੍ਰਸ਼ਨ ਕਾਲ ਦੌਰਾਨ ਦਿੱਲੀ ਹਵਾਈ ਅੱਡੇ ਨੂੰ ਜਾਣ ਵਾਲੀਆਂ ਸਰਕਾਰੀ ਬੱਸਾਂ ਨੂੰ ਲੈ ਕੇ ਜ਼ੋਰਦਾਰ ਬਹਿਸ ਹੋਈ। ਜਿੱਥੇ ਵਿਰੋਧੀ ਧਿਰ ਇਸ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੀ ਸੀ, ਉੱਥੇ ਹੀ ‘ਆਪ’ ਸਰਕਾਰ ਦੇ ਮੰਤਰੀ ਇਸ ਮੁੱਦੇ ਨੂੰ ਲੈਕੇ ਵਿਰੋਧੀ ਧਿਰ…
-

ਸੰਗਰੂਰ ਤੋਂ ‘ਆਪ’ ਦੀ ਹਾਰ ‘ਤੇ ਬੋਲੇ ਰਾਘਵ ਚੱਢਾ- ‘ਵੋਟ ਬੈਂਕ ਬਰਕਰਾਰ, ਦੂਜੀਆਂ ਪਾਰਟੀਆਂ ਦਾ ਵੋਟ ਮਾਨ ਨੂੰ ਗਿਆ’
ਬਿਊਰੋ, ਪ੍ਰਾਈਮ ਪੋਸਟ ਪੰਜਾਬ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਗਰੂਰ ਜ਼ਿਮਨੀ ਚੋਣ ‘ਚ ਆਪਣੀ ਪਾਰਟੀ ਦੀ ਹਾਰ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਣੇ ਹੋਰ ਸਿਆਸੀ ਪਾਰਟੀਆਂ ਦੇ ਵੋਟ ਸ਼ੇਅਰ ਚ ਗਿਰਾਵਟ ਨੂੰ ਜ਼ਿੰਮੇਵਾਰ ਠਹਿਰਾਇਆ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਜਿੱਤਣ ਵਾਲੇ ਉਮੀਦਵਾਰ ਸਿਮਰਨਜੀਤ ਮਾਨ ਲਈ ਦੂਜਿਆਂ ਦੀ ਹਾਰ…
-

ਸੰਗਰੂਰ ਜ਼ਿਮਨੀ ਚੋਣ : ‘ਆਪ’ ਦੇ ਗੜ੍ਹ ‘ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਿਲ ਕਰ ਲਈ ਹੈ। ਉਨ੍ਹਾਂ ਨੇ ਕਰੀਬ 8100 ਵੋਟਾਂ ਦੇ ਫਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਮਾਤ ਦਿੱਤੀ ਹੈ। ਇਨ੍ਹਾਂ ਚੋਣਾਂ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਨਾਲ…
-

ਸੰਗਰੂਰ ਜ਼ਿਮਨੀ ਚੋਣ : 5 ਉਮੀਦਵਾਰਾਂ ਦੀ ਹਾਰ-ਜਿੱਤ ਦਾ ਫ਼ੈਸਲਾ ਅੱਜ, ਵੋਟਾਂ ਦੀ ਗਿਣਤੀ ਸ਼ੁਰੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦਾ ਨਵਾਂ ਸਾਂਸਦ ਕੌਣ ਹੋਵੇਗਾ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਇਸ ਦੇ ਲਈ ਸੰਗਰੂਰ ਉਪ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਸੰਗਰੂਰ ਸੀਟ ਪੰਜਾਬ…
You May Have Missed










