Category: Politics
-

ਰੰਗਲਾ ਪੰਜਾਬ ਬਣਾਵਾਂਗੇ, ਲੋਕਾਂ ਦੇ ਹਰ ਮਸਲੇ ਦਾ ਹੱਲ ਹੋਵੇਗਾ : ਭਗਵੰਤ ਮਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਉਨ੍ਹਾਂ ਸਾਰੇ ਮੁੱਦਿਆਂ ਨੂੰ ਪੂਰਾ ਕਰੇਗੀ ਜੋ ਲੋਕਾਂ ਨੇ ਸਾਡੇ ਸਾਹਮਣੇ ਰੱਖੇ ਹਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਪੰਜਾਬ ਵਿੱਚ…
-

ਸੰਗਰੂਰ ਸੀਟ ‘ਤੇ ਜ਼ਿਮਨੀ ਚੋਣ ਅੱਜ, ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ, 16 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੰਗਰੂਰ ਲੋਕ ਸਭਾ ਸੀਟ ਲਈ ਅੱਜ ਵੀਰਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਚੁੱਕੀ ਹੈ , ਜੋ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ । ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ…
-

ਪੰਜਾਬ ‘ਚ ਫੇਰਬਦਲ : ਮਾਝੇ ਦੇ ਇਕ ਮੰਤਰੀ ਦੀ ਕੈਬਨਿਟ ‘ਚੋਂ ਛੁੱਟੀ ਹੋਣੀ ਤੈਅ, ਨਵੇਂ ਮੰਤਰੀਆਂ ‘ਚ ਅਮਨ ਅਰੋੜਾ ਤੇ ਮਾਣੂਕੇ ਦਾ ਨਾਂ ਸਭ ਤੋਂ ਅੱਗੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦੂਜੇ ਮੰਤਰੀ ਮੰਡਲ ਦਾ ਵਿਸਥਾਰ ਜੁਲਾਈ ਵਿੱਚ ਹੋਣਾ ਲਗਭਗ ਤੈਅ ਹੈ। ਬੁੱਧਵਾਰ ਨੂੰ ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ ਨਾਲ ਸੀਐਮ ਮਾਨ ਦੀ ਚਰਚਾ ਦੌਰਾਨ ਸਹਿਮਤੀ ਬਣ ਗਈ ਹੈ। ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਨਵੀਂ ਕੈਬਨਿਟ ਦਾ ਵਿਸਥਾਰ ਕਦੋਂ ਹੋਵੇਗਾ। ਜਿਨ੍ਹਾਂ ਨੇਤਾਵਾਂ ਨੂੰ…
-

ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਈ ਅੰਦਰ ਕੀਤੇ ਨੇ ਤੇ ਕਈਆਂ ਦੀ ਤਿਆਰੀ ਹੈ, ਜ਼ਮਾਨਤ ਨਹੀਂ ਮਿਲਣ ਦਿਆਂਗੇ : CM ਮਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣ ਵਿੱਚ ਵੀਰਵਾਰ ਨੂੰ CM ਭਗਵੰਤ ਮਾਨ ਨੇ ਰੋਡ ਸ਼ੋਅ ਕੱਢਿਆ। CM ਭਗਵੰਤ ਮਾਨ ਨੇ ਭਦੌੜ ਤੋਂ ਆਪਣੇ ਇਸ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ। ਇਸ ਦੌਰਾਨ CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿੱਚ ਕੁਝ ਲੋਕ ਅੰਦਰ ਕਰ ਦਿੱਤੇ ਗਏ ਹਨ ਤੇ ਹੁਣ ਕਈਆਂ…
-

ਸੰਗਰੂਰ ਜ਼ਿਮਨੀ ਚੋਣਾਂ ਲਈ ‘ਆਪ’ ਲਾ ਰਹੀ ਪੂਰੀ ਤਾਕਤ, ਪ੍ਰਚਾਰ ਲਈ ਲਾਏ 6 ਮੰਤਰੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਪੂਰਾ ਜ਼ੋਰ ਲਾ ਦਿੱਤਾ ਹੈ। ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 6 ਮੰਤਰੀ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉਤਾਰੇ ਗਏ ਹਨ। ਸੀ.ਐੱਮ. ਮਾਨ ਖੁਦ ਚੋਣ ਪ੍ਰਚਾਰ ਕਰਨ ਲਈ ਜਲਦ ਹੀ ਸੰਗਰੂਰ ਪਹੁੰਚਣਗੇ। ਸੰਗਰੂਰ ਸੀਟ ਲਈ 23…
-

ਅਗਲੇ ਮਹੀਨੇ ਹੋਵੇਗਾ ਪੰਜਾਬ ਕੈਬਨਿਟ ਦਾ ਵਿਸਤਾਰ, ਮਹਿਲਾ ਤੇ ਸੈਕੰਡ ਟਰਮ ਵਿਧਾਇਕਾਂ ਨੂੰ ਮਿਲ ਸਕਦੈ ਮੌਕਾ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ ਕੈਬਨਿਟ ਦਾ ਵਿਸਤਾਰ ਅਗਲੇ ਮਹੀਨੇ ਹੋਵੇਗਾ। ਇਸ ਮਹੀਨੇ ਦੇ ਅਖੀਰ ਵਿਚ ਬਜਟ ਸੈਸ਼ਨ ਹੈ। ਉਸ ਦੇ ਬਾਅਦ ਜੁਲਾਈ ਦੇ ਪਹਿਲੇ ਹਫਤੇ ਵਿਚ ਕੈਬਨਿਟ ਵਿਚ ਨਵੇਂ ਮੰਤਰੀ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਿਚ ਅਜੇ 8 ਮੰਤਰੀਆਂ ਦੇ ਅਹੁਦੇ ਖਾਲੀ ਹਨ। ਨਵੇਂ ਮੰਤਰੀਆਂ…
-

ਕਾਂਗਰਸ ਨੂੰ ਤਕੜਾ ਝਟਕਾ ! ਵੇਰਕਾ, ਢਿੱਲੋਂ, ਬਲਬੀਰ ਸਿੱਧੂ ਸਣੇ ਵੱਡੇ ਆਗੂ BJP ‘ਚ ਸ਼ਾਮਿਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਨੇ ਪੰਜਾਬ ਕਾਂਗਰਸ ਵਿੱਚ ਖਲਬਲੀ ਮਚਾ ਦਿੱਤੀ ਹੈ। ਪੰਜਾਬ ਦੇ ਚਾਰ ਹੋਰ ਸਾਬਕਾ ਕਾਂਗਰਸੀ ਮੰਤਰੀ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਰਾਜਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਕਾਂਗੜ ਤੇ ਬਲਬੀਰ ਸਿੱਧੂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਮਹਿੰਦਰ ਕੌਰ ਜੋਸ਼ ਤੇ ਕੇਵਲ…
-

ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਪਟਨ ਤੋਂ ਮੰਗੇ ਭ੍ਰਿਸ਼ਟ ਲੀਡਰਾਂ ਦੇ ਨਾਮ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਨੂੰ ਲੈ ਕੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਸਬੂਤ ਸੌਂਪੇ ਸਬੂਤਾਂ ਦੇ ਆਧਾਰ ਤੇ ਸਖ਼ਤ ਕਾਰਵਾਈ ਹੋਵੇਗੀ। ਕਿਸੇ ਵੀ ਪੱਧਰ ‘ਤੇ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ…
-

E-Governance ਵੱਲ ਵਧ ਰਹੀ ਮਾਨ ਸਰਕਾਰ, ਬੂਹੇ ਤੱਕ ਪਹੁੰਚਣਗੀਆਂ ਸਹੂਲਤਾਂ, ਘਟੇਗਾ ਫਾਈਲਾਂ ਦਾ ਬੋਝ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਜਨਤਕ ਸੇਵਾਵਾਂ ਨੂੰ ਲੋਕਾਂ ਦੇ ਬੂਹੇ ਤੱਕ ਪਹੁੰਚਾਉਣ ਅਤੇ ਰਵਾਇਤੀ ਫਾਈਲ ਸਿਸਟਮ ਦਾ ਬੋਝ ਘਟਾਉਣ ਲਈ ਡਿਜੀਟਲਾਈਜ਼ੇਸ਼ਨ ਵੱਲ ਕਦਮ ਵਧਾ ਰਹੀ ਹੈ। ਜਨਤਕ ਡੀਲਿੰਗ ਵਿੱਚ ਵਧੇਰੇ ਪਾਰਦਰਸ਼ਿਤਾ ਲਿਆਉਣ ਲਈ ਇਕ ਵੱਡੇ ਕਦਮ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅਧਿਕਾਰੀਆਂ…
-

ਕੈਪਟਨ ਅਮਰਿੰਦਰ ਸਿੰਘ ਸੀਐਮ ਭਗਵੰਤ ਮਾਨ ਨੂੰ ਮਿਲਣਗੇ, ਕਾਂਗਰਸੀਆਂ ਵਿੱਚ ਮੱਚੀ ਖਲਬਲੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਸੌਂਪਣਗੇ। ਕੈਪਟਨ ਦੀ ਇਸ ਸੱਟੇਬਾਜ਼ੀ ਨੇ ਕਾਂਗਰਸੀ ਆਗੂਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਨੂੰ ਡਰ ਹੈ ਕਿ ਕਿਤੇ ਕੈਪਟਨ ਪਤਾ…
You May Have Missed










