Category: Politics
-

ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ ! ‘ਇੱਕ ਵਿਧਾਇਕ, ਇੱਕ ਪੈਨਸ਼ਨ’ ਆਰਡੀਨੈਂਸ ਦੀ ਫਾਈਲ ਵਾਪਿਸ ਮੋੜੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਲਾਗੂ ਕਰਨ ਦੇ ਮਾਮਲੇ ‘ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ ਵੱਲੋਂ ਪਾਸ ਕਰਕੇ ਭੇਜੇ ਗਏ ਉਕਤ ਆਰਡੀਨੈਂਸ ਦੀ ਫਾਈਲ ਨੂੰ ਪੰਜਾਬ ਵਾਪਸ ਭੇਜ ਦਿੱਤਾ ਹੈ। ਰਾਜਪਾਲ ਨੇ…
-

ਭ੍ਰਿਸ਼ਟਾਚਾਰ ਮਾਮਲੇ ‘ਚ ਵਿਜੈ ਸਿੰਗਲਾ ਦੇ 4 ਹਿੱਸੇਦਾਰਾਂ ਦੇ ਨਾਮ ਆਏ ਸਾਹਮਣੇ! ਹੋਇਆ ਹੈਰਾਨਕੁਨ ਖੁਲਾਸਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਕੇਸ ਵਿੱਚ ਬਰਖ਼ਾਸਤ ਸਿਹਤ ਮੰਤਰੀ ਵਿਜੈ ਸਿੰਗਲਾ ਦੀ ‘ਚੌਕੜੀ’ ਸਾਹਮਣੇ ਆਈ ਹੈ। ਨਿਊਜ਼ 18 ਦੀ ਖਬਰ ਅਨੁਸਾਰ ਇਲਜ਼ਾਮ ਹੈ ਕਿ ਭ੍ਰਿਸ਼ਟਾਚਾਰ ‘ਚ ਵਿਜੇ ਸਿੰਗਲਾ ਦੇ 4 ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰਦੇ ਸਨ। ਇਸ ਵਿੱਚ ਭਾਣਜਾ, ਇੱਕ ਦੰਦਾਂ ਦਾ ਡਾਕਟਰ ਤੇ ਦੋ ਜਾਣਕਾਰ ਹਨ। ਇੱਕ ਨੂੰ OSD ਲਾਇਆ…
-

CM ਮਾਨ ਦੀ ਮੰਤਰੀਆਂ ਨੂੰ ਚਿਤਾਵਨੀ , ਆਪਣੇ ਰਿਸ਼ਤੇਦਾਰਾਂ ਨੂੰ ਕੰਮ ਤੋਂ ਦੂਰ ਹੀ ਰੱਖੋ ! ਨਹੀਂ ਹੋ…
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ CM ਭਗਵੰਤ ਮਾਨ ਨੇ ਬਾਕੀ ਮੰਤਰੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ। CM ਮਾਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ ਲਈ ਕਿਹਾ ਗਿਆ ਹੈ । ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ । ਜਿਸ ਵਿਚ…
-

ਸੁਖਬੀਰ ਬੋਲੇ- ‘CM ਮਾਨ 10,000 ਦੇ ਹਿਸਾਬ ਨਾਲ ਬੋਨਸ ਲੈਣ ਗਏ ਸਨ, 10 CRPF ਕੰਪਨੀਆਂ ਨਾਲ ਪਰਤੇ ਵਾਪਸ’
ਬਿਊਰੋ , ਪ੍ਰਾਈਮ ਪੋਸਟ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਰੱਖੀਆਂ ਗਈਆਂ ਮੰਗਾਂ ‘ਤੇ ਤੰਜ ਕੱਸਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੀ.ਐੱਮ. ਮਾਨ ਉੱਥੇ 10,000 ਰੁਪਏ ਪ੍ਰਤੀ ਏਕੜ ਕਣਕ ਦਾ ਬੋਨਸ ਮੰਗਣ ਗਈ ਸੀ ਤੇ 10 ਸੀਆਰਪੀਐੱਫ ਦੀਆਂ ਕੰਪਨੀਆਂ ਨਾਲ ਵਾਪਸ ਪਰਤੇ। ਉਨ੍ਹਾਂ ਕਿਹਾ ਕਿ ਅੱਧਾ ਪੰਜਾਬ ਪਹਿਲਾਂ ਹੀ BSF ਨੂੰ…
-

ਝਾਰਖੰਡ ਕੋਲੇ ਦੀ ਖਾਨ ਖੁਲ੍ਹਵਾਉਣ ਤੇ ਸੀਐਮ ਮਾਨ ਦਾ ਦਾਅਵਾ ਝੂਠਾ, ਰਾਜਾ ਵੜਿੰਗ ਬੋਲੇ ਕੇਸ ਅਸੀਂ ਜਿੱਤੇ ਹਾਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ ਕੋਲੇ ਦੀ ਖਾਨ ‘ਤੇ ਸਿਆਸੀ ਲੜਾਈ ਛਿੜ ਗਈ ਹੈ। ਇਹ ਲੜਾਈ ਝਾਰਖੰਡ ਵਿਚ ਬੰਦ ਪਈ ਕੋਲੇ ਦੀ ਖਾਣ ਨੂੰ ਲੈ ਕੇ ਸ਼ੁਰੂ ਹੋਈ। ਪਹਿਲਾਂ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਅਸੀਂ ਇਹ ਖਾਣ ਖੁੱਲ੍ਹਵਾਈ ਹੈ। ਇਸ ਦੇ ਜਵਾਬ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ…
-

ਮੈਨੂੰ ਲੱਗਦੈ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ : ਧਰਮਵੀਰ ਗਾਂਧੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਡੈਸਕ : ਪੰਜਾਬ ਤੇ ਹਰਿਆਣਾ ਵਿਚਾਲੇ ਐਸਵਾਈਐਲ ਨਹਿਰ ਦਾ ਮੁੱਦਾ ਇੱਕ ਵਾਰ ਫਿਰ ਭਖ ਗਿਆ ਹੈ। ਦੋਵਾਂ ਸੂਬਿਆਂ ਦੇ ਆਗੂ ਇਸ ਬਾਰੇ ਇਕ-ਦੂਜੇ ਨੂੰ ਘੇਰ ਰਹੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ MP ਸੁਸ਼ੀਲ ਗੁਪਤਾ ਵੱਲੋਂ ਹਰਿਆਣਾ ਨੂੰ ਪਾਣੀ ਲੈ ਕੇ ਦੇਣ ਬਾਰੇ ਕੀਤੇ ਦਾਅਵੇ ਪਿੱਛੋਂ ਮਾਮਲਾ ਹੋਰ ਗਰਮਾ…
-

ਪਰਗਟ ਸਿੰਘ ਦਾ ਭਗਵੰਤ ਮਾਨ ਨੂੰ ਠੋਕਵਾਂ ਜਵਾਬ – ਬਾਕੀ 116 ਵਿਧਾਇਕਾਂ ਦੀਆਂ ਗੱਡੀਆਂ ਵੀ ਵਾਪਸ ਲੈਣ ਦੀ ਜੁੱਰਤ ਕਰੋ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਾਬਕਾ ਵਿਧਾਇਕਾਂ ਤੋਂ ਗੱਡੀਆਂ ਵਾਪਸ ਲੈਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਪ੍ਰਗਟ ਸਿੰਘ ਭੜਕ ਗਏ ਹਨ। ਉਨ੍ਹਾਂ ਨੇ CM ਮਾਨ ਨੂੰ ਸਿੱਧਾ ਜਵਾਬ ਦਿੰਦਿਆਂ ਕਿਹਾ ਹੈ ਕਿ ਜੇ ਮੇਰੀ ਗੱਡੀ ਵਾਪਿਸ ਲੈਣੀ ਹੈ ਤਾਂ ਬਾਕੀ 116 ਵਿਧਾਇਕਾਂ ਦੀ ਗੱਡੀ ਵਾਪਿਸ ਲੈਣ ਦੀ ਵੀ ਜੁੱਰਤ ਕਰੋ। ਉਨ੍ਹਾਂ ਟਵੀਟ…
-

ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਪ੍ਰਤਾਪ ਸਿੰਘ ਬਾਜਵਾ ਹੋਣਗੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ
ਬਿਉੂਰੋ , ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਨੇ ਪਾਰਟੀ ਦੀ ਮੁੜ ਉਸਾਰੀ ਲਈ ਪਾਰਟੀ ਦੀ ਕਮਾਨ ਨੌਜਵਾਨਾਂ ਦੇ ਹੱਥਾਂ ਵਿੱਚ ਸੌਂਪ ਦਿੱਤੀ ਹੈ।ਕਾਂਗਰਸ ਨੇ ਪਾਰਟੀ ਆਗੂ ਅਮਰਿੰਦਰ ਸਿੰਘ ਬਰਾੜ (ਰਾਜਾ ਵੜਿੰਗ) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ…
-

ਖੱਟਰ ਦਾ ਸੀਐੱਮ ਭਗਵੰਤ ਮਾਨ ਤੇ ਨਿਸ਼ਾਨਾ , ਕਿਹਾ ” ਪਹਿਲਾਂ ਲੋਕਾਂ ਨੂੰ ਫ੍ਰੀ ਵੰਡਣ ਦਾ ਵਾਅਦਾ ਕਰੋ ਫਿਰ ਕਟੋਰਾ ਲੈ ਕੇ ਪੀਐਮ ਸਾਹਮਣੇ ਖੜ੍ਹੇ ਹੋ ਜਾਓ “
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਖੱਟਰ ਨੇ ਕਿਹਾ ਕਿ ਉਹ ਪਹਿਲਾਂ ਤਾਂ ਚੀਜ਼ਾਂ ਨੂੰ ਫ੍ਰੀ ਵੰਡਣ ਦਾ ਵਾਅਦਾ ਕਰਦੇ ਹਨ ਤੇ ਬਾਅਦ ਵਿੱਚ ਪ੍ਰਧਾਨ ਮੰਤਰੀ ਸਾਹਮਣੇ ਕਟੋਰਾ ਲੈ ਕੇ ਚਲੇ ਗਏ। ਇਹ ਚੰਗੀ ਗੱਲ ਨਹੀਂ, ਰਾਜਨੀਤੀ…
-

ਕੇਜਰੀਵਾਲ ਦਾ ਬੀਜੇਪੀ ਨੂੰ ਚੈਲੰਜ , ” ਹਿੰਮਤ ਹੈ ਤਾਂ MCD ਦੀਆਂ ਚੋਣਾਂ ਜਿੱਤ ਕੇ ਦਿਖਾਓ” ਸਿਆਸਤ ਛੱਡ ਦੇਵਾਂਗਾ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਖੁੱਲ੍ਹਾ ਚੈਲੰਜ ਦਿੱਤਾ ਹੈ ਕਿ ‘ਹਿੰਮਤ ਹੈ ਤਾਂ ਐੱਮ.ਸੀ.ਡੀ. ਦੀਆਂ ਚੋਣਾਂ ਟਾਈਮ ‘ਤੇ ਕਰਵਾ ਕੇ ਤੇ ਜਿੱਤ ਕੇ ਵਿਖਾ ਦਿਓ ਅਸੀਂ ਸਿਆਸਤ ਛੱਡ ਦਿਆਂਗੇ।’ ਕੇਜਰੀਵਾਲ ਬੋਲੇ ਕਿ ਬੀਜੇਪੀ ਖੁਦ ਨੂੰ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਦੱਸਦੀ ਹੈ ਤੇ ਇਹ…
You May Have Missed










