Category: Politics
-

ਸੁਨੀਲ ਜਾਖੜ ਦਾ ਸੋਨੀਆ ਗਾਂਧੀ ਤੇ ਟਵੀਟ…. ਕਿਹਾ, “ਸਰ ਇਤਨਾ ਮਤ ਝੁਕਾਓ ਕਿ ਦਸਤਾਰ ਗਿਰ ਪੜੇ”
ਸੰਜੀਵ ਜਿੰਦਲ , ਪ੍ਰਾਈਮ ਪੋਸਟ ਪੰਜਾਬ ਨਿਊਜ਼ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੇ ਆਗੂਆਂ ‘ਤੇ ਵੱਡੇ ਸਵਾਲ ਚੁੱਕੇ ਹਨ। ਜੀ-23 ਦੇ ਆਗੂਆਂ ਨੂੰ ਮਨਾਉਣ ਦੀਆਂ ਕਾਂਗਰਸ ਹਾਈਕਮਾਨ ਕੋਸ਼ਿਸ਼ਾਂ ਕਰ ਰਹੀ ਹੈ , ਇਸ ‘ਤੇ ਸੁਨੀਲ ਜਾਖੜ ਨੇ ਸਵਾਲ ਚੁੱਕੇ ਹਨ। ਦਰਅਸਲ ਸੋਨੀਆ ਗਾਂਧੀ ਜੀ-23 ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਸੋਨੀਆ ਗਾਂਧੀ ਨੇ ਮਨੀਸ਼ ਤਿਵਾਰੀ ਦੇ…
-

ਭਗਵੰਤ ਮਾਨ ਦੀ ਮੰਤਰੀਆਂ ਨੂੰ ਨਸੀਹਤ : ਹੁਣ ਨੌਕਰੀ ਲਈ ਬੜੇ ਲੋਕ ਸਿਫਾਰਸ਼ਾਂ ਲੈ ਕੇ ਆਉਣਗੇ, ਪਰ ਕਿਸੇ ਦੂਸਰੇ ਦਾ ਹੱਕ ਨਾ ਖੁੱਸੇ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ। ਮਾਨ ਨੇ ਸਾਫ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਲਈ ਕੋਈ ਸਿਫਾਰਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ 25000 ਹਜ਼ਾਰ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਹੋਰ ਵੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ।ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਹੁਣ ਬੜੇ…
-

ਭਗਵੰਤ ਮਾਨ ਅੱਜ ਕਰ ਸਕਦੇ ਨੇ ਮੰਤਰੀਆਂ ‘ਚ ਵਿਭਾਗਾਂ ਦੀ ਵੰਡ ! ਪੜ੍ਹੋ ਕਿਸ ਨੂੰ ਮਿਲ ਸਕਦਾ ਹੈ ਕਿਹੜਾ ਵਿਭਾਗ ?
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ਨਿਊਜ਼ ) ਪੰਜਾਬ ਵਿਚ ਨਵੇਂ ਚੁਣੇ ਗਏ 10 ਮੰਤਰੀਆਂ ਨੂੰ ਅੱਜ ਵਿਭਾਗ ਮਿਲ ਸਕਦੇ ਹਨ। ਇਸ ਨੂੰ ਲੈ ਕੇ CM ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਰਮਿਆਨ ਚਰਚਾ ਹੋਵੇਗੀ। ਕੇਜਰੀਵਾਲ ਅੱਜ ਵਿਧਾਇਕਾਂ ਨਾਲ ਵੀ ਗੱਲ ਕਰ ਰਹੇ ਹਨ। ਇਸ ਤੋਂ ਬਾਅਦ ਸਾਰਾ ਵੇਰਵਾ ਜਾਰੀ ਕੀਤਾ ਜਾ ਸਕਦਾ ਹੈ।…
-

ਹਲਕਾ ਮਾਨਸਾ ਦੇ MLA ਡਾ: ਵਿਜੇ ਸਿੰਗਲਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ਨਿਊਜ਼ ) ਮਾਨਸਾ, 19 ਮਾਰਚ, 2022 : ਵਿਧਾਨ ਸਭਾ ਹਲਕਾ ਮਾਨਸਾ ਤੋਂ ਵਿਧਾਇਕ ਚੁਣੇ ਗਏ ‘ਆਮ ਆਦਮੀ ਪਾਰਟੀ’ ਦੇ ਡਾ: ਵਿਜੇ ਸਿੰਗਲਾ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਅਹੁਦੇ…
-

‘ਆਪ’ ਦੀ ਕੈਬਨਿਟ ਚੋਂ ਅਮਨ ਅਰੋੜਾ ਸਣੇ 2 ਦਿੱਗਜਾਂ ਦੇ ਨਾਂ ਗਾਇਬ !
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ਨਿਊਜ਼ ) ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਪਹਿਲੇ ਮੰਤਰੀ ਮੰਡਲ ‘ਚ ਕਈ ਵੱਡੇ ਚਿਹਰੇ ਬਾਹਰ ਹੋ ਗਏ। ਮੰਤਰੀ ਅਹੁਦੇ ਦੇ ਸਭ ਤੋਂ ਵੱਡੇ ਦਾਅਵੇਦਾਰ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਤੇ ਪ੍ਰੋ. ਬਲਜਿੰਦਰ ਕੌਰ ਦਾ ਨਾਂ ਪਹਿਲੀ ਸੂਚੀ ਵਿੱਚ ਨਹੀਂ ਆਇਆ। ਹੁਣ ਚਰਚਾ ਸ਼ੁਰੂ ਹੋ ਗਈ ਹੈ ਕਿ ਆਖਿਰ…
-

CM ਮਾਨ ਵੱਲੋਂ ਕੈਬਨਿਟ ਦਾ ਐਲਾਨ , ਹਰਪਾਲ ਸਿੰਘ ਚੀਮਾ ਸਣੇ ਇਹ 10 MLA ਬਣਾਏ ਮੰਤਰੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਸਾਰੇ ਮੰਤਰੀ ਭਲਕੇ ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਮਾਨ ਵੱਲੋਂ 10 ਕੈਬਨਿਟ ਮੰਤਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮਾਨ ਵੱਲੋਂ ਮਾਲਵੇ ਤੋਂ 5, ਮਾਝੇ ਤੋਂ 4 ਤੇ ਦੁਆਬੇ ਤੋਂ 1 ਕੈਬਨਿਟ ਮੰਤਰੀ ਦੀ ਚੋਣ…
-

ਭਗਵੰਤ ਮਾਨ ਦੇ ਸਿਰ ਅੱਜ ਸਜੇਗਾ ਤਾਜ, ਫਰੀ ਬਿਜਲੀ ਸਮੇਤ ਆਮ ਆਦਮੀ ਪੰਜਾਬ ‘ਚ ਪੂਰੇ ਕਰੇਗੀ ਇਹ ਵਾਅਦੇ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ਨਿਊਜ਼ ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾਫੇਰ ਜਿੱਤ ਤੋਂ ਬਾਅਦ ਭਗਵੰਤ ਮਾਨ ਦੇ ਸਿਰ ਮੁੱਖ ਮੰਤਰੀ ਦਾ ਤਾਜ ਸਜਣ ਜਾ ਰਿਹਾ ਹੈ । ਭਗਵੰਤ ਮਾਨ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਗਵੰਤ ਮਾਨ ਸੂਬੇ ਦੀ ਸੱਤਾ ਸੰਭਾਲਦੇ…
-

‘ਅਸਥਿਰ’ ਸਿੱਧੂ ਅਤੇ ‘ਭ੍ਰਿਸ਼ਟ’ ਚੰਨੀ ਦਾ ਸਮੱਰਥਨ ਕਰਕੇ ਕਾਂਗਰਸ ਨੇ ਆਪਣੀ ਕਬਰ ਪੁੱਟੀ : ਕੈਪਟਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਚੋਣਾਂ ਤੋਂ ਪਹਿਲਾਂ ਨਵੀਂ ਬਣਾਈ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ 5 ਰਾਜਾਂ ਵਿੱਚ ਪਿਛਲੇ ਦਿਨੀਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਮਾੜੇ ਪ੍ਰਦਰਸ਼ਨ ਲਈ ਗਾਂਧੀ ਪਰਿਵਾਰ ਨੂੰ ਜਿ਼ੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ…
-

ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਮੇਤ 4 ਹੋਰ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਤੋਂ ਮੰਗਿਆ ਅਸਤੀਫਾ
ਬਿਉੂਰੋ, ਪ੍ਰਈਮ ਪੋਸਟ ਪੰਜਾਬ ਨਿਊਜ਼ ਚੰਡੀਗੜ੍ਹ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਦੇ ਅਸਤੀਫੇ ਮੰਗੇ ਹਨ। ਉਨ੍ਹਾਂ ਨੂੰ ਪ੍ਰਦੇਸ਼ ਕਾਂਗਰਸ ਦੇ ਪੁਨਰਗਠਨ ਲਈ ਆਪਣੇ ਅਸਤੀਫੇ ਸੌਂਪਣ ਲਈ ਕਿਹਾ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਹੈ।ਰਣਦੀਪ ਸੂਰਜੇਵਾਲਾ ਨੇ ਟਵੀਟ ਜਾਰੀ ਕਰਦੇ ਹੋਏ…
-

ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਲਈ 40 ਏਕੜ ਹਰੀ ਕਣਕ ਵੱਢੀ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਨਿਊਜ਼ ਚੰਡੀਗੜ੍ਹ : ਭਗਵੰਤ ਮਾਨ ਕੱਲ੍ਹ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣਗੇ । ਇਸ ਸਬੰਧ ਵਿੱਚ ਜ਼ੋਰਾਂ ‘ਤੇ ਤਿਆਰੀਆਂ ਚੱਲ ਰਹੀਆਂ ਹਨ। ਸਮਾਗਮ ਲਈ 100 ਏਕੜ ‘ਚ ਪੰਡਾਲ ਲਗਾਇਆ ਜਾ ਰਿਹਾ ਹੈ। 2 ਲੱਖ ਲੋਕਾਂ ਦੇ ਪਹੁੰਚਣ ਦੀ ਉਮੀਦ ਦੱਸੀ ਜਾ ਰਹੀ ਹੈ।…
You May Have Missed










