Category: ਪੰਜਾਬ ਸਰਕਾਰ
-

ਘਰੇਲੂ ਬਿਜਲੀ ਖਪਤਕਾਰਾਂ ਲਈ ਹੋਇਆ ਵੱਡਾ ਐਲਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿਧਾਨ ਸਭਾ ਵਿੱਚ ਬਜਟ ਭਾਸ਼ਣ ਪੜ੍ਹਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ 7614 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖ ਰਹੀ ਹੈ। ਇਸ ਤੋਂ ਇਲਾਵਾ, ਆਜ਼ਾਦੀ ਦੇ 78 ਸਾਲਾਂ ਬਾਅਦ ਵੀ, ਸਾਡੇ ਬਹੁਤ…
-

ਪੰਜਾਬ ਸਰਕਾਰ ਸਿੱਖਿਆ, ਸਿਹਤ ਸਮੇਤ ਹਰੇਕ ਕਿਸਮ ਦਾ ਪੇਂਡੂ ਵਿਕਾਸ ਕਰਵਾਉਣ ਲਈ ਵਚਨਬੱਧ-ਵਿਧਾਇਕ ਬੁੱਧ ਰਾਮ
ਅਹਿਮਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ 09 ਲੱਖ 55 ਹਜਾਰ ਰੁਪਏ ਦੀ ਲਾਗਤ ਨਾਲ ਹੋਵੇਗੀ ਕਮਰੇ ਦੀ ਉਸਾਰੀ-ਬੁੱਧ ਰਾਮ ਅਹਿਮਦਪੁਰ ਵਿਖੇ 28 ਲੱਖ ਰੁਪਏ ਦੀ ਲਾਗਤ ਵਾਲੀ ਡਿਸਪੈਂਸਰੀ ਬਣ ਕੇ ਤਿਆਰ ਸਰਕਾਰੀ ਹਾਈ ਸਕੂਲ ਅਹਿਮਦਪੁਰ ਦੀਆਂ ਵਿਦਿਆਰਥਣਾਂ ਨੂੰ 147 ਸਕੂਲ ਬੈਗ ਅਤੇ ਪਾਣੀ ਦੀਆਂ ਬੋਤਲਾਂ ਵੰਡੀਆਂ ਸੰਜੀਵ ਜਿੰਦਲ ਬੁਢਲਾਡਾ, ਮਾਨਸਾ, 19 ਮਾਰਚ 2025 :ਹਲਕਾ ਬੁਢਲਾਡਾ…
-

ਪੰਜਾਬ ਸਰਕਾਰ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ : ਵਿਧਾਇਕ ਬੁੱਧ ਰਾਮ
ਵਿਧਾਇਕ ਨੇ ਖੇਤੀ ਹਾਦਸਾ ਪੀੜਤਾਂ ਨੂੰ 4 ਲੱਖ 42 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਸੰਜੀਵ ਜਿੰਦਲ ਮਾਨਸਾ, 17 ਮਾਰਚ 2025 : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ। ਜੋ ਕਿਸਾਨ ਜਾਂ ਮਜ਼ਦੂਰ ਖੇਤੀਬਾੜੀ ਨਾਲ ਸਬੰਧਤ ਕੰਮ ਕਰਦੇ ਸਮੇਂ ਆਪਣਾ…
-

ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਕਰਕੇ ਹੀ ਸਾਹ ਲਵੇਗੀ ਭਗਵੰਤ ਸਿੰਘ ਮਾਨ ਸਰਕਾਰ: ਲਾਲਜੀਤ ਭੁੱਲਰ
ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮੁਹਿੰਮ ਨੂੰ ਹੋਰ ਤੇਜ਼ ਕਰੇ: ਕੈਬਨਿਟ ਮੰਤਰੀ ਮਾਨਸਾ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਕਾਰਵਾਈ ਨੂੰ ਹੋਰ ਮੁਸ਼ਤੈਦੀ ਨਾਲ ਚਲਾਵੇ: ਭੁੱਲਰ ਸੰਜੀਵ ਜਿੰਦਲ ਮਾਨਸਾ:7 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰ ਵਲੋ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ…
-

ਤਹਿਸੀਲਦਾਰਾਂ ਵਿਰੁੱਧ ਵੱਡੀ ਕਾਰਵਾਈ: ਪੰਜਾਬ ਸਰਕਾਰ ਨੇ 14 ਤਹਿਸੀਲਦਾਰ ਕੀਤੇ ਸਸਪੈਂਡ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਮਾਲ ਅਧਿਕਾਰੀ (ਤਹਿਸੀਲਦਾਰ) ਮੰਗਲਵਾਰ ਸਵੇਰੇ ਸਮੂਹਿਕ ਛੁੱਟੀ ‘ਤੇ ਚਲੇ ਗਏ। ਤਹਿਸੀਲਾਂ ਵਿੱਚ ਰਜਿਸਟਰੀ ਅਤੇ ਜਾਇਦਾਦ ਨਾਲ ਸਬੰਧਤ ਸੇਵਾਵਾਂ ਠੱਪ ਰਹੀਆਂ ਜਿਸ ਦਾ ਨਿਰੀਖਣ ਕਰਨ ਲਈ, ਮੁੱਖ ਮੰਤਰੀ ਭਗਵੰਤ ਮਾਨ ਖੁਦ ਮੈਦਾਨ ਵਿੱਚ ਆਏ ਅਤੇ ਖਰੜ, ਬਨੂੜ ਅਤੇ ਜ਼ੀਰਕਪੁਰ ਤਹਿਸੀਲਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਸੀਐਮ ਮਾਨ…
-

ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ – ਮੰਤਰੀ ਬਰਿੰਦਰ ਗੋਇਲ
31 ਲੋੜਵੰਦ ਪਰਿਵਾਰਾਂ ਨੂੰ ਕੀਤੀ ਸਿਲਾਈ ਮਸ਼ੀਨਾਂ ਦੀ ਵੰਡ ਸੰਜੀਵ ਜਿੰਦਲ ਮਾਨਸਾ, 1 ਮਾਰਚ 2025 : ਲੋਕਾਂ ਦੇ ਹਰ ਸੰਭਵ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ…
-

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ: ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ SSP ਅਤੇ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਵਿਖੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਨਸ਼ਿਆਂ ਵਿਰੁੱਧ ਫੈਸਲਾਕੁੰਨ ਮੁਹਿੰਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਬਹੁ-ਪੱਖੀ ਰਣਨੀਤੀ ਨੂੰ ਅੰਤਿਮ ਰੂਪ…
-

ਪੰਜਾਬ ਪੁਲਿਸ ਦਾ ਨਸ਼ਿਆਂ ਵਿਰੁੱਧ ਵੱਡਾ ਕਦਮ : ਇੱਕ ਹੋਰ ਨਸ਼ਾ ਤਸਕਰ ਔਰਤ ਦੇ ਘਰ ਤੇ ਚੱਲਿਆ ਬੁਲਡੋਜਰ
ਬਿਊਰੋ ਪ੍ਰਾਈਮ ਪੋਸਟ ਪੰਜਾਬ ਪਟਿਆਲਾ, 28 ਫਰਵਰੀ 2025 : ਪਟਿਆਲਾ ਪੁਲਿਸ ਨੇ ਅੱਜ ਨਸ਼ਾ ਤਸਕਰਾਂ ਵਿਰੁੱਧ ਇੱਕ ਨਿਵੇਕਲੀ ਤੇ ਵੱਡੀ ਕਾਰਵਾਈ ਕਰਦਿਆਂ ਇੱਥੇ ਰੋੜੀ ਕੁੱਟ ਮੁਹੱਲਾ ਵਿਖੇ ਔਰਤ ਨਸ਼ਾ ਤਸਕਰ ਰਿੰਕੀ ਪਤਨੀ ਲੇਟ ਬਲਬੀਰ ਸਿੰਘ ਵੱਲੋਂ ਨਸ਼ੇ ਵੇਚਕੇ ਬਣਾਏ ਗਏ ਦੋ-ਮੰਜ਼ਿਲਾ ਘਰ ਨੂੰ ਜੇ.ਸੀ.ਬੀ ਮਸ਼ੀਨਾਂ ਦੀ ਮਦਦ ਨਾਲ ਅੱਜ ਸ਼ਾਮ ਢਾਹ ਦਿੱਤਾ ਹੈ। ਨਸ਼ਾ ਤਸਕਰੀ…
-

ਪੰਜਾਬ ਸਰਕਾਰ ਸੂਬੇ ਵਿੱਚ ਲੈ ਕੇ ਆਈ ਨਵੀਂ ਸ਼ਰਾਬ ਨੀਤੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਨਵੀਂ ਆਬਕਾਰੀ ਨੀਤੀ ਲਿਆ ਰਹੀ ਹੈ। ਇਸਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਸਰਕਾਰ ਨੇ ਸ਼ਰਾਬ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ ਅਤੇ ਇਸ ਰਾਹੀਂ ਪੰਜਾਬ ਸਰਕਾਰ ਨੇ 11,020 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਕਮਾਉਣ ਦਾ…
-

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਨੂੰ ਚਿਤਾਵਨੀ
ਬਿਊਰੋ ਪ੍ਰਾਈਮ ਪੋਸਟ ਪੰਜਾਬ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਿੱਖਿਆ ਬੋਰਡਾਂ ਨੂੰ ਵੱਡੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਵਿਸ਼ਾ ਨਹੀਂ ਤਾਂ ਮਾਨਤਾ ਨਹੀਂ। ਉਨ੍ਹਾਂ ਚਿਤਾਵਨੀ ਦਿੰਦਿਆਂ ਆਖਿਆ ਕਿ ਪੰਜਾਬ ‘ਚ ਪੰਜਾਬੀ ਪੜਾਉਣੀ ਹੀ ਪਵੇਗੀ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ…
You May Have Missed










