Category: ਪੰਜਾਬ ਸਰਕਾਰ
-

ਟ੍ਰੈਵਲ ਏਜੰਟਾਂ ‘ਤੇ ਪੁਲਿਸ ਦਾ ਵੱਡਾ ਐਕਸ਼ਨ : 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ, 24 FIR
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਿਦੇਸ਼ਾਂ ਵਿੱਚ ਵਸਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼…
-

ਪੰਜਾਬ ਸਰਕਾਰ ਵੱਲੋਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ –ਦੇਖੋ ਪੂਰੀ ਲਿਸਟ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 25 ਫ਼ਰਵਰੀ,2025 : ਰਾਜ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੀਆਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰੰਦਿਆਂ ਅਤੇ ਸੂਚੀ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਾਲੰਟੀਅਰਾਂ ਨੂੂੰ…
-

ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦਾ ਵਿਰੋਧੀ ਧਿਰ ‘ਤੇ ਪਲਟਵਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ਵਿਰੋਧੀ ਧਿਰ ‘ਤੇ ਜਵਾਬੀ ਹਮਲਾ ਕੀਤਾ ਹੈ। ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਆਗੂਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਇਸ ਮੁੱਦੇ ਨੂੰ ਬੇਲੋੜਾ ਮੁੱਦਾ ਬਣਾ ਰਹੇ ਹਨ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ…
-

SYL ਕਦੇ ਵੀ ਹਕੀਕਤ ਨਹੀਂ ਬਣੇਗਾ : ਮੁੱਖ ਮੰਤਰੀ ਮਾਨ ਦਾ ਸਪੱਸ਼ਟ ਬਿਆਨ
ਬਿਊਰੋ ਪ੍ਰਾਈਮ ਪੋਸਟ ਪੰਜਾਬ ਸਤਲੁਜ ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਸੰਗਰੂਰ ਦੇ ਭਵਾਨੀਗੜ੍ਹ ਵਿਖੇ ਐਸਡੀਐਮ ਕੰਪਲੈਕਸ ਦੇ ਉਦਘਾਟਨ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ…
-

28 ਫਰਵਰੀ ਤੱਕ ਰਾਸ਼ਨ ਡਿਪੂਆਂ ਵਿੱਚ ਪਹੁੰਚਾ ਦਿੱਤੀ ਜਾਵੇਗੀ ਕਣਕ : ਕਟਾਰੂਚੱਕ
ਕਣਕ ਦੇ ਪੂਰੇ ਵਜ਼ਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਹਦਾਇਤਾਂ ਆਉਣ ਵਾਲੇ ਕਣਕ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ: ਵਿਭਾਗੀ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਅਤੇ ਗਤੀ ਲਿਆਉਣ ਲਈ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ…
-

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ : 52 ਪੁਲਿਸ ਅਧਿਕਾਰੀ ਬਰਖਾਸਤ
ਬਿਊਰੋ ਪ੍ਰਾਈਮ ਪੋਸਟ ਪੰਜਾਬ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ‘ਤੇ ਵੱਡਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਸਭ ਤੋਂ ਵੱਡੀ ਕਾਰਵਾਈ ਹੈ।…
-

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ : ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ
ਲੋਕਾਂ ਨੂੰ ਨਾਗਰਿਕ-ਕੇਂਦਰਿਤ ਸੇਵਾਵਾਂ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸਮਾਂਬੱਧ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਸੰਤ ਬਾਬਾ ਅਤਰ ਸਿੰਘ ਦੀ ਯਾਦ ਵਿੱਚ ਹੁੰਦੇ ਸਾਲਾਨਾ ਸਮਾਗਮ ਦੇ ਪ੍ਰਬੰਧਾਂ ਦਾ ਨਿਰੀਖਣ 20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ Gojo ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚਾ ਵਿਕਾਸ ਉਨ੍ਹਾਂ ਦੀ…
-

ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਘਰ ਬੈਠੇ ਹੀ ਇੰਝ ਕਰੋ ਅਪਲਾਈ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਦੀਆਂ…
-

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ
ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਦਾ ਕੀਤਾ ਨਿਰੀਖਣ ਆਈ.ਟੀ.ਆਈ. ਦੀ ਨੁਹਾਰ ਬਣਾਉਣ ਲਈ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ ਸੰਜੀਵ ਜਿੰਦਲ ਬੁਢਲਾਡਾ, 15 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ…
-

ਪੰਜਾਬ ‘ਚ ਨਵੇਂ ਚੁਣੇ ਪੰਚ ਇਸ ਦਿਨ ਚੁੱਕਣਗੇ ਸੰਹੁ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਵਲੋਂ ਸਹੁੰ ਚੁੱਕਣ ਤੋਂ ਬਾਅਦ ਹੁਣ ਪੰਚਾਂ ਦੇ ਸਹੁੰ ਚੁੱਕ ਸਗਾਗਮ ਦੀ ਤਰੀਕ ਦਾ ਐਲਾਨ ਕੀਤਾ ਗਿਆ। ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 19 ਨਵੰਬਰ 2024 ਨੂੰ ਨਵੇਂ ਚੁਣੇ ਪੰਚ ਸਹੁੰ ਚੁੱਕਣਗੇ। ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਪ੍ਰੋਗਰਾਮ ਉਲੀਕੇ ਜਾਣਗੇ। ਪ੍ਰੋਗਰਾਮ ਵਿੱਚ ਸਰਕਾਰ…
You May Have Missed










