Category: ਬ੍ਰੈਕਿੰਗ ਨਿਊਜ਼
-

ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ 22 ਫਰਵਰੀ ਨੂੰ ਪੰਜਾਬ ‘ਚ ਹੜਤਾਲ ਟਲੀ
ਸੂਬੇ ਭਰ ਵਿਚ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ ਹੋਣ ਜਾ ਰਹੀ ਹੜਤਾਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਇਸ ਹੜਤਾਲ ਨੂੰ ਰੋਕ ਦਿੱਤਾ ਗਿਆ ਹੈ ਕਿਉਂਕਿ ਐਸੋਸੀਏਸ਼ਨ ਅਤੇ ਤੇਲ ਕੰਪਨੀਆਂ ਵਿਚਕਾਰ 22 ਫਰਵਰੀ ਨੂੰ ਮੀਟਿੰਗ ਹੋਣ ਵਾਲੀ ਹੈ। ਜਾਣਕਾਰੀ ਅਨੁਸਾਰ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵੱਲੋਂ 22 ਫਰਵਰੀ ਨੂੰ ਸੂਬੇ…
-

ਪਟਿਆਲਾ ‘ਚ ਚੱਲ ਰਹੇ ਧਰਨੇ ‘ਤੇ ਬੈਠੇ ਕਿਸਾਨ ਦੀ ਮੌਤ, 3 ਬੱਚਿਆਂ ਦਾ ਸੀ ਪਿਤਾ
ਦੋ ਦਿਨਾਂ ਤੋਂ ਪਟਿਆਲਾ ‘ਚ ਕੈਪਟਨ ਅਮਰਿੰਦਰ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਜੁੜੇ ਕਿਸਾਨ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਅੰਦੋਲਨ ਵਿੱਚ ਕਿਸੇ ਕਿਸਾਨ ਦੀ ਇਹ ਤੀਜੀ ਮੌਤ ਹੈ। ਮ੍ਰਿਤਕ ਦੀ ਪਛਾਣ, ਨਰਿੰਦਰਪਾਲ ਪਿੰਡ ਬਠੋਈ ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਦੇਰ ਰਾਤ ਉਸਦੀ ਤਬੀਅਤ…
-

ਕੇਂਦਰ ਸਰਕਾਰ 4 ਹੋਰ ਫਸਲਾਂ ਉਤੇ MSP ਦੇਣ ਲਈ ਤਿਆਰ, ਸਹਿਮਤੀ ਨਾ ਬਣਨ ‘ਤੇ ਕਿਸਾਨ ਦਿੱਲੀ ਕਰਨਗੇ ਕੂਚ
ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਸੀ। ਦਿੱਲੀ ਕੂਚ ਤਹਿਤ ਵੱਡੀ ਗਿਣਤੀ ਵਿੱਚ ਪੰਜਾਬ ਦੇ ਕਿਸਾਨ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਪੰਜਾਬ ਹਰਿਆਣਾ ਸਰਹੱਦ ਉਪਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਡੇਰੇ ਲਗਾਏ ਹੋਏ ਹਨ। ਕਿਸਾਨਾਂ ਅਤੇ ਕੇਂਦਰੀ ਮੰਤਰੀਆਂ…
-

ਚੰਡੀਗੜ੍ਹ ਚ ਰਾਤੀ ਹੋਇਆ ਰਾਜਨੀਤਿਕ ਧਮਾਕਾ : AAP ਦੇ 3 ਕੌਂਸਲਰ BJP ‘ਚ ਹੋਏ ਸਾਮਲ – ਧੱਕੇ ਨਾਲ ਬਣੇ ਮੇਅਰ ਨੇ ਦਿੱਤਾ ਅਸਤੀਫਾ
ਚੰਡੀਗੜ੍ਹ : ਚੰਡੀਗੜ੍ਹ ਵਿੱਚ ਇੱਕ ਪਾਸੇ ਅੰਦੋਲਨ ਦੀ ਸ਼ੁਰੂਆਤ ਕਰ ਚੁੱਕੇ ਕਿਸਾਨ ਆਗੂਆਂ ਤੇ ਉਹਨਾਂ ਦੇ ਵਕੀਲ ਬਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਮੀਟਿੰਗ ਚੱਲ ਰਹੀ ਸੀ ਤੇ ਦੂਜੇ ਪਾਸੇ ਚੰਡੀਗੜ੍ਹ ਦੀ ਸਿਆਸਤ ਵਿੱਚ ਉਸ ਸਮੇਂ ਰਾਜਸੀ ਵੱਡਾ ਧਮਾਕਾ ਹੋਇਆ, ਜਦੋਂ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ…
-

ਬਰਨਾਲਾ ‘ਚ AGTF ਨੇ ਗੈਂਗਸਟਰ ਕਾਲਾ ਧਨੌਲਾ ਦਾ ਐਨਕਾਊਂਟਰ ਕੀਤਾ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਬਰਨਾਲਾ ਦੇ ਕਸਬਾ ਧਨੌਲਾ ਦਾ ਪੁਲਿਸ ਅਤੇ ਗੈਂਗਸਟਰ ਵਿਚਾਲੇਮੁਕਾਬਲਾ ਹੋਇਆ ਹੈ। ਖ਼ਤਰਨਾਕ ਗੈਂਗਸਟਰ ਗੁਰਮੀਤ ਸਿੰਘ ਮਾਨਾ ਉਰਫ ਕਾਲਾ ਧਨੌਲਾ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। ਇਸ ਗੈਂਗਸਟਰ ‘ਤੇ ਕਈ ਗੰਭੀਰ ਮਾਮਲੇ ਦਰਜ ਹਨ, ਜਿਨ੍ਹਾਂ ‘ਚ ਕਈ ਕਤਲ ਵੀ ਸ਼ਾਮਲ ਹਨ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਨਾਲ ਕਾਲਾ ਧਨੌਲਾ ਦਾ…
-

ਕੈਪਟਨ, ਜਾਖੜ, ਕੇਵਲ ਢਿੱਲੋਂ ਦੇ ਘਰਾਂ ਅੱਗੇ ਲਾਵਾਂਗੇ ਧਰਨੇ’- BKU ਏਕਤਾ ਉਗਰਾਹਾਂ ਦਾ ਵੱਡਾ ਐਲਾਨ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਡੇਰੇ ਲਾਏ ਹੋਏ ਹਨ। ਐਤਵਾਰ ਨੂੰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੱਕ ਕਿਸਾਨਾਂ ਨੇ ਅੱਗੇ ਨਾ ਵਧਣ ਦਾ ਫੈਸਲਾ ਲਿਆ ਹੈ। ਇਸੇ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ‘ਤੇ ਦਬਾਅ ਬਣਾਉਣ ਲਈ ਪੰਜਾਬ ਦੇ…
-

ਮਾਨਸਾ ਦੇ ਪਿੰਡ ਬਾਜੇਵਾਲਾ ਦੇ ਨੌਜਵਾਨ ਤੇ ਕਿਸਾਨ ਹੋਏ ਕਿਸਾਨ ਜਥੇਬੰਦੀ ਸਿੱਧੂਪੁਰ ‘ਚ ਸ਼ਾਮਲ
ਬਣਾਈ 25 ਮੈਂਬਰੀ ਪਿੰਡ ਦੀ ਕਮੇਟੀ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 16 ਫਰਵਰੀ 2024 : ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨਾ ਮੰਨਣ ਕਾਰਨ ਕੇਂਦਰ ਸਰਕਾਰ ਦੇ ਵਿਰੋਧ ਵਿੱਚ 13 ਫਰਵਰੀ ਤੋਂ ਦਿੱਲੀ ਦੀਆਂ ਬਰੂਹਾਂ ਤੇ ਜਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੀ ਅਗਵਾਈ ਜਗਜੀਤ ਸਿੰਘ ਡੱਲੇਵਾਲ ਕਰ ਰਹੇ ਹਨ। ਪਰ ਭਾਰਤੀ ਕਿਸਾਨ…
-

ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਲਈ ਗਾਈਡਲਾਈਨਜ਼ ਜਾਰੀ
ਕਾਰਪੋਰੇਟ ਲੁੱਟ ਨੂੰ ਖਤਮ ਕਰਨ ਖੇਤੀ ਅਤੇ ਭਾਰਤ ਨੂੰ ਬਚਾਉਣ ਲਈ 16 ਫਰਵਰੀ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਗ੍ਰਾਮੀਣ ਭਾਰਤ ਬੰਦ ਰਹੇਗਾ ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੰਯੁਕਤ ਕਿਸਾਨ ਮੋਰਚੇ ਨੇ 16 ਫਰਵਰੀ ਨੂੰ ਗ੍ਰਾਮੀਣ ਭਾਰਤ ਬੰਦ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਐੱਸਕੇਐੱਮ ਦੇਸ਼ ਭਰ ਦੇ ਲੋਕਾਂ ਨੂੰ ਕਾਰਪੋਰੇਟ ਲੁੱਟ ਨੂੰ ਖਤਮ ਕਰਨ…
-
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਐਕਸ਼ਨ ਮੋਡ ‘ਚ ਕੇਂਦਰ ਸਰਕਾਰ, ਕਿਸਾਨ ਜਥੇਬੰਦੀਆਂ ਨੂੰ ਮੁੜ ਮੀਟਿੰਗ ਲਈ ਬੁਲਾਇਆ
ਸੰਜੀਵ ਜਿੰਦਲ ( Prime Post Punjab) ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰਾਂ ਐਕਸ਼ਨ ਮੋਡ ਵਿੱਚ ਹਨ। ਹਰਿਆਣਾ ਸਰਕਾਰ ਜਿੱਥੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸਖਤੀ ਦੀਆਂ ਤਿਆਰੀਆਂ ਕਰ ਰਹੀ ਹੈ, ਉੱਥੇ ਹੀ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਆਖਰੀ ਕੋਸ਼ਿਸ਼ ਕਰਨ…
-

ਸਬਰ ਹੋ ਗਿਆ ਬਥੇਰਾ ! ਪੰਜਾਬ ਦੇ ਕਿਸਾਨ ਮੁੜ ਲਗਾਉਣਗੇ ਦਿੱਲੀ ਡੇਰਾ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮੁੜ ਪੰਜਾਬ ਦੇ ਕਿਸਾਨ ਦਿੱਲੀ ਵੱਲ ਵਹੀਰਾਂ ਘੱਤਣ ਦੀ ਤਿਆਰੀ ਵਿੱਚ ਹਨ। ਪੰਜਾਬ ਦੇ ਕਿਸਾਨ ਕਹਿ ਰਹੇ ਹਨ ਕਿ ਹੁਣ ਸਬਰ ਬਥੇਰਾ ਹੋ ਗਿਆ ਹੈ ਤੇ ਉਹ ਮੁੜ ਦਿੱਲੀ ਵਿੱਚ ਡੇਰੇ ਲਗਾਉਣਗੇ। ਦੇਸ਼ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ 13 ਫਰਵਰੀ ਨੂੰ ਦਿੱਲੀ…
You May Have Missed










