Category: ਬ੍ਰੈਕਿੰਗ ਨਿਊਜ਼
-

ਮਨਰੇਗਾ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਨਹੀਂ ਮਿਲ ਰਹੀ ਸਮੇਂ ਸਿਰ ਕੰਮ ਕਰਨ ਦੀ ਮਜ਼ਦੂਰੀ
ਹਰ ਪਿੰਡ ਦੀ ‘ਸੱਥ’ ‘ਚ ਕੁੱਝ ਬੀਬੀਆਂ ਮਨਰੇਗਾ ਵਿਚ ਕੀਤੀ ਮਜ਼ਦੂਰੀ ਦੇ ਪੈਸੇ ਮਹੀਨਿਆਂ ਮਗਰੋਂ ਨਾ ਮਿਲਣ ਬਾਰੇ ਆਖਦੀਆਂ ਸੁਣੀਆਂ ਸੰਜੀਵ ਜਿੰਦਲ ਮਨਰੇਗਾ ਸਕੀਮ ਲੋਕਾਂ ਲਈ ਇੱਕ ਕਾਰਗਰ ਯੋਜਨਾ ਸਾਬਤ ਹੋਈ ਹੈ। ਇਸ ਵਿਚ ਸ਼ਾਮਲ ਹਰ ਨਾਗਰਿਕ ਨੂੰ ਹਰ ਸਾਲ 100 ਦਿਨ ਦਾ ਕੰਮ ਮਿਲਣ ਦੀ ਉਮੀਦ ਇਕ ਗ਼ਰੀਬ ਨੂੰ ਜ਼ਿੰਦਾ ਰੱਖਣ ਦਾ ਕੰਮ ਕਰਦੀ ਆ…
-

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਇਆ 50 ਹਜ਼ਾਰ ਦਾ ਜ਼ੁਰਮਾਨਾ , ਲਗਾਈ ਝਾੜ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਹਰਿਆਣਾ ਹਾਈ ਕੋਰਟ ਨੇ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਯਮਾਂ ‘ਚ ਕੀਤੀ ਗਈ ਸੋਧ ‘ਤੇ ਪੰਜਾਬ ਸਰਕਾਰ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹਾ ਫੈਸਲਾ ਕਾਨੂੰਨ ਦੇ ਸ਼ਾਸਨ ਲਈ ਸਰਾਪ ਹੈ ਅਤੇ ਸੰਵਿਧਾਨ ਦੀ ਧਾਰਾ 14…
-

ਸਿਮਰਨਜੀਤ ਸਿੰਘ ਮਾਨ ਘਰ ‘ਚ ਨਜ਼ਰਬੰਦ, ਭਾਨਾ ਸਿੱਧੂ ਦੇ ਸਮਰਥਨ ‘ਚ ਕਰਨਾ ਸੀ ਰੇਲ ਰੋਕੋ ਅੰਦੋਲਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀਰਵਾਰ ਤੜਕੇ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿਤਾ। ਉਸ ਨੂੰ ਸਾਥੀਆਂ ਸਮੇਤ ਫਤਹਿਗੜ੍ਹ ਸਾਹਿਬ ਦੇ ਕਿਲ੍ਹਾ ਹਰਨਾਮ ਸਿੰਘ ਨਗਰ ਵਿੱਚ ਨਜ਼ਰਬੰਦ ਕਰ ਦਿਤਾ ਗਿਆ। ਉਨ੍ਹਾਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਪੁਲਿਸ ਬਲ ਤਾਇਨਾਤ ਕੀਤੀ ਗਈ ਅਤੇ ਇਲਾਕੇ ਨੂੰ ਛਾਉਣੀ ਵਿਚ ਬਦਲ ਦਿਤਾ ਗਿਆ…
-

ਹਾਈ ਸਪੀਡ ਰੇਲ ਕੌਰੀਡੋਰ : ਪੰਜਾਬ ਦੇ ਇਨ੍ਹਾਂ ਪਿੰਡਾਂ ਦੀ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼
ਬਿਊਰੋ, ਪ੍ਰਾਈਮ ਪੋਸਟ ਪੰਜਾਬ ਦਿੱਲੀ-ਚੰਡੀਗੜ੍ਹ-ਅੰਮ੍ਰਿਤਸਰ ਹਾਈ ਸਪੀਡ ਰੇਲ ਕੌਰੀਡੋਰ ਦੀਆਂ ਤਿਆਰੀਆਂ ਜ਼ੋਰਾਂ ਉਤੇ ਹਨ। ਇਸ ਪ੍ਰਸਤਾਵਿਤ ਪ੍ਰੋਜੈਕਟ ਲਈ ਮੁਹਾਲੀ ਜ਼ਿਲ੍ਹੇ ਦੇ 43 ਪਿੰਡਾਂ ਦੀ 117.17 ਹੈਕਟੇਅਰ ਜ਼ਮੀਨ ਐਕੁਆਇਰ ਕੀਤੀ ਜਾ ਸਕਦੀ ਹੈ। ਜ਼ਿਲ੍ਹੇ ਵਿੱਚ 474.772 ਕਿੱਲੋਮੀਟਰ ਲੰਬੇ ਪ੍ਰਾਜੈਕਟ ਦੀ ਕੁੱਲ ਲੰਬਾਈ 55.613 ਕਿਲੋਮੀਟਰ ਹੈ। ਜਿਨ੍ਹਾਂ ਪਿੰਡਾਂ ਦੀ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਹੈ, ਉਨ੍ਹਾਂ ’ਚ…
-

ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਮੁਕੰਮਲ ਭਾਰਤ ਬੰਦ ਰੱਖਣ ਦਾ ਐਲਾਨ
37 ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਮੁਕੰਮਲ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਥੱਲੇ 37 ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ ਵਿੱਚ ਐਤਵਾਰ ਨੂੰ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 16 ਫਰਵਰੀ ਨੂੰ ਭਾਰਤ ਮੁਕੰਮਲ ਬੰਦ ਕੀਤਾ ਜਾਵੇਗਾ।,…
-

ਪੰਜਾਬ ਦੀਆਂ ਜੇਲ੍ਹਾਂ ‘ਚ ਲੱਗਣਗੇ ਫੁੱਲ ਬਾਡੀ ਸਕੈਨਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 27 ਜਨਵਰੀ 2024 : ਪੰਜਾਬ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਹਵਾਈ ਅੱਡਿਆਂ ਦੀ ਤਰਜ਼ ‘ਤੇ ਜੇਲ੍ਹਾਂ ਵਿੱਚ ਐਕਸ-ਰੇ ਆਧਾਰਿਤ ਫੁੱਲ ਬਾਡੀ ਸਕੈਨਰ ਅਤੇ ਹੋਰ ਉਪਕਰਨ ਲਗਾਏ ਜਾਣਗੇ। ਇਸ ਨਾਲ ਕੋਈ ਵੀ ਵਿਅਕਤੀ ਨਸ਼ਾ, ਮੋਬਾਈਲ ਜਾਂ ਕੋਈ ਹੋਰ ਚੀਜ਼ ਸਰੀਰ ਵਿੱਚ ਛੁਪਾ ਕੇ ਨਹੀਂ ਲਿਜਾ ਸਕੇਗਾ।…
-

ਰਾਮ ਰਹੀਮ ਨੂੰ ਮਿਲੀ ਸਪੈਸ਼ਲ ਛੋਟ, ਪੈਰੋਲ ‘ਚ ਕੀਤਾ ਗਿਆ 10 ਦਿਨ ਦਾ ਵਾਧਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ਮੌਕੇ ‘ਤੇ ਸੂਬੇ ਵਿਚ ਸਜ਼ਾ ਕੱਟ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੂੰ 10 ਸਾਲ ਜਾਂ ਇਸ ਤੋਂ ਵੱਧ ਉਮਰ ਕੈਦ ਦੀ ਸਜ਼ਾ ਹੋਈ ਹੈ, ਉਨ੍ਹਾਂ ਨੂੰ 60 ਦਿਨਾਂ ਦੀ ਛੋਟ ਦਿੱਤੀ…
-

ਸੰਗਰੂਰ ਅਦਾਲਤ ਨੇ ਮੰਤਰੀ ਅਮਨ ਅਰੋੜਾ ਦੀ ਸਜ਼ਾ ‘ਤੇ ਲਗਾਈ ਰੋਕ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਉਸ ਦੀ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਅਜਿਹੇ ‘ਚ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਅਮਨ ਅਰੋੜਾ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ…
-

ਮੂਸੇਵਾਲਾ ਦੇ ਕਾਤਲਾਂ ਦਾ ਐਨਕਾਊਂਟਰ ਕਰਨ ਵਾਲੇ ਇਨ੍ਹਾਂ 5 ਪੁਲਿਸ ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
ਮੰਨੂ ਕੁੱਸਾ ਅਤੇ ਜਗਰੂਪ ਰੂਪਾ ਐਨਕਾਊਂਟਰ ਕੇਸ ਵਿਚ ਦਿਤਾ ਜਾਵੇਗਾ ਐਵਾਰਡ ਸੰਜੀਵ ਜਿੰਦਲ ਕੇਂਦਰ ਸਰਕਾਰ ਵਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ | ਇਸ ਵਿਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ…
-

ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
ਸਿੱਖਸ ਫਾਰ ਜਸਟਿਸ (SFJ) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਸਿੱਖਸ ਫਾਰ ਜਸਟਿਸ (SFJ) ਨੇ 26 ਜਨਵਰੀ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ…
You May Have Missed










