Category: ਬ੍ਰੈਕਿੰਗ ਨਿਊਜ਼
-

ਅੰਮ੍ਰਿਤਸਰ ਪੁਲਿਸ ਗੋਲਾਬਾਰੀ ‘ਚ ਬਦਮਾਸ਼ ਹੋਇਆ ਢੇਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ: ਜੰਡਿਆਲਾ ਗੁਰੂ ਵਿਚ ਨਹਿਰ ਦੇ ਕੰਢੇ ਅੱਜ ਸਵੇਰੇ ਪੁਲਿਸ ਨਾਲ ਹੋਏ ਮੁਕਾਬਲੇ ਮਗਰੋਂ ਇਕ ਬਦਮਾਸ਼ ਦੀ ਮੌਤ ਹੋ ਗਈ ਹੈ। ਮੁਕਾਬਲੇ ਵਿਚ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਣ ਦੀ ਖਬਰ ਹੈ। ਮਾਰੇ ਗਏ ਬਦਮਾਸ਼ ਦੀ ਪਛਾਣ ਅੰਮ੍ਰਿਤਪਾਲ ਅਮਰੀ ਵਜੋਂ ਹੋਈ ਹੈ।ਮੁਕਾਬਲਾ ਉਦੋਂ ਹੋਇਆ ਜਦੋਂ ਪੁਲਿਸ ਉਸਨੂੰ ਰਿਕਵਰੀ ਵਾਸਤੇ ਲੈ ਕੇ ਜਾ…
-

ਹਾਈਕੋਰਟ ਨੇ ਦਿਖਾਈ VIP ਕਲਚਰ ‘ਤੇ ਸਖ਼ਤੀ : ਲਾਲ-ਨੀਲੀ ਬੱਤੀਆਂ ਲਗਾਉਣ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸੰਸਦ ਮੈਂਬਰਾਂ, ਵਿਧਾਇਕਾਂ, ਬੋਰਡ ਅਤੇ ਕਾਰਪੋਰੇਸ਼ਨ ਦੇ ਪਾਇਲਟ ਅਤੇ ਚੇਅਰਮੈਨ ਅਤੇ ਮੇਅਰ ਆਦਿ ਐਸਕਾਰਟ ਵਾਹਨਾਂ ‘ਤੇ ਲਾਲ-ਨੀਲੀ ਬੱਤੀਆਂ ਦੀ ਗੈਰ-ਕਾਨੂੰਨੀ ਵਰਤੋਂ ‘ਤੇ ਪੰਜਾਬ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਜਲੰਧਰ ਦੇ ਸਿਮਰਨਜੀਤ…
-

ਮਾਨਸਾ : ਬੁਢਲਾਡਾ ’ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ, ਗੈਂਗਸਟਰ ਪੰਮਾ ਕੁਲਾਣਾ ਗੋਲੀ ਲੱਗਣ ਕਾਰਨ ਜ਼ਖਮੀ
ਸੰਜੀਵ ਜਿੰਦਲ ਮਾਨਸਾ, 15 ਦਸੰਬਰ 2023 : ਮਾਨਸਾ ਦੇ ਬੁਢਲਾਡਾ ਵਿਖੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮਾਨਸਾ ਪੁਲਿਸ ਨੇ ਗੈਂਗਸਟਰ ਪੰਮਾ ਕੁਲਾਣਾ ਨੂੰ ਕਾਬੂ ਕਰ ਲਿਆ ਹੈ, ਹਾਲਾਂਕਿ ਉਸ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਸੀ ਅਤੇ ਜਵਾਬੀ ਗੋਲੀਬਾਰੀ ‘ਤੇ ਉਸ ਨੂੰ ਕਾਬੂ ਕਰ ਲਿਆ ਗਿਆ । ਇਸ…
-

Big Breaking : ਸੰਸਦ ਭਵਨ ‘ਚ ਸੁਰੱਖਿਆ ਨੂੰ ਲੈ ਕੇ ਵੱਡੀ ਕੁਤਾਹੀ, ਇਜਲਾਸ ਦੌਰਾਨ ਦੋ ਅਣਜਾਣ ਸਖ਼ਸ਼ ਸੰਸਦ ‘ਚ ਵੜੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ Parliament Security Breach: ਅੱਜ ਸੰਸਦ ‘ਤੇ ਹੋਏ ਅੱਤਵਾਦੀ ਹਮਲੇ ਦੀ 22ਵੀਂ ਬਰਸੀ ‘ਤੇ ਇਕ ਵਾਰ ਫਿਰ ਸੁਰੱਖਿਆ ‘ਚ ਢਿੱਲ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕ ਸਭਾ ਦੀ ਕਾਰਵਾਈ ਦੌਰਾਨ ਦੋ ਨੌਜਵਾਨ ਸਦਨ ਵਿੱਚ ਦਾਖ਼ਲ ਹੋਏ। ਇਹ ਦੋਵੇਂ ਵਿਅਕਤੀਆਂ ਨੇ ਦਰਸ਼ਕ ਗੈਲਰੀ ਤੋਂ ਛਾਲ ਮਾਰ ਦਿੱਤੀ ਸੀ। ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ…
-

ਪਿਤਾ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਆਇਆ ਕੈਦੀ ASI ਜੀਜੇ ਦੀ ਮੱਦਦ ਨਾਲ ਫ਼ਰਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹੁਸ਼ਿਆਰਪਪੁਰ ਦੇ ਪਿੰਡ ਪੰਡੋਰੀ ਰੁਕਮਾਣ ਵਿੱਚ ਹੁਸ਼ਿਆਪੁਰ ਤੋਂ ਜੇਲ੍ਹ ਤੋਂ ਆਪਣੇ ਪਿਤਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਲਿਆਂਦਾ ਗਿਆ ਕੈਦੀ ਪੀਆਰਟੀਸੀ ਜਹਾਨ ਖੇਲਾਂ ਵਿੱਚ ਤਾਇਨਾਤ ASI ਦੀ ਮਦਦ ਨਾਲ ਫ਼ਰਾਰ ਹੋ ਗਿਆ ਹੈ। ਪੁਲਿਸ ਫ਼ਰਾਰ ਕੈਦੀ ਦੀ ਦੇਰ ਰਾਤ ਤੱਕ ਭਾਲ ਕਰਦੀ ਰਹੀ ਪਰ ਸ਼ਨਿੱਚਰਵਾਰ ਸ਼ਾਮ ਤੱਕ ਵੀ ਉਕਤ…
-

ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੇ ਵਧਾਈ ਚਿੰਤਾ ! ਔਰਤਾਂ ਦੀਆਂ ਤਸਵੀਰਾਂ ਤੋਂ ਕੱਪੜੇ ਹਟਾ ਰਹੇ Apps, ਰਿਪੋਰਟ ‘ਚ ਖੁਲਾਸਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਦੁਰਵਰਤੋਂ ਹੁਣ ਸਿਖਰ ‘ਤੇ ਪਹੁੰਚ ਗਈ ਹੈ। AI ਹੁਣ ਸਮਾਜ ਲਈ ਗਲੇ ਦਾ ਕੰਡਾ ਬਣ ਰਿਹਾ ਹੈ। ਹਾਲ ਹੀ ਵਿੱਚ ਯੂਰਪੀਅਨ ਯੂਨੀਅਨ AI ਦੇ ਖਿਲਾਫ ਕਾਨੂੰਨ ਬਣਾਉਣ ਲਈ ਸਹਿਮਤ ਹੋ ਗਈ ਹੈ ਪਰ ਹੁਣ ਲੱਗਦਾ ਹੈ ਕਿ ਇਸ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਅਸੀਂ ਅਜਿਹਾ ਇਸ…
-

ਦਿੱਲੀ ‘ਚ ਲਾਰੈਂਸ ਬਿਸ਼ਨੋਈ ਦੇ ਸ਼ੂਟਰਾਂ ਤੇ ਪੁਲਿਸ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਵਸੰਤ ਕੁੰਜ ਨੇੜੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦਾ ਲਾਰੈਂਸ ਗੈਂਗ ਦੇ ਸ਼ੂਟਰਾਂ ਨਾਲ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਤਾਬੜਤੋੜ ਗੋਲੀਬਾਰੀ ਚੱਲੀਆਂ। ਮੁੱਠਭੇੜ ਵਿੱਚ ਲਾਰੈਂਸ ਗੈਂਗ ਦੇ ਦੋ ਸ਼ੂਟਰ ਫੜੇ ਗਏ ਹਨ ਅਤੇ ਉਨ੍ਹਾਂ ਵਿਚੋਂ ਇੱਕ ਨਾਬਾਲਗ ਹੈ। ਇਨ੍ਹਾਂ ਸ਼ੂਟਰਾਂ ਖ਼ਿਲਾਫ਼ ਕਈ ਪੁਰਾਣੇ…
-

ਗੋਗਾਮੇੜੀ ਮਾਮਲੇ ‘ਤੇ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ, “ਲਗੇਗੀ ਆਗ ਤੋ ਆਏਂਗੇ ਘਰ ਕਈ ਜ਼ਦ ਮੇਂ ਯਹਾਂ ਪੇ ਸ਼ਿਰਫ ਹਮਾਰਾ ਮਕਾਨ ਥੋੜੀ ਹੈ”
ਸੰਜੀਵ ਜਿੰਦਲ ਮਾਨਸਾ, 7 ਦਸੰਬਰ 2023 : ਰਾਜਸਥਾਨ ਵਿੱਚ ਰਾਜਪੂਤ ਕਰਨੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰਾਂ ਅਤੇ ਸਰਕਾਰ ਖ਼ਿਲਾਫ਼ ਭੜਾਸ ਕੱਢੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- “ਲਗੇਗੀ ਆਗ ਤੋ ਆਏਂਗੇ ਘਰ ਕਈ ਜ਼ਦ ਮੇੰ, ਯਹਾਂ ਪੇ ਸਿਰਫ ਹਮਾਰਾ ਮਕਾਨ…
-

ਵਾਰਦਾਤ ਦੀ ਕਿਵੇਂ ਤਿਆਰੀ ਕਰਦਾ ਹੈ ਲਾਰੈਂਸ ਗੈਂਗ ? ਫਿਰੌਤੀ ਤੋਂ ਲੈਕੇ ਕਤਲ ਨੂੰ ਇੰਝ ਦਿੰਦੇ ਹਨ ਅੰਜ਼ਾਮ
ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਜੈਪੁਰ ਵਿੱਚ ਸੁਖਦੇਵ ਸਿੰਘ ਗੋਗਾਮੇਡੀ (Sukhdev Singh Gogamedi) ਨੂੰ ਮਾਰਨ ਲਈ ਸ਼ੂਟਰਾਂ ਨੇ ਇੱਕ ਜਾਂ ਦੋ ਨਹੀਂ ਸਗੋਂ 17 ਰਾਉਂਡ ਫਾਇਰ ਕੀਤੇ। ਪਹਿਲੀ ਗੋਲੀ ਗੋਗੋਮੇਡੀ ‘ਤੇ ਚਲਾਈ ਗਈ। ਇਸ ਤੋਂ ਬਾਅਦ ਇਉਂ ਲੱਗਿਆ ਜਿਵੇਂ ਪਲਾਂ ਵਿੱਚ ਹੀ ਸਾਰਾ ਕਮਰਾ ਗੋਲੀਆਂ ਦੀ ਗੜਗੜਾਹਟ ਨਾਲ ਗੂੰਜ ਉੱਠਿਆ ਹੋਵੇ। ਸੀਸੀਟੀਵੀ ਫੁਟੇਜ ‘ਚ ਦਿਖਾਈ…
-

ਪੰਜਾਬ ’ਚ ਚਿੱਟਾ ਜਾਂ ਹੋਰ ਨਸ਼ਾ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ
ਬਿਊਰੋ ,ਪ੍ਰਾਈਮ ਪੋਸਟ ਪੰਜਾਬ ਚੰਡੀਗੜ : ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਤੱਕ ਚਿੱਟਾ ਅਤੇ ਹੋਰ ਨਸ਼ਾ ਪਹੁੰਚਾਉਣ ਵਾਲੇ ਤਸਕਰਾਂ ਦੀ ਹੁਣ ਖ਼ੈਰ ਨਹੀਂ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਅੰਜਾਮ ਤੱਕ ਲਿਜਾਣ ਦੇ ਹੁਕਮ ਜਾਰੀ ਕਰ ਦਿੱਤੇ। ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ…
You May Have Missed










