Category: ਬ੍ਰੈਕਿੰਗ ਨਿਊਜ਼
-

ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਕੀਤੀ ਸ਼ੁਰੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤਾ ਸਵੇਰ ਦਾ ਖਾਣਾ ਨਹੀਂ ਖਾਧਾ। ਰਾਜੋਆਣਾ ਦੀ ਮੰਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ…
-

NCRB Report : ਪੰਜਾਬ ਨੂੰ ਲੈ ਕੇ ਵੱਡਾ ਖੁਲਾਸਾ, ਨਸ਼ਾ ਤਸਕਰੀ ਵਿੱਚ ਪਹਿਲੇ ਸਥਾਨ ਤੇ, ਬਲਾਤਕਾਰ ਅਤੇ ਕਤਲ ਦੀਆਂ ਘਟਨਾਵਾਂ ਵੀ ਵਧੀਆਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ NCRB ਦੀ ਰਿਪੋਰਟ ਦਾ ਜ਼ੀਕਰ ਕਰੀਏ ਤਾਂ ਪੰਜਾਬ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਪਹਿਲੇ ਨੰਬਰ ਹੈ। ਪੰਜਾਬ ਵਿੱਚ ਨਸ਼ਾ ਤਸਕਰੀ ਲਈ ਇਕ ਲੱਖ ਦੀ ਆਬਾਦੀ ਪਿੱਛੇ 24.3 ਕੇਸ ਦਰਜ ਕੀਤੇ ਗਏ ਹਨ ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹਨ। ਇਸ ਵਿੱਚ ਹਿਮਾਚਲ ਪ੍ਰਦੇਸ਼ ਦਾ ਦੂਜਾ ਨੰਬਰ ਹੈ ਜਿੱਥੇ ਇਕ ਲੱਖ…
-

ਪੰਜਾਬ ਸਣੇ ਹੋਰ ਰਾਜਾਂ ’ਚ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐੱਸਐੱਫਜੇ ਦੇ ਦੋ ਕਾਰਕੁਨ ਗ੍ਰਿਫ਼ਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 4 ਦਸੰਬਰ 2023 : ਪਿਛਲੇ ਕੁਝ ਸਮੇਂ ਤੋਂ ਸਿਰਫ ਪੰਜਾਬ ਵਿੱਚ ਹੀ ਨਹੀਂ ਬਲਕਿ ਆਸ ਪਾਸ ਦੇ ਰਾਜਾਂ ਵਿੱਚ ਵੀ ਖਾਲਿਸਤਾਨ ਪੱਖੀ ਨਾਰੇ ਲਿਖਣ ਦੀਆਂ ਘਟਨਾਵਾਂ ਲਗਾਤਾਰ ਦੇਖਣ ਨੂੰ ਮਿਲੀਆਂ ਹਨ l ਹੁਣ ਇਸ ਸਬੰਧ ਵਿੱਚ ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ l ਪੰਜਾਬ ਪੁਲੀਸ ਦੇ ਡੀਜੀਪੀ ਗੌਰਵ…
-

ਪੰਜਾਬ ਪੁਲਿਸ ਦੇ ਮੁਲਾਜ਼ਮ ਹੁਣ ਸੋਸ਼ਲ ਮੀਡੀਆ ‘ਤੇ ਨਹੀਂ ਪਾ ਸਕਣਗੇ ਫੋਟੋਆਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਪੁਲਸ ਮੁਲਾਜ਼ਮਾਂ ਨੂੰ ਵਰਦੀ ‘ਚ ਫੋਟੋਆਂ ਸੋਸ਼ਲ ਮੀਡੀਆ ‘ਤੇ ਪਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਜਿਹੀਆਂ ਹਦਾਇਤਾਂ ਸਟੇਟ ਕ੍ਰਾਈਮ ਸੈੱਲ ਵੱਲੋਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਅਜਿਹੀਆਂ ਵਰਦੀ ਵਾਲੀਆਂ ਫੋਟੋਆਂ ਪਾਈਆਂ ਹਨ, ਉਨ੍ਹਾਂ ਨੂੰ ਤੁਰੰਤ ਡਿਲੀਟ ਕਰ ਦਿੱਤਾ ਜਾਵੇ,…
-

ਕਿਸਾਨ 18 ਜਨਵਰੀ ਤੋਂ ਚੰਡੀਗੜ੍ਹ ਵਿੱਚ ਕਰਨਗੇ ਪੱਕਾ ਮੋਰਚਾ, ਕੇਂਦਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ : ਰਾਜੇਵਾਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਵਾਰ ਕੇਂਦਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਹ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਭਵਨ ਵਿਖੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਵਿੱਚ 5 ਕਿਸਾਨ ਯੂਨੀਅਨਾਂ ਸ਼ਾਮਲ ਹੋਣ ਜਾ…
-

ਹਾਈਕੋਰਟ ਨੇ ‘ਤੀਰਥ ਯਾਤਰਾ’ ਸਕੀਮ ‘ਤੇ ਪੰਜਾਬ ਸਰਕਾਰ ਨੂੰ ਨੋੋਟਿਸ ਕੀਤਾ ਜਾਰੀ, ਮੰਗਿਆ ਜਵਾਬ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ ਬੀਤੇ ਦਿਨੀਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਅੱਜ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ…
-

ਰਾਜੋਆਣਾ ਦੀ ਉਮਰ ਕੈਦ ਦੀ ਸਜ਼ਾ ਤੇ ਅੱਜ SGPC ਦੀ ਮੀਟਿੰਗ, ਦਿੱਲੀ ਕਮੇਟੀ, ਦਮਦਮੀ ਟਕਸਾਲ ਸਮੇਤ 11 ਜਥੇਬੰਦੀਆਂ ਨਾਲ ਹੋਵੇਗੀ ਚਰਚਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਮੀਟਿੰਗ ਕਰਨ ਜਾ ਰਹੀ ਹੈ। ਇਸ ਮੀਟਿੰਗ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਮਦਮੀ ਟਕਸਾਲ ਸਮੇਤ ਕੁੱਲ 11 ਸਿੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ…
-

ਖਾਣਾ ਖਾਣ ਮਗਰੋਂ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਵਿਗੜੀ ਸਿਹਤ, ਠੇਕੇਦਾਰ ਗ੍ਰਿਫ਼ਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੰਗਰੂਰ : ਸੰਗਰੂਰ ਦੇ ਘਾਬਦਾ ਸਥਿਤ ਮੈਰੀਟੋਰੀਅਸ ਸਕੂਲ ਵਿੱਚ ਖ਼ਰਾਬ ਭੋਜਨ ਖਾਣ ਨਾਲ ਕਈ ਬੱਚੇ ਬਿਮਾਰ ਪੈ ਗਏ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪਿਛਲੇ ਕੁਝ ਦਿਨਾਂ ਤੋਂ ਬੱਚਿਆਂ ਨੂੰ ਸਹੀ ਭੋਜਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਬਾਕੀ ਰਹਿੰਦੇ 40 ਦੇ ਕਰੀਬ ਬਿਮਾਰ ਬੱਚਿਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖਲ…
-

ਕਿਸਾਨ ਇਸ ਦਿਨ ਫਿਰ ਕਰਨਗੇ ਸੜਕਾਂ ਜਾਮ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਜਲੰਧਰ: ਪੰਜਾਬ ਕਿਸਾਨ ਸੰਘਰਸ਼ ਕਮੇਟੀ ਅਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੀ ਸ਼੍ਰੀ ਹਰਗੋਬਿੰਦਪੁਰ ਵਿੱਚ ਮੀਟਿੰਗ ਹੋਈ। ਇਸ ਦੌਰਾਨ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਖਸ਼ੀਸ਼ ਨੇ ਦੱਸਿਆ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨੀਂ ਧਰਨਾ ਦਿੱਤਾ ਸੀ। ਫਿਰ ਖੇਤੀ ਮੰਤਰੀ ਨਾਲ ਗੱਲ ਕੀਤੀ, ਜਿਨ੍ਹਾਂ ਨੇ 16 ਨਵੰਬਰ ਤੱਕ ਦਾ ਸਮਾਂ…
-

Breaking News : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈਡੀ ਦਾ ਛਾਪਾ, ਸਵੇਰੇ ਜਲੰਧਰ ਤੋਂ ਟੀਮ ਪਹੁੰਚੀ, ਤਲਾਸ਼ੀ ਜਾਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਈਡੀ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਛਾਪਾ ਮਾਰਿਆ ਹੈ। ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਵੀਰਵਾਰ ਸਵੇਰੇ ਅਮਲੋਹ ਦੇ ਵਾਰਡ ਨੰਬਰ 6 ਵਿੱਚ ਧਰਮਸੋਤ ਦੇ ਘਰ ਛਾਪਾ ਮਾਰਿਆ। ਤਲਾਸ਼ ਅਜੇ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਧੂ ਸਿੰਘ ਗੈਰਹਾਜ਼ਰ ਸੀ, ਜਦਕਿ ਉਸ…
You May Have Missed










