Visitor : Visitor

ਸੰਗਰੂਰ ’ਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਘਿਰਾਓ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸੰਗਰੂਰ, 1 ਅਕਤੂਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਘਿਰਾਓ ਕੀਤਾ ਗਿਆ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਸਨ।  ਇਸ ਮੌਕੇ ਜੀਓਜੀ ਸਕੀਮ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਸੰਗਰੂਰ, 1 ਅਕਤੂਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਘਿਰਾਓ ਕੀਤਾ ਗਿਆ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਸਨ। 

ਇਸ ਮੌਕੇ ਜੀਓਜੀ ਸਕੀਮ ਬੰਦ ਕਰਨ ਦਾ ਵਿਰੋਧ ਕਰ ਰਹੇ ਸਾਬਕਾ ਸੈਨਿਕਾਂ ਵੱਲੋਂ ਡਾ. ਗੁਰਪ੍ਰੀਤ ਕੌਰ ਦਾ ਵਿਰੋਧ ਕੀਤਾ ਗਿਆ। ਜਦੋਂ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਉਹ ਵਾਪਸ ਜਾ ਰਹੇ ਸਨ ਤਾਂ ਪ੍ਰਦਰਸ਼ਨ ਕਰ ਰਹੇ ਸਾਬਕਾ ਫੌਜੀਆਂ ਵੱਲੋਂ ਗੱਡੀ ਦਾ ਘਿਰਾਓ ਕੀਤਾ ਗਿਆ।

Leave a Reply

Your email address will not be published. Required fields are marked *

Visitor : Visitor