Visitor : Visitor
,

ਵਿਜੀਲੈਂਸ ਵੱਲੋਂ AIG ਅਸ਼ੀਸ਼ ਕਪੂਰ ਗ੍ਰਿਫਤਾਰ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 6 ਅਕਤੂਬਰ 2022 : ਪੰਜਾਬ ਪੁਲਿਸ ਦੇ ਏ.ਆਈ.ਜੀ. ਅਸ਼ੀਸ਼ ਕਪੂਰ ਨੂੰ ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। 2019 ਦੇ ਇਕ ਮਾਮਲੇ ਵਿੱਚ ਵਿਜੀਲੈਂਸ ਨੇ ਏਆਈਜੀ ਅਸ਼ੀਸ਼ ਕਪੂਰ ਨੂੰ ਗ੍ਰਿਫਤਾਰ ਕੀਤਾ ਹੈ। ਇਕ ਮਹਿਲਾ ਵੱਲੋਂ ਅਸ਼ੀਸ਼ ਕਪੂਰ ਉਤੇ ਬਲਾਤਕਾਰ ਕਰਨ ਅਤੇ ਜ਼ਬਰੀ ਵਸੂਲੀ ਕਰਨ ਦੇ ਦੋਸ਼ ਲਗਾਏ ਗਏ ਸਨ। ਕੁਝ ਸਮਾਂ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ, 6 ਅਕਤੂਬਰ 2022 : ਪੰਜਾਬ ਪੁਲਿਸ ਦੇ ਏ.ਆਈ.ਜੀ. ਅਸ਼ੀਸ਼ ਕਪੂਰ ਨੂੰ ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। 2019 ਦੇ ਇਕ ਮਾਮਲੇ ਵਿੱਚ ਵਿਜੀਲੈਂਸ ਨੇ ਏਆਈਜੀ ਅਸ਼ੀਸ਼ ਕਪੂਰ ਨੂੰ ਗ੍ਰਿਫਤਾਰ ਕੀਤਾ ਹੈ। ਇਕ ਮਹਿਲਾ ਵੱਲੋਂ ਅਸ਼ੀਸ਼ ਕਪੂਰ ਉਤੇ ਬਲਾਤਕਾਰ ਕਰਨ ਅਤੇ ਜ਼ਬਰੀ ਵਸੂਲੀ ਕਰਨ ਦੇ ਦੋਸ਼ ਲਗਾਏ ਗਏ ਸਨ। ਕੁਝ ਸਮਾਂ ਪਹਿਲਾਂ ਵਿਜੀਲੈਂਸ ਦੀ ਟੀਮ ਵੱਲੋਂ ਅਸ਼ੀਸ਼ ਕਪੂਰ ਦੀ ਮੋਹਾਲੀ ਦੇ ਸੈਕਟਰ 88 ਵਿਚ ਸਥਿਤ ਰਿਹਾਇਸ਼ ਉਤੇ ਛਾਪੇਮਾਰੀ ਵੀ ਕੀਤੀ ਗਈ ਸੀ, ਜੋ ਕਈ ਘੰਟੇ ਜਾਂਚ ਕਰਦੀ ਰਹੀ।

Leave a Reply

Your email address will not be published. Required fields are marked *

Visitor : Visitor