Visitor : Visitor
,

ਮਾਨਸਾ ਪੁਲਿਸ ਨੇ 2 ਭਗੌੜੇ ਮੁਲਜ਼ਮਾਂ ਨੂੰ ਕੀਤਾ ਕਾਬੂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ,  6 ਅਕਤੂਬਰ 2022 : ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੁੱਕਦਮਾ ਨੰਬਰ 153 ਮਿਤੀ 03.09.2019 ਅ/ਧ 61/1/14 ਆਬਕਾਰੀ ਐਕਟ ਥਾਣਾ ਬੋਹਾ ਦੇ ਭਗੌੜੇ (ਅ/ਧ 299 ਜਾਬਤਾ ਫੌਜਦਾਰੀ) ਮੁਲਜ਼ਮ ਬਲਕਾਰ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਰਿਉਂਦ ਕਲਾਂ ਦਾ ਟਿਕਾਣਾ ਟਰੇਸ ਕਰਕੇ ਕਾਬੂ ਕੀਤਾ ਗਿਆ ਹੈ।  ਇਸੇ ਤਰ੍ਹਾਂ ਪੀ.ਓ.ਸਟਾਫ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ,  6 ਅਕਤੂਬਰ 2022 : ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੁੱਕਦਮਾ ਨੰਬਰ 153 ਮਿਤੀ 03.09.2019 ਅ/ਧ 61/1/14 ਆਬਕਾਰੀ ਐਕਟ ਥਾਣਾ ਬੋਹਾ ਦੇ ਭਗੌੜੇ (ਅ/ਧ 299 ਜਾਬਤਾ ਫੌਜਦਾਰੀ) ਮੁਲਜ਼ਮ ਬਲਕਾਰ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਰਿਉਂਦ ਕਲਾਂ ਦਾ ਟਿਕਾਣਾ ਟਰੇਸ ਕਰਕੇ ਕਾਬੂ ਕੀਤਾ ਗਿਆ ਹੈ। 

ਇਸੇ ਤਰ੍ਹਾਂ ਪੀ.ਓ.ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਕੱਦਮਾ  ਨੰਬਰ 143 ਮਿਤੀ 22.11.2018 ਅ/ਧ 379 ਹਿੰ.ਦੰ. ਥਾਣਾ ਸਿਟੀ ਬੁਢਲਾਡਾ ਦੇ ਭਗੌੜੇ (ਅ/ਧ 299 ਜਾਬਤਾ ਫੌਜਦਾਰੀ) ਮੁਲਜ਼ਮ ਸਤਗੁਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਵਰ੍ਹੇ ਦਾ ਟਿਕਾਣਾ ਟਰੇਸ ਕਰਕੇ ਕਾਬੂ ਕੀਤਾ ਗਿਆ ਹੈ। 

Leave a Reply

Your email address will not be published. Required fields are marked *

Visitor : Visitor