ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕ ਮੁੱਖ ਮੰਤਰੀ ਦੀ ਰਹਾਇਸ਼ ਵੱਲ ਵਧੇ, ਪੁਲਿਸ ਨੇ ਮਾਰੀਆਂ ਪਾਣੀ ਦੀ ਬੁਛਾੜਾਂJuly 29, 2026
Share Facebook Twitter LinkedIn Pinterest Email ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਾਲੀਵੁੱਡ ਜਗਤ ਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੇ 79 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਅਦਾਕਾਰ ਅਰੁਣ ਬਾਲੀ ਦਾ ਮੁੰਬਈ ਵਿੱਚ ਦਿਹਾਂਤ ਹੋਇਆ। ਅਭਿਨੇਤਾ ਨੂੰ ਆਖਰੀ ਵਾਰ ਆਮਿਰ ਖਾਨ ਅਤੇ ਕਰੀਨਾ ਕਪੂਰ ਨਾਲ ਸਰਦਾਰ ਲਾਲ ਸਿੰਘ ਚੱਢਾ ਵਿੱਚ ਦੇਖਿਆ ਗਿਆ ।