Visitor : Visitor

ਗਾਇਕਾ ਜੈਨੀ ਜੌਹਲ ਦਾ ਸਿੱਧੂ ਮੂਸੇਵਾਲਾ ਸੰਬੰਧੀ ਗਾਇਆ ਨਵਾਂ ਗੀਤ ‘ ਲੈਟਰ ਟੂ CM’ ਯੂ-ਟਿਊਬ ‘ਤੇ ਹੋਇਆ ਬਲੌਕ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 9 ਅਕਤੂਬਰ 2022  : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਨਵਾਂ ਗੀਤ ਯੂਟਿਊਬ ‘ਤੇ ਬਲਾਕ ਕਰ ਦਿੱਤਾ ਗਿਆ ਹੈ। ਗੀਤ ਨੂੰ ਬਲਾਕ ਕਰਨ ਦਾ ਕਾਰਨ ਕਾਪੀਰਾਈਟ ਵਿਵਾਦ ਦੱਸਿਆ ਗਿਆ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਇਸ ਗੀਤ ਨੂੰ ਬਲਾਕ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ, 9 ਅਕਤੂਬਰ 2022  : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਨਵਾਂ ਗੀਤ ਯੂਟਿਊਬ ‘ਤੇ ਬਲਾਕ ਕਰ ਦਿੱਤਾ ਗਿਆ ਹੈ। ਗੀਤ ਨੂੰ ਬਲਾਕ ਕਰਨ ਦਾ ਕਾਰਨ ਕਾਪੀਰਾਈਟ ਵਿਵਾਦ ਦੱਸਿਆ ਗਿਆ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਇਸ ਗੀਤ ਨੂੰ ਬਲਾਕ ਹੋਣ ਤੱਕ 2.32 ਲੱਖ ਲੋਕ ਦੇਖ ਚੁੱਕੇ ਹਨ।8 ਅਕਤੂਬਰ ਨੂੰ ਰਿਲੀਜ਼ ਹੋਏ ਜ਼ੈਨੀ ਦੇ ਗੀਤ ਨੇ ਪੰਜਾਬ ਦੀ ਸਿਆਸਤ ‘ਚ ਹਲਚਲ ਮਚਾ ਦਿੱਤੀ ਹੈ ਕਿਉਂਕਿ ਜ਼ੈਨੀ ਦੇ ਇਸ ਗੀਤ ਦਾ ਟਾਈਟਲ ‘ਲੈਟਰ ਟੂ ਮੁੱਖ ਮੰਤਰੀ’ ਹੈ। ਇਸ ਗੀਤ ‘ਚ ਜੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ ਕਿੱਥੇ ਹੈ।

Leave a Reply

Your email address will not be published. Required fields are marked *

Visitor : Visitor