ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 12 ਅਕਤੂਬਰ 2022 : ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਅਧਾਰ ਤੇ ਸਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਮਾਨਸਾ ਨੂੰ ਦੜਾ ਸੱਟਾ ਲਗਾਉਦਿਆਂ ਮੌਕੇ ਤੇ ਕਾਬੂ ਕਰਕੇ ਉਸ ਪਾਸੋਂ 1980 ਰੁਪਏ ਦੀ ਨਗਦੀ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਜੂਆ ਐਕਟ ਦਾ ਮੁੱਕਦਮਾ ਦਰਜ ਰਜਿਸਟਰ ਕਰਵਾ ਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।

