ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 7 ਨਵੰਬਰ 2022 : ਸੀਪੀਆਈ ਐਮ ਦੇ ਸੂਬਾਈ ਕਮੇਟੀ ਮੈਬਰ ਤੇ ਜਿਲ੍ਹਾ ਬਠਿੰਡਾ ਦੇ ਸਕੱਤਰ ਐਡਵੋਕੇਟ ਗੁਰਦੇਵ ਸਿੰਘ ਬਾਡੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ ਐਮ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਤੇ ਜਿਲ੍ਹਾ ਸਕੱਤਰ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ ਨੇ ਬਾਡੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ , ਜਿਕਰਯੋਗ ਹੈ ਕਿ ਸੀਪੀਆਈ ਐਮ ਦੇ ਸੂਬਾਈ ਆਗੂ ਐਡਵੋਕੇਟ ਗੁਰਦੇਵ ਸਿੰਘ ਬਾਡੀ ਲੰਮੇ ਸਮੇ ਤੋ ਨਾਮੁਰਾਦ ਕੈਸਰ ਦੀ ਬੀਮਾਰੀ ਤੋਂ ਪੀੜਤ ਹਨ ।

