Visitor : Visitor

21 ਨਵੰਬਰ ਨੂੰ ਪਿੰਡ ਅਲੀਸ਼ੇਰ ਖੁੁਰਦ ਵਿਖੇ ਮਨਾਇਆ ਜਾਵੇਗਾ ਵਿਸ਼ਵ ਮੱਛੀ ਦਿਵਸ

ਸੰਜੀਵ ਜਿੰਦਲ  ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਨਵੰਬਰ 2022  :ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਅਲੀਸ਼ੇਰ ਖੁਰਦ ਬਲਾਕ ਭੀਖੀ ਵਿਖੇ 21 ਨਵੰਬਰ 2022 ਨੂੰ ਵਿਸ਼ਵ ਮੱਛੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਹਾਇਕ ਡਾਇਰੈਕਟਰ ਮੱਛੀ ਪਾਲਣ ਰਾਜੇਸ਼ਵਰ ਕੁਮਾਰ ਨੇ ਜ਼ਿਲ੍ਹਾ ਮਾਨਸਾ ਦੇ ਮੱਛੀ ਪਾਲਕਾਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ…

ਸੰਜੀਵ ਜਿੰਦਲ  ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 17 ਨਵੰਬਰ 2022  :ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਅਲੀਸ਼ੇਰ ਖੁਰਦ ਬਲਾਕ ਭੀਖੀ ਵਿਖੇ 21 ਨਵੰਬਰ 2022 ਨੂੰ ਵਿਸ਼ਵ ਮੱਛੀ ਦਿਵਸ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਸਹਾਇਕ ਡਾਇਰੈਕਟਰ ਮੱਛੀ ਪਾਲਣ ਰਾਜੇਸ਼ਵਰ ਕੁਮਾਰ ਨੇ ਜ਼ਿਲ੍ਹਾ ਮਾਨਸਾ ਦੇ ਮੱਛੀ ਪਾਲਕਾਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਵਿਸ਼ਵ ਫਿਸ਼ਰੀ ਦਿਵਸ 2022 ਮੌਕੇ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਅਲੀਸ਼ੇਰ ਖੁਰਦ ਬਲਾਕ ਭੀਖੀ ਵਿਖੇ ਸਵੇਰੇ 10.00 ਵਜੇ ਪਹੁੰਚ ਕੇ ਮੱਛੀ ਪਾਲਣ ਦੀਆਂ ਨਵੀਆਂ ਤਕਨੀਕਾਂ ਦਾ ਲਾਭ ਲੈਣ।

Leave a Reply

Your email address will not be published. Required fields are marked *

Visitor : Visitor