Visitor : Visitor

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ  ਇੰਗਲੈਂਡ ਪਹੁੰਚੇ , ਸਾਈਕਲ ਮਾਰਚ ‘ਚ ਹੋਣਗੇ ਸ਼ਾਮਲ 

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਪਹੁੰਚ ਗਏ ਹਨ। ਯੂ. ਕੇ. ‘ਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਹੋ ਰਹੇ ਹਨ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉੱਥੇ ਇਕ ਪ੍ਰੋਗਰਾਮ ਉਲਾਕਿਆ ਗਿਆ ਹੈ। ਇਹ ਪ੍ਰੋਗਰਾਮ 20 ਨਵੰਬਰ, ਦਿਨ ਐਤਵਾਰ ਨੂੰ ਰੱਖਿਆ ਗਿਆ ਹੈ। ਸਿੱਧੂ ਦੇ ਮਾਤਾ-ਪਿਤਾ ਵੱਲੋਂ ਉੱਥੇ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਪਹੁੰਚ ਗਏ ਹਨ। ਯੂ. ਕੇ. ‘ਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਹੋ ਰਹੇ ਹਨ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉੱਥੇ ਇਕ ਪ੍ਰੋਗਰਾਮ ਉਲਾਕਿਆ ਗਿਆ ਹੈ।

ਇਹ ਪ੍ਰੋਗਰਾਮ 20 ਨਵੰਬਰ, ਦਿਨ ਐਤਵਾਰ ਨੂੰ ਰੱਖਿਆ ਗਿਆ ਹੈ। ਸਿੱਧੂ ਦੇ ਮਾਤਾ-ਪਿਤਾ ਵੱਲੋਂ ਉੱਥੇ ਜਾ ਕੇ ਇਸ ਪ੍ਰੋਗਰਾਮ ‘ਚ ਹਿੱਸਾ ਲਿਆ ਜਾਵੇਗਾ। ਇਸ ਪ੍ਰੋਗਰਾਮ ‘ਚ 2000 ਲੋਕਾਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ, ਜੋ ਕਿ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਨਗੇ।

Leave a Reply

Your email address will not be published. Required fields are marked *

Visitor : Visitor