Visitor : Visitor

ਚਾਰ ਸਾਲਾ ਬੱਚੇ ਦੀ ਛੱਪੜ ਵਿੱਚ ਡੁੱਬਣ ਨਾਲ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਦੋਦਾ : ਇਥੋਂ ਨੇੜਲੇ ਪਿੰਡ ਭਲਾਈਆਣਾ ਵਿਖੇ ਕਰੀਬ ਚਾਰ ਸਾਲਾ ਗੁਰਕੀਰਤ ਸਿੰਘ ਪੁੱਤਰ ਰੌਣਕ ਸਿੰਘ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਡੀਐੱਸਪੀ ਜਸਵੀਰ ਸਿੰਘ ਗਿੱਦੜਬਾਹਾ ਨੇ ਦੱਸਿਆ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਦੋਦਾ : ਇਥੋਂ ਨੇੜਲੇ ਪਿੰਡ ਭਲਾਈਆਣਾ ਵਿਖੇ ਕਰੀਬ ਚਾਰ ਸਾਲਾ ਗੁਰਕੀਰਤ ਸਿੰਘ ਪੁੱਤਰ ਰੌਣਕ ਸਿੰਘ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਡੀਐੱਸਪੀ ਜਸਵੀਰ ਸਿੰਘ ਗਿੱਦੜਬਾਹਾ ਨੇ ਦੱਸਿਆ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor