ਸੱਚੀ ਸੋਚ ਸਪੱਸ਼ਟ ਨੀਤੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਅੱਜ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਮਨਪ੍ਰੀਤ ਬਾਦਲ ਕਾਂਗਰਸ ਸਰਕਾਰ ਵੇਲੇ ਵਿੱਤ ਮੰਤਰੀ ਸਨ। ਮਨਪ੍ਰੀਤ ਬਾਦਲ ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ l