Visitor : Visitor
,

ਵੱਡੀ ਖਬਰ: BJP ‘ਚ ਸ਼ਾਮਿਲ ਹੋਏ ਮਨਪ੍ਰੀਤ ਬਾਦਲ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦੀ ਅਗਵਾਈ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ। ਮਨਪ੍ਰੀਤ ਬਾਦਲ ਨੇ ਕੁਝ ਦੇਰ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦੀ ਅਗਵਾਈ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ। ਮਨਪ੍ਰੀਤ ਬਾਦਲ ਨੇ ਕੁਝ ਦੇਰ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ। ਜੀ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਰਾਹੁਲ ਗਾਂਧੀ ਨੂੰ ਭੇਜੇ ਲੰਬੇ ਚੌੜੇ ਅਸਤੀਫ਼ੇ ਵਿੱਚ ਮਨਪ੍ਰੀਤ ਨੇ ਕਈ ਗਿਲੇ ਸ਼ਿਕਵੇ ਵੀ ਪਾਰਟੀ ਲੀਡਰਿਸ਼ਪ ਨਾਲ ਕੀਤੇ ਸਨ।

Leave a Reply

Your email address will not be published. Required fields are marked *

Visitor : Visitor