Visitor : Visitor

ਬਠਿੰਡਾ ਜੇਲ੍ਹ ਫਿਰ ਸੁਰਖੀਆਂ ‘ਚ, ਜੇਲ੍ਹ ‘ਚੋਂ ਬਰਾਮਦ ਹੋਏ 4 ਫੋਨ

ਸੰਜੀਵ ਜਿੰਦਲ  ਬਠਿੰਡਾ : ਇਹਨੀ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਸਰਚ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ ਮਿਲੇ 4 ਮੋਬਾਈਲ ਫੋਨ,  ਜੇਲ੍ਹ ਪ੍ਰਸ਼ਾਸਨ ਦਾ ਦਾਅਵਾ ਦੋ ਫੋਨ ਖਰਾਬ ਪੁਲਿਸ ਵੱਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ l ਜੇਲ੍ਹ ਪ੍ਰਸ਼ਾਸਨ ਵੱਲੋਂ ਲਾਰੈਂਸ ਬਿਸ਼ਨੋਈ ਦੇ ਵਾਇਰਲ ਇੰਟਰਵਿਊ ਤੋਂ ਬਾਅਦ…

ਸੰਜੀਵ ਜਿੰਦਲ 

ਬਠਿੰਡਾ : ਇਹਨੀ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਸਰਚ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ ਮਿਲੇ 4 ਮੋਬਾਈਲ ਫੋਨ,  ਜੇਲ੍ਹ ਪ੍ਰਸ਼ਾਸਨ ਦਾ ਦਾਅਵਾ ਦੋ ਫੋਨ ਖਰਾਬ ਪੁਲਿਸ ਵੱਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ l

ਜੇਲ੍ਹ ਪ੍ਰਸ਼ਾਸਨ ਵੱਲੋਂ ਲਾਰੈਂਸ ਬਿਸ਼ਨੋਈ ਦੇ ਵਾਇਰਲ ਇੰਟਰਵਿਊ ਤੋਂ ਬਾਅਦ ਇਹ ਦਾਅਵਾ ਕੀਤਾ ਗਿਆ ਸੀ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੈਮਰ ਲੱਗੇ ਹੋਏ ਹਨ ਅਤੇ ਕਿਸੇ ਵੀ ਹਾਲਾਤ ਵਿਚ ਕੋਈ ਵੀ ਮੋਬਾਈਲ ਫੋਨ ਨਹੀਂ ਚਲਦਾ ਹੁਣ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰਖੀਆਂ ਵਿਚ ਆ ਗਈ ਹੈ ਜਦੋਂ  ਤਲਾਸ਼ੀ ਦੌਰਾਨ ਮੋਬਾਇਲ ਫੋਨ ਮਿਲੇ ਹਨ l 

ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਦੇ ਜੇਲ੍ਹ ‘ਚ ਇੰਟਰਵਿਊ ਕਰਕੇ ਸਵਾਲ ਖੜ੍ਹੇ ਹੋਏ ਸਨ।ਜਿਸ ‘ਤੇ ਬੋਲਦਿਆਂ ਡੀਜੀਪੀ ਗੌਰਵ ਯਾਦਵ ਵਲੋਂ ਇਹ ਕਿਹਾ ਗਿਆ ਸੀ ਕਿ ਇਤਿਹਾਸ ਰਿਹਾ ਹੈ ਕਿ ਬਠਿੰਡਾ ਜੇਲ੍ਹ ‘ਚੋਂ ਕਦੇ ਵੀ ਕੋਈ ਮੋਬਾਇਲ ਫੋਨ ਨਹੀਂ ਮਿਲਿਆ।ਜੇਲ੍ਹ ‘ਚ 24 ਘੰਟੇ ਸੀਸੀਟੀਵੀ ਦੀ ਨਿਗਰਾਨੀ ਹੇਠ ਲਾਰੈਂਸ ਹੈ।

Leave a Reply

Your email address will not be published. Required fields are marked *

Visitor : Visitor