Visitor : Visitor
,

ਪੰਜਾਬ ‘ਚ ਇੰਟਰਨੈਟ ‘ਤੇ ਜਾਰੀ ਰਹੇਗੀ ਪਾਬੰਦੀ, ਮੰਗਲਵਾਰ ਦੁਪਹਿਰ 12 ਵਜੇ ਤੱਕ ਬੰਦ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਅਗਲੇ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੰਗਲਵਾਰ ਦੁਪਹਿਰ 12 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਐੱਸਐੱਮਐੱਸ ਸੇਵਾਵਾਂ ਵੀ ਬੰਦ ਰਹਿਣਗੀਆਂ। ਦੱਸ ਦੇਈਏ ਕਿ ਪੰਜਾਬ ਵਿਚ ਬ੍ਰਾਡਬੈਂਡ ਸੇਵਾਵਾਂ ਮੁਅੱਤਲ ਨਹੀਂ ਕੀਤੀਆਂ ਗਈਆਂ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਪੰਜਾਬ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਅਗਲੇ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੰਗਲਵਾਰ ਦੁਪਹਿਰ 12 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਐੱਸਐੱਮਐੱਸ ਸੇਵਾਵਾਂ ਵੀ ਬੰਦ ਰਹਿਣਗੀਆਂ।

ਦੱਸ ਦੇਈਏ ਕਿ ਪੰਜਾਬ ਵਿਚ ਬ੍ਰਾਡਬੈਂਡ ਸੇਵਾਵਾਂ ਮੁਅੱਤਲ ਨਹੀਂ ਕੀਤੀਆਂ ਗਈਆਂ ਹਨ ਤਾਂ ਜੋ ਬੈਂਕਿੰਗ ਸਹੂਲਤਾਂ, ਹਸਪਤਾਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ’ਤੇ ਕੋਈ ਅਸਰ ਨਾ ਪਵੇ।

Leave a Reply

Your email address will not be published. Required fields are marked *

Visitor : Visitor