Visitor : Visitor

23 ਮਾਰਚ ਨੂੰ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ-ਡਿਪਟੀ ਕਮਿਸ਼ਨਰ

ਸੰਜੀਵ ਜਿੰਦਲ ਮਾਨਸਾ, 21 ਮਾਰਚ 2023: ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ, 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ…

ਸੰਜੀਵ ਜਿੰਦਲ

ਮਾਨਸਾ, 21 ਮਾਰਚ 2023: ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ, 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ।   

Leave a Reply

Your email address will not be published. Required fields are marked *

Visitor : Visitor