Visitor : Visitor

ਮਾਨਸਾ : ਰੋਜ਼ਾਨਾ ਦੀ ਕੁੱਟਮਾਰ ਤੋਂ ਅੱਕੇ ਪਿਤਾ ਨੇ ਪੁੱਤ ਦਾ ਕੀਤਾ ਕਤਲ

ਸੰਜੀਵ ਜਿੰਦਲ ( Prime Post Punjab ) ਮਾਨਸਾ, 30 ਅਪ੍ਰੈਲ 2023 : ਮਾਨਸਾ ਵਿੱਚ ਇਕ ਵਿਅਕਤੀ ਨੇ ਆਪਣੇ ਪੁੱਤ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਨਜ਼ਦੀਕੀ ਪਿੰਡ ਖਿਆਲਾ ਖੁਰਦ ਵਿੱਚ ਇਕ ਨੌਜਵਾਨ ਰੋਜ਼ਾਨਾ ਆਪਣੇ ਪਿਤਾ ਦੀ ਕੁੱਟਮਾਰ ਕਰਦਾ ਸੀ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਰੋਜ਼ਾਨਾ ਪਿਤਾ ਦੀ ਕੁੱਟਮਾਰ ਕਰਦਾ ਸੀ, ਜਿਸ ਤੋਂ ਤੰਗ…

ਸੰਜੀਵ ਜਿੰਦਲ ( Prime Post Punjab )

ਮਾਨਸਾ, 30 ਅਪ੍ਰੈਲ 2023 : ਮਾਨਸਾ ਵਿੱਚ ਇਕ ਵਿਅਕਤੀ ਨੇ ਆਪਣੇ ਪੁੱਤ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਨਜ਼ਦੀਕੀ ਪਿੰਡ ਖਿਆਲਾ ਖੁਰਦ ਵਿੱਚ ਇਕ ਨੌਜਵਾਨ ਰੋਜ਼ਾਨਾ ਆਪਣੇ ਪਿਤਾ ਦੀ ਕੁੱਟਮਾਰ ਕਰਦਾ ਸੀ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਰੋਜ਼ਾਨਾ ਪਿਤਾ ਦੀ ਕੁੱਟਮਾਰ ਕਰਦਾ ਸੀ, ਜਿਸ ਤੋਂ ਤੰਗ ਆ ਕੇ ਚੇਤ ਸਿੰਘ ਨੇ ਉਸਦਾ ਖਪਰਾ ਮਾਰ ਕੇ ਕਤਲ ਕਰ ਦਿੱਤਾ।

ਪੁਲਿਸ ਨੇ ਭੈਣ ਜਸਵੀਰ ਕੌਰ ਦੇ ਬਿਆਨਾਂ ਉਤੇ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਦਰ ਮਾਨਸਾ ਦੇ ਐਸ ਐਚ ਓ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor