ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਮਾਰਚ: ਸਮਰਥਕ ਮੁੱਖ ਮੰਤਰੀ ਦੀ ਰਹਾਇਸ਼ ਵੱਲ ਵਧੇ, ਪੁਲਿਸ ਨੇ ਮਾਰੀਆਂ ਪਾਣੀ ਦੀ ਬੁਛਾੜਾਂJuly 29, 2026
Share Facebook Twitter LinkedIn Pinterest Email ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੱਲ੍ਹ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਖਬਰ ਆਈ ਸੀ, ਹਾਲਾਂਕਿ ਬਾਅਦ ਵਿਚ ਸ਼ਰਮਾ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਸੀ।