Visitor : Visitor

CM ਭਗਵੰਤ ਮਾਨ ਨੇ ਪਟਿਆਲਾ ਵਿਖੇ ਲਹਿਰਾਇਆ  ਕੌਮੀ ਝੰਡਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪਟਿਆਲਾ, 15 ਅਗਸਤ 2023  : CM ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਇਆ। ਸ਼ਾਂਤੀ ਸੰਦੇਸ਼ ਦੇਣ ਲਈ CM ਮਾਨ ਨੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਗੁਬਾਰੇ ਛੱਡੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਡੀਜੀਪੀ ਪੰਜਾਬ ਦੇ ਨਾ ਪਰੇਡ ਦਾ ਨਿਰੀਖਣ ਕੀਤਾ। ਸੀਐਮ ਮਾਨ ਨੇ ਇੰਡੋ-ਤਿੱਬਤੀਅਨ ਬਾਰਡਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਪਟਿਆਲਾ, 15 ਅਗਸਤ 2023  : CM ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਇਆ। ਸ਼ਾਂਤੀ ਸੰਦੇਸ਼ ਦੇਣ ਲਈ CM ਮਾਨ ਨੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਗੁਬਾਰੇ ਛੱਡੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਡੀਜੀਪੀ ਪੰਜਾਬ ਦੇ ਨਾ ਪਰੇਡ ਦਾ ਨਿਰੀਖਣ ਕੀਤਾ। ਸੀਐਮ ਮਾਨ ਨੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਅਤੇ ਐਨਸੀਸੀ ਬਟਾਲੀਅਨ ਅਤੇ ਏਅਰ ਵਿੰਗ ਅਤੇ ਹੋਰ ਟੁਕੜੀਆਂ ਸਮੇਤ ਰਾਜ ਦੇ ਸਾਰੇ ਬਲਾਂ ਦਾ ਨਿਰੀਖਣ ਕੀਤਾ।


ਇਸ ਤੋਂ ਬਾਅਦ ਉਹ ਸਟੇਜ ‘ਤੇ ਪਹੁੰਚੇ।ਸੀਐਮ ਮਾਨ ਨੇ ਕਿਹਾ ਕਿ ਸ਼ਹੀਦਾਂ ਵਿੱਚ ਸਭ ਤੋਂ ਜ਼ਿਆਦਾ ਪੰਜਾਬੀ ਹਨ। ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਉਹ ਇਸ ਆਜ਼ਾਦੀ ਨੂੰ ਬਰਕਰਾਰ ਰੱਖਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦੁਸ਼ਮਣਾਂ ਦੇ ਵੱਲੋਂ ਗੋਲੀ ਚੱਲਦੀ ਹੈ ਤਾਂ ਸਭ ਤੋਂ ਪਹਿਲਾਂ ਸੀਨਾ ਪੰਜਾਬੀਆਂ ਦਾ ਹੁੰਦਾ ਹੈ।

Leave a Reply

Your email address will not be published. Required fields are marked *

Visitor : Visitor